ਚੰਡੀਗੜ੍ਹ : ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜਿੱਤ ਦੀ ਖ਼ਬਰ ਸੁਣਦਿਆਂ ਹੀ 'ਆਪ' ਵਰਕਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋ ਕੇ ਲੱਡੂ ਵੰਡ ਕੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ। ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ
news
Articles by this Author

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਪ੍ਰਬੰਧ ਤੋਂ ਲੋਕ ਲੁਭਾਵੀ ਮੁਫ਼ਤ ਦੀਆਂ ਸਹੂਲਤਾਂ ਦੇ ਕੇ ਪੰਜਾਬ ਨੂੰ ਨਾ ਪੂਰਿਆ ਜਾ ਸਕਣ ਵਾਲੇ ਵਿੱਤੀ ਦੀਵਾਲੀਏਪਣ ਵੱਲ ਧੱਕਣ ਵਿਰੁੱਧ ਚੇਤਾਵਨੀ ਦਿੱਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੌਰਾਨ ਪੰਜਾਬ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੁੱਚੇ ਭਾਰਤ ਦੇ ਨਾਗਰਿਕ ਹਥਿਆਰਬੰਦ ਬਲਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਅਤੇ ਇਸ ਦੇ ਨਾਲ ਹੀ

ਖਰੜ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ ਜਿਲ੍ਹਾ ਐਸ.ਏ.ਐਸ ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ । ਇਸ ਮੌਕੇ ਐਸ.ਡੀ.ਐਮ ਸ੍ਰੀ

ਚੰਡੀਗੜਹ : ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਅੱਜ ਹੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ਟੈਕਸ ਮੁਆਫ਼ੀ ਦਿੱਤੇ ਜਾਣ ਦਾ ਮਾਮਲਾ ਵਿਚਾਰ ਅਧੀਨ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ

ਚੰਡੀਗੜ੍ਹ : ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਦੇ ਨਵੇਂ ਆਏ ਚੇਅਰਮੈਨ ਸ਼੍ਰੀ ਜਗਦੀਪ ਧਨਖੜ ਦਾ ਸਵਾਗਤ ਕਰਦਿਆ ਉਨ੍ਹਾਂ ਦਾ ਇਸ ਗੱਲ ਲਈ ਧੰਨਵਾਦ ਕੀਤਾ ਕਿ ਸਦਨ ਦੇ ਪਟਲ ‘ਤੇ ਦਿੱਤੇ ਜਾਣ ਵਾਲੇ ਦਸਤਾਵੇਜ ਪੰਜਾਬੀ ਵਿੱਚ ਮੁਹੱਈਆ ਕਰਵਾਏ ਗਏ। ਸਦਨ ਵਿੱਚ ਮੈਂਬਰਾਂ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਭਿੰਡਰ ਵਲੋਂਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਭਿੰਡਰ ਨੇ