ਲੁਧਿਆਣਾ : ਅੱਜ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟਾਂ ਲਈ ਅਲਾਟ ਕੀਤੀ ਗਈ ਰਾਸ਼ੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਜਵਾਬ ਦਿੱਤਾ ਕਿ ਐਨ.ਐਚ.ਏ.ਆਈ ਨੂੰ ਅਜਿਹਾ ਕੋਈ
news
Articles by this Author

ਲੁਧਿਆਣਾ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ ਤੇ ਵੱਖ ਵੱਖ ਲੜਾਈਆਂ/ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ

ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ ਖੇਡਾਂ ਦਾ ਵੀ ਆਪਣਾ ਅਹਿਮ ਅਤੇ ਢੁਕਵਾਂ ਯੋਗਦਾਨ ਹੈ। ਖੇਡਾਂ ਨਾ ਕੇਵਲ ਸਰੀਰਕ ਸਗੋਂ ਮਾਨਸਿਕ ਪੱਖ ਤੋਂ ਵੀ ਵਿਦਿਆਰਥੀਆਂ ਦਾ ਵਿਕਾਸ ਕਰਦੀਆਂ ਹਨ । ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ 8 ਵੀਂ ਜਮਾਤ ਦਾ

ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਮਿਊਸੀਪਲ ਕਾਰਪੋਰੇਸ਼ਨ ਦਿੱਲੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਤੋਂ ਬਾਅਦ ਜਗਰਾਉਂ ਦੇ ਰਾਣੀ ਝਾਂਸੀ ਚੌਂਕ ਵਿੱਚ ਵੀ ਢੋਲ ਦਾ ਡੱਗਾ ਖੜਕਿਆ। ਹਲਕੇ ਦੇ ਵਲੰਟੀਅਰਾਂ ਨੇ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਜੀਵਨ ਸਾਥੀ ਪ੍ਰੋਫੈਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋ ਕੇ ਆਮ ਆਦਮੀ ਪਾਰਟੀ

ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਕਸਬਾ ਸੁਧਾਰ ਵਿੱਚ ਇੱਕ ਲੜਕੀ ਦਾ ਕਤਲ ਕਰਕੇ ਲਾਸ ਨੂੰ ਅੱਧ ਸੜੀ ਕਰਕੇ ਇੱਕ ਸਟੱਡ ਫਾਰਮ ’ਚ ਦੱਬਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ 24 ਸਾਲਾ ਲੜਕੀ ਜਿਸ ਨੂੰ ਉਸਦੇ ਪ੍ਰੇਮੀ ਨੇ ਆਪਣੇ ਭਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ ਨੂੰ ਅੱਧ ਸੜਿਆ ਕਰਕੇ ਸੁਧਾਰ ਵਿਖੇ ਹੀ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆ ਆਸ਼ੀਰਵਾਦ ਸਕੀਮ ਤਹਿਤ ਆਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼੍ਰਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ਆਮ ਜਨਤਾ ਨੂੰ ਆਨਲਾਈਨ

ਕੀਵ (ਜੇਐੱਨਐੱਨ) : ਯੂਕਰੇਨ ਦੇ ਡਰੋਨ ਜਹਾਜ਼ਾਂ ਨੇ ਰੂਸ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਂਦੇ ਦੋ ਹਵਾਈ ਅੱਡੇ 'ਤੇ ਹਮਲਾ ਕੀਤਾ। ਸੋਮਵਾਰ ਨੂੰ ਰੂਸ ਨੇ ਦੱਸਿਆ ਕਿ ਯੂਕਰੇਨ ਦੇ ਡਰੋਨ ਜਹਾਜ਼ ਦੇ ਹਮਲੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਯੂਕਰੇਨੀ ਡਰੋਨ ਨੇ ਦੋ ਰੂਸੀ ਹਵਾਈ ਅੱਡਿਆਂ 'ਤੇ ਹਮਲਾ ਕੀਤਾ. ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਰੱਖਿਆ ਮੰਤਰਾਲੇ ਨੇ ਕਿਹਾ ਕਿ ਦੋ

ਝਾਲਾਵਾੜ (ਰਾਜਸਥਾਨ) : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ 'ਭਾਰਤ ਜੋੜੋ ਯਾਤਰਾ' ਅੱਜ ਸਵੇਰੇ ਰਾਜਸਥਾਨ ਦੇ ਝਾਲਾਵਾੜ 'ਚ ਮੁੜ ਸ਼ੁਰੂ ਹੋਈ ਅਤੇ ਸਵੇਰ ਦੇ ਪੜਾਅ 'ਚ ਝਾਲਾਵਾੜ ਕਸਬਾ ਪਾਰ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਭਾਜਪਾ ਦੀ ਝਾਲਾਵਾੜ ਇਕਾਈ ਦੇ ਉਨ੍ਹਾਂ ਵਰਕਰਾਂ ਨੂੰ 'ਫਲਾਇੰਗ ਕਿੱਸ’ ਦਿੱਤੀ, ਜੋ ਪਾਰਟੀ ਦਫ਼ਤਰ ਦੀ ਛੱਤ 'ਤੇ ਉਨ੍ਹਾਂ ਨੂੰ ਦੇਖਣ ਲਈ

ਨਵੀਂ ਦਿੱਲੀ : ਭਾਰਤੀ ਖਿਡਾਰਨ ਮਨੀਸ਼ਾ ਰਾਮਦਾਸ ਨੂੰ ਮੌਜੂਦਾ ਸੈਸ਼ਨ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਸ਼ਵ ਬੈਡਮਿੰਟਨ ਫ਼ੈਡਰੇਸ਼ਨ ਦੀ 'ਮਹਿਲਾ ਪੈਰਾ-ਬੈਡਮਿੰਟਨ ਪਲੇਅਰ ਆਫ਼ ਦ ਈਅਰ' ਚੁਣਿਆ ਗਿਆ ਹੈ। ਫ਼ੈਡਰੇਸ਼ਨ ਨੇ 17 ਸਾਲਾ ਮਨੀਸ਼ਾ ਨੂੰ ਸੋਮਵਾਰ ਨੂੰ ਜੇਤੂ ਐਲਾਨਿਆ। ਮਨੀਸ਼ਾ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਐੱਸ.ਯੂ. 5 ਵਰਗ ਵਿੱਚ ਸੋਨ ਤਮਗਾ ਜਿੱਤਿਆ ਸੀ। 2022 ਵਿੱਚ ਉਸ ਨੇ ਕ

ਨਵੀਂ ਦਿੱਲੀ : ਬੰਗਾਲ ਦੀ ਖਾੜੀ ਵਿੱਚ ਭਾਰਤ ਵੱਲੋਂ ਲੰਬੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਤੋਂ ਪਹਿਲਾਂ, ਵੱਖ-ਵੱਖ ਨਿਗਰਾਨੀ ਉਪਕਰਣਾਂ ਨਾਲ ਲੈਸ ਚੀਨ ਦਾ ਜਾਸੂਸੀ ਜਹਾਜ਼ ‘ਯੁਆਨ ਵੈਂਗ 5’ ਹਿੰਦ ਮਹਾਸਾਗਰ ਖੇਤਰ ਵਿੱਚ ਦਾਖਲ ਹੋ ਚੁੱਕਿਆ ਹੈ। ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪਤਾ ਲੱਗਿਆ ਹੈ ਕਿ ਭਾਰਤੀ ਜਲ ਸੈਨਾ ਬੈਲਿਸਟਿਕ ਮਿਜ਼ਾਈਲਾਂ ਅਤੇ