news

Jagga Chopra

Articles by this Author

ਆਈ.ਟੀ.ਆਈ. ਲਾਡੋਵਾਲ ਐਟ ਹੁਸੈਨਪੁਰਾ 'ਚ ਗੈਸਟ ਫੈਕਲਟੀ ਇੰਸਟਰੱਕਟਰਾਂ ਦੀ ਭਰਤੀ
  • ਆਈ.ਟੀ.ਆਈ. ਗਿੱਲ ਰੋਡ ਵਿਖੇ 04 ਫਰਵਰੀ ਨੂੰ ਹੋਵੇਗੀ ਇੰਟਰਵਿਊ
  • ਸੀ.ਟੀ.ਐਸ. ਸਕੀਤ ਅਧੀਨ ਕੀਤੀ ਜਾਣੀ ਹੈ ਭਰਤੀ

ਲੁਧਿਆਣਾ, 22 ਜਨਵਰੀ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਈ.ਐਮ.ਸੀ. ਉਦਯੌਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਲਾਡੋਵਾਲ ਐਟ

ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ- ਨਰਾਇਣ ਦੱਤ 
  • ਜਿਉਂਦ ਜ਼ਮੀਨ ਮਾਮਲਾ
  • ਕਾਨੂੰਨੀ ਚੋਰ ਮੋਰੀਆਂ ਰਾਹੀਂ ਕਿਸਾਨਾਂ ਦੀ ਜ਼ਮੀਨ ਖੋਹਣੀ ਬੰਦ ਕਰੇ ਸਰਕਾਰ -ਮੁਖਤਿਆਰ ਪੂਹਲਾ

ਮਹਿਲਕਲਾਂ 22 ਜਨਵਰੀ (ਭੁਪਿੰਦਰ ਧਨੇਰ) : ਇਨਕਲਾਬੀ ਕੇਂਦਰ, ਪੰਜਾਬ ਦੀ ਸੂਬਾ ਕਮੇਟੀ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ 35 ਕਿਸਾਨ ਆਗੂਆਂ ਖ਼ਿਲਾਫ਼ ਪਿੰਡ ਜਿਉਂਦ ਦੇ ਜ਼ਮੀਨ ਮਾਮਲੇ ਸਬੰਧੀ

ਦਾਨ ਸਿੰਘ ਵਾਲਾ ਮਜ਼ਦੂਰਾਂ ਦੇ ਘਰ ਸਾੜ੍ਹਨ ਵਾਲੇ ਦੋਸ਼ੀਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ- ਇਨਕਲਾਬੀ ਕੇਂਦਰ ਪੰਜਾਬ 
  • ਦੋਸ਼ੀਆਂ ਦੀ ਪਿੱਠ ਪੂਰਨ ਵਾਲੇ ਪੁਲਿਸ ਅਧਿਕਾਰੀ ਅਤੇ ਸਿਆਸਤਦਾਨ ਦਾ ਚਿਹਰਾ ਹੋਵੇ ਬੇਨਕਾਬ - ਨਰਾਇਣ ਦੱਤ 

ਰਾਮਪੁਰਾ 22 ਜਨਵਰੀ (ਭੁਪਿੰਦਰ ਧਨੇਰ) ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ’ਚ ਬੀਤੇ ਦਿਨੀਂ ਖੇਤ ਮਜ਼ਦੂਰਾਂ ਦੇ ਘਰ ਸਾੜੇ ਜਾਣ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇਨਕਲਾਬੀ ਕੇਂਦਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ, ਡਰਾਫਟ ਵੋਟਰ ਸੂਚੀ 'ਤੇ 24 ਜਨਵਰੀ ਤੱਕ ਅਪੀਲ ਤੇ ਇਤਰਾਜ਼ ਦਾਇਰ ਕੀਤੇ ਜਾ ਸਕਦੇ ਹਨ

ਲੁਧਿਆਣਾ, 22 ਜਨਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੋਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਲਈ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ 'ਤੇ 24 ਜਨਵਰੀ ਤੱਕ ਸਬੰਧਤ ਰਿਵਾਈਜ਼ਿੰਗ ਅਧਿਕਾਰੀਆਂ ਕੋਲ ਅਪੀਲ ਤੇ ਇਤਰਾਜ਼ ਦਾਇਰ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਇਹ ਡਰਾਫਟ ਵੋਟਰ ਸੂਚੀ

ਗਣਤੰਤਰ ਦਿਵਸ ਦੇ ਮੱਦੇਨਜ਼ਰ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਦਾ ਹੋਇਆ ਆਯੋਜਨ

ਸ਼੍ਰੀ ਮੁਕਤਸਰ ਸਾਹਿਬ, 22 ਜਨਵਰੀ 2025 : 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਦੌਰਾਨ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਜਿਥੇ

ਜ਼ਿਲ੍ਹਾ ਐਸ.ਏ.ਐਸ ਨਗਰ ਦੀ ਟ੍ਰੈਫਿਕ ਪੁਲਿਸ ਵੱਲੋਂ 10 ਜਨਵਰੀ ਤੋਂ 31 ਜਨਵਰੀ ਤੱਕ ਕੀਤਾ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜਨਵਰੀ 2025 : ਸ੍ਰੀ ਦੀਪਕ ਪਾਰਿਕ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ ਵੱਲੋ ਕੌਮੀ ਰੋਡ ਸੇਫਟੀ ਮਹੀਨਾ 01 ਜਨਵਰੀ 31 ਜਨਵਰੀ 2025) ਤਹਿਤ ਹਰ ਸਾਲ ਦੀ ਤਰ੍ਹਾ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਟ੍ਰੈਫਿਕ ਪੁਲਿਸ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਦੀ ਲੜੀ ਵਿੱਚ 21 ਜਨਵਰੀ ਨੂੰ ਸ. ਕਰਨੈਲ ਸਿੰਘ, ਪੀ.ਪੀ.ਐਸ, ਉਪ ਕਪਤਾਨ

ਜ਼ਿਲ੍ਹਾ ਐਸ.ਏ.ਐਸ ਨਗਰ ਦੀ ਟ੍ਰੈਫਿਕ ਪੁਲਿਸ ਵੱਲੋਂ 10 ਜਨਵਰੀ ਤੋਂ 31 ਜਨਵਰੀ ਤੱਕ ਕੀਤਾ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜਨਵਰੀ 2025 : ਸ੍ਰੀ ਦੀਪਕ ਪਾਰਿਕ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ ਵੱਲੋ ਕੌਮੀ ਰੋਡ ਸੇਫਟੀ ਮਹੀਨਾ 01 ਜਨਵਰੀ 31 ਜਨਵਰੀ 2025) ਤਹਿਤ ਹਰ ਸਾਲ ਦੀ ਤਰ੍ਹਾ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਟ੍ਰੈਫਿਕ ਪੁਲਿਸ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਦੀ ਲੜੀ ਵਿੱਚ 21 ਜਨਵਰੀ ਨੂੰ ਸ. ਕਰਨੈਲ ਸਿੰਘ, ਪੀ.ਪੀ.ਐਸ, ਉਪ ਕਪਤਾਨ

ਚਾਈਨਾ ਡੋਰ ਪੰਛੀਆਂ ਅਤੇ ਇਨਸਾਨਾਂ ਲਈ ਖਤਰਨਾਕ ਹੈ, ਇਸ ਦੀ ਵਰਤੋਂ ਨਾ ਕਰੋ : ਐਸਐਚਓ ਕਰਮਜੀਤ ਸਿੰਘ
  • ਥਾਣਾ ਸਿਟੀ ਪੁਲਿਸ ਨੇ ਚਾਈਨਾ ਡੋਰ ਨੂੰ ਲੈ ਕੇ ਸ਼ਹਿਰ ਵਿੱਚ ਚਲਾਈ ਤਲਾਸੀ ਮੁਹਿੰਮ

ਰਾਏਕੋਟ, 22 ਜਨਵਰੀ (ਰਘਵੀਰ ਸਿੰਘ ਜੱਗਾ) : ਚਾਈਨਾ ਡੋਰ ਨੂੰ ਲੈ ਕੇ ਪੰਜਾਬ ਪੁਲਿਸ ਲਗਾਤਾਰ ਪੱਬਾਂ ਭਾਰ ਹੈ, ਚਾਈਨਾ ਡੋਰ ਦੀ ਰੋਕਥਾਮ ਲਈ ਥਾਂ ਥਾਂ ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਅੱਜ ਥਾਣਾ ਸਿਟੀ ਪੁਲਿਸ ਵੱਲੋਂ ਐਸਐਚਓ ਕਰਮਜੀਤ ਸਿੰਘ ਦੀ ਅਗਵਾਈ ਹੇਠ

ਸਰਕਾਰੀ ਹਾਈ ਸਕੂਲ ਆਂਡਲੂ ਦੇ ਸਟਾਫ ਵੱਲੋਂ ਗ੍ਰਾਂਮ ਪੰਚਾਇਤ ਦਾ ਸਨਮਾਨ

ਰਾਏਕੋਟ, 22 ਜਨਵਰੀ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਆਂਡਲੂ ਵਿਖੇ ਸਰਕਾਰੀ ਹਾਈ ਸਕੂਲ ਦੇ ਸਮੂਹ ਸਟਾਫ ਵੱਲੋਂ ਨਵੀਂ ਚੁਣੀ ਪੰਚਾਇਤ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਸਕੂਲ ਇੰਚਾਰਜ ਰਮਨਦੀਪ ਸਿੰਘ ਨੇ ਸਮੁੱਚੀ ਪੰਚਾਇਤ ਨੂੰ ਸਕੂਲ ਵਿੱਚ ਆਉਣ ਤੇ ਜੀ ਆਇਆ ਕਿਹਾ ਗਿਆ ਅਤੇ ਸਕੂਲ ਦੀਆਂ ਮੁੱਖ ਲੋੜਾਂ ਅਤੇ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਰਪੰਚ ਹਰਵਿੰਦਰ

ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਰਜਿਸਟਰਡ - ਰਮਨ ਬਹਿਲ
  • ਹੁਣ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ, ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਪ੍ਰਾਪਤ ਕਰ ਸਕਦੇ ਹਨ ਜਾਣਕਾਰੀ - ਰਮਨ ਬਹਿਲ

ਗੁਰਦਾਸਪੁਰ, 22 ਜਨਵਰੀ 2025 : ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ