news

Jagga Chopra

Articles by this Author

ਗੁਰੂ ਘਰਾਂ ਵਿੱਚ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਪ੍ਰੋ. ਬਡੂੰਗਰ

ਪਟਿਆਲਾ : ਫਿਲੌਰ ਦੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ।  ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਵਿੱਚ ਸ਼ਰਾਬ ਅਤੇ ਤੰਬਾਕੂ ਦਾ ਸੇਵਨ ਕੀਤਾ ਜਾਣਾ ਅਤਿ ਮੰਦਭਾਗੀ ਗੱਲ ਹੈ, ਉਪਰੋਂ ਇਨ੍ਹਾਂ ਵੱਲੋਂ ਗੁਰੂ ਘਰ

ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਤੇ ਸਾਧਿਆ ਨਿਸ਼ਾਨਾ, ਪੰਜਾਬ ਲਈ ਬਹੁਤ ਸ਼ਰਮਨਾਕ ਗੱਲ

ਨਿਊ ਦਿੱਲੀ : ਪੰਜਾਬ ਵਿੱਚ ਨਸ਼ੇ ਦੀ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੀ ਚੰਗੀ ਕਿਰਕਿਰੀ ਹੋਈ ਹੈ ਜਿਸ ਤੋਂ ਬਾਅਦ ਭਾਜਪਾ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰਕੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਸਿਰਸਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜਸਟਿਸ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਹੈ ਕਿ ਪੰਜਾਬ ਦੇ ਘਰ-ਘਰ ਵਿੱਚ ਸ਼ਰਾਬ

ਮੰਤਰੀ ਬੈਂਸ ਨੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ ਦੇ ਨਿਰਵਿਘਨ ਸਟਾਪੇਜ ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਵਿੱਚ ਬੈਂਸ ਨੇ ਦੱਸਿਆ ਕਿ ਭਾਵੇਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟਾਪੇਜ

ਸ਼ਰਾਬ ਹੋਵੇ ਜਾਂ ਨਸ਼ਾ, ਨੌਜਵਾਨਾਂ ਨੂੰ ਨਸ਼ਾ ਕਰਕੇ ਦੇਸ਼ ਨੂੰ ਤਬਾਹ ਕੀਤਾ ਜਾ ਸਕਦਾ ਹੈ।" : ਸੁਪਰੀਮ ਕੋਰਟ

ਨਿਊ ਦਿੱਲੀ : ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ 'ਤੇ ਸੁਪਰੀਮ ਕੋਰਟ ਨੇ ਸਖ਼ਤ ਨਰਾਜ਼ਗੀ ਜਤਾਈ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਸਥਾਨਕ ਪੁਲਿਸ ਦੀ ਜ਼ਿੰਮੇਵਾਰੀ ਤੈਅ ਕਰਨ ਸਮੇਤ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਨੂੰ ਹੋਵੇਗੀ। ਸੁਣਵਾਈ ਦੌਰਾਨ ਜਸਟਿਸ ਐਮਆਰ ਸ਼ਾਹ ਅਤੇ ਸੀਟੀ ਰਵੀ ਕੁਮਾਰ ਦੇ ਬੈਂਚ ਨੇ ਕਿਹਾ, "ਇੰਝ ਲੱਗਦਾ ਹੈ ਕਿ

ਗੋਲਡੀ ਬਰਾੜ ਦੀ ਗ੍ਰਿਫਤਾਰੀ 'ਤੇ ਪ੍ਰਤਾਪ ਸਿੰਘ ਬਾਜਵਾ ਨੇ ਵਿਦੇਸ਼ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਕੀਤੀ ਅਧਿਕਾਰਤ ਬਿਆਨ ਦੀ ਮੰਗ

ਚੰਡੀਗੜ੍ਹ : ਅਮਰੀਕਾ ਵਿੱਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਮੰਨੇ ਜਾਂਦੇ ਕਥਿਤ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਅਟਕਲਾਂ ਨੂੰ ਖ਼ਤਮ ਕਰਨ ਲਈ ਵਿਦੇਸ਼

ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਨੂੰ ਸੁਟਿਆ, 1 ਕਿਲੋ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ : ਅਟਾਰੀ ਦੇ ਪਿੰਡ ਰੋਡਾਂਵਲੀ ਵਿੱਚ ਬੀਐਸਐਫ ਨੂੰ ਪਾਕਿਸਤਾਨੀ ਡਰੋਨ ਦੀ ਹੱਲਚਲ ਮਹਿਸੂਸ ਕੀਤੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਫਾਇਰਿੰਗ ਕਰਕੇ ਡਰੋਨ ਨੂੰ ਹੇਠਾ ਸੁੱਟ ਲਿਆ। ਬੀਐਸਐਫ ਨੇ ਇਸ ਮੌਕੇ 7 ਰਾਉਂਡ ਫਾਇਰ ਕੀਤੇ।ਬੀਐਸਐਫ ਨੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਅਤੇ ਇਕ ਪੈਕੇਟ ਬਰਾਮਦ ਕੀਤਾ। ਡਰੋਨ ਦੇ ਨਾਲ  ਬੰਨ੍ਹੇ ਪੈਕੇਟ ਵਿਚੋਂ 1

ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦੇ ਦਾਅਵੇ ਖੋਖਲੇ ਸਾਬਤ ਹੋਣ ਮਗਰੋਂ ਭਗਵੰਤ ਮਾਨ ਚੁੱਪ ਕਿਉਂ : ਐਡਵੋਕੇਟ ਕਲੇਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹਨਾਂ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਏ ਜਾਣ ਦੇ ਦਾਅਵਿਆਂ ਦੀ ਫੂਕ ਨਿਕਲਣ ਮਗਰੋਂ ਉਹਨਾਂ ਚੁੱਪੀ ਕਿਉਂ ਧਾਰ ਲਈ ਹੈ ਜਦੋਂ ਕਿ ਗੋਲਡੀ ਬਰਾੜ ਟੀਵੀ ਇੰਟਰਵਿਊ ਜਨਤਕ ਹਨ ਜਿਹਨਾਂ ਵਿਚ ਉਹ ਉਹਨਾਂ ਦੇ ਦਾਅਵੇ ਨੂੰ ਨਕਾਰ ਰਿਹਾ ਹੈ। ਅੱਜ ਸ਼ਾਮ ਇਥੇ ਇਕ ਪ੍ਰੈਸ ਕਾਨਫਰੰਸ ਨੂੰ

ਬਰੈਂਪਟਨ 'ਚ 21 ਸਾਲਾ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ

ਬਰੈਂਪਟਨ : ਕੈਨੇਡਾ ਦੇ ਬਰੈਂਪਟਨ 'ਚ 21 ਸਾਲਾ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ 3 ਦਸੰਬਰ ਨੂੰ ਰਾਤ 10.40 ਵਜੇ ਦੇ ਕਰੀਬ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ-ਕੈਨੇਡਾ ਵਿਖੇ ਵਾਪਰੀ । ਇਸ ਘਟਨਾ ਸਬੰਧੀ ਪੁਲਿਸ ਨੇ ਦੱਸਿਆ ਕਿ ਗੈਸ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੌਰ

ਬੇਅਦਬੀ ਨਾਲ ਹਰ ਸਿੱਖ ਦਾ ਹਿਰਦਾ ਤੜਫ ਉਠਿਆ, ਦੋਸ਼ੀਆਂ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ ਸਾਹਿਬ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਵਿਚ ਨਹੀਂ ਆ ਰਹੀਆਂ। ਪਿੰਡ ਮਨਸੂਰਪੁਰ ਤਹਿ. ਫਿਲੌਰ ਜ਼ਿਲ੍ਹਾ ਜਲੰਧਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ

ਗੋਲਡੀ ਬਰਾੜ ਕਥਿਤ ਹਿਰਾਸਤ ’ਚ ਲਏ ਜਾਣ ਸਬੰਧੀ ਭੰਬਲਭੂਸਾ ਬਰਕਰਾਰ

ਚੰਡੀਗੜ੍ਹ  (ਗੁਰਭਿੰਦਰ ਗੁਰੀ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ’ਚ ਡਿਟੇਨ/ ਹਿਰਾਸਤ ’ਚ ਲੈਣ ਦੀਆਂ ਖ਼ਬਰਾਂ ਜਿੱਥੇ ਪੰਜਾਬ ਸਮੇਤ ਗਾਇਕ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਸਵਾਲ ਬਣਿਆ ਹੋਇਆ ਹੈ, ਗੋਲਡੀ ਬਰਾੜ ਨੂੰ ਡਿਟੇਨ ਕੀਤੇ ਜਾਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇੱਕ ਪ੍ਰੈਸ