news

Jagga Chopra

Articles by this Author

ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਦੇਖਣ ਨੂੰ ਮਿਲਣਗੇ ਵੱਡੇ ਬਦਲਾਅ : ਮੰਤਰੀ ਕਟਾਰੂਚੱਕ

ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਅੱਜ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ

ਲਾਲੂ ਪ੍ਰਸਾਦ ਯਾਦਵ ਦਾ ਕਿਡਨੀ ਟਰਾਂਸਪਲਾਂਟ ਸਫਲ, ਬੇਟੀ ਨੇ ਕਿਡਨੀ ਕੀਤੀ ਦਾਨ

ਪਟਨਾ : ਸਿੰਗਾਪੁਰ ਦੇ ਇਕ ਹਸਪਤਾਲ 'ਚ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੀ ਕਿਡਨੀ ਟਰਾਂਸਪਲਾਂਟ ਸਫਲ ਰਹੀ। ਇਹ ਆਪਰੇਸ਼ਨ 1 ਘੰਟੇ ਤੱਕ ਚੱਲਿਆ। ਉਨ੍ਹਾਂ ਦੀ ਬੇਟੀ ਰੋਹਿਣੀ ਨੇ ਲਾਲੂ ਨੂੰ ਕਿਡਨੀ ਦਾਨ ਕੀਤੀ ਹੈ। ਲਾਲੂ ਤੋਂ ਪਹਿਲਾਂ ਰੋਹਿਣੀ ਦਾ ਆਪਰੇਸ਼ਨ ਹੋਇਆ ਸੀ। ਫਿਲਹਾਲ ਦੋਵੇਂ ICU ਵਿੱਚ ਹਨ। ਲਾਲੂ ਦੇ ਛੋਟੇ ਬੇਟੇ ਅਤੇ ਡਿਪਟੀ ਸੀਐਮ

ਮਨਸੂਰਪੁਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ

ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਪਿੰਡ ਮਨਸੂਰਪੁਰ (ਗੁਰਾਇਆ) ਵਿਖੇ ਬੇਅਦਬੀ ਦੀ ਘਟਨਾ, ਮੁਲਜਮ ਕਾਬੂ

ਗੁਰਾਇਆ : ਜ਼ਿਲ੍ਹਾ ਜਲੰਧਰ ਦੇ ਕਸਬਾ ਗੁਰਾਇਆ ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਮੁਲਜਮ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ ਦੇ ਗ੍ਰੰਥੀ ਪਰਮਜੀਤ ਸਿੰਘ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕਰਨ ਸਮੇਂ ਕਰੀਬ 5 ਵਜੇ ਦਰਬਾਰ

ਹੁਸ਼ਿਆਰਪੁਰ ਹਲਕੇ ’ਚ 8.19 ਕਰੋੜ ਦੀ ਲਾਗਤ ਨਾਲ ਲਗਾਏ ਜਾ ਰਹੇ ਹਨ 21 ਸਿੰਚਾਈ ਟਿਊਬਵੈਲ : ਮੰਤਰੀ ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ 178 ਸਿੰਚਾਈ ਟਿਊਬਵੈਲ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚ 21 ਟਿਊਬਵੈਲ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੱਗਣਗੇ। ਹੁਸ਼ਿਆਰਪੁਰ ਵਿਖੇ ਲੱਗਣ ਵਾਲੇ ਟਿਊਬਵੈਲਾਂ ’ਤੇ ਕਰੀਬ 8.19 ਕਰੋੜ ਰੁਪਏ ਦੀ ਲਾਗਤ ਨਾਲ ਆਵੇਗੀ। ਉਹ ਅੱਜ ਪਿੰਡ ਸ਼ੇਰਪੁਰ ਬਾਤੀਆਂ ਵਿਚ 30 ਲੱਖ

ਦਾਨ ਕੀਤਾ ਹੋਇਆ ਖੂਨ ਚਾਰ ਜ਼ਿੰਦਗੀਆਂ ਬਚਾ ਸਕਦਾ ਹੈ : ਮੰਤਰੀ ਜੋੜਾਮਾਜਰਾ

ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਹ ਕੈਂਪ ਪੰਜਾਬ ਸਟੇਟ ਬਲੱਡ ਟ੍ਰਾਂਸਫਿਉਜ਼ ਕਾਉਂਸਲ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪੰਜਾਬ ਭਰ ਦੇ ਮੁਲਾਜਮਾਂ ਨੇ ਹਿੱਸਾ ਲਿਆ। ਇਸ

ਵਿੱਤ ਵਿਭਾਗ ਨੇ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ 4 ਨੂੰ ਕੀਤਾ ਮੁਅੱਤਲ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ 'ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। 86 ਲੱਖ ਰੁਪਏ

ਧੂਰੀ 'ਚ ਘੱਟ ਤਨਖ਼ਾਹ ਤੋਂ ਦੁਖੀ ਕੱਚੀ ਅਧਿਆਪਕਾ ਨੇ ਦਿੱਤਾ ਅਸਤੀਫ਼ਾ

ਧੂਰੀ : ਪੰਜਾਬ ਵਿਚ ਕੱਚੇ ਅਧਿਆਪਕ ਏਨੇ ਦੁਖੀ ਹੋ ਗਏ ਹਨ ਕਿ ਉਨ੍ਹਾਂ ਅਸਤੀਫ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ ਅਤੇ ਇਹ ਅਸਤੀਫ਼ੇ ਵੀ ਕੁੱਝ ਵਿਲੱਖਣ ਹਨ। ਦਰਅਸਲ ਅਧਿਆਪਕਾ ਨੇ ਅਸਤੀਫ਼ੇ ਵਿਚ ਲਿਖਿਆ ਹੈ ਕਿ ਮੁੱਖ ਮੰਤਰੀ ਤੁਸੀਂ ਮੇਰੀ ਤਨਖ਼ਾਹ ਗੁਜਰਾਤ ਦੇ ਦੌਰਿਆਂ ਉਤੇ ਖ਼ਰਚ ਕਰ ਲਉ ਅਤੇ ਖ਼ਜਾਨੇ ਤੇ ਭਾਰ ਨਾ ਪਾਉ। ਇਥੇ ਦਸ ਦਈਏ ਕਿ ਪੰਜਾਬ ਅੰਦਰ ਕੱਚੇ ਅਧਿਆਪਕ ਪੱਕੀ ਨੌਕਰੀ ਲਈ ਪਿਛਲੇ

ਨਵੀਂ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਨੂੰ ਮੁੱਖ ਰੱਖ ਕੇ ਹੋਵੇਗੀ ਤਿਆਰ : ਮੰਤਰੀ ਧਾਲੀਵਾਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ‘ਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਖੇਤੀਬਾੜੀ ਨੀਤੀ

ਰੂਸੀ ਹਮਲਿਆਂ ਵਿੱਚ ਯੂਕਰੇਨ 'ਚ ਬੱਚਿਆਂ ਦੀ ਮੌਤ ਹੋ ਚੁੱਕੀ ਹੈ, ਸਕੂਲ ਤਬਾਹ ਹੋ ਚੁੱਕੇ, ਹਸਪਤਾਲ ਖੰਡਰ ਬਣ ਚੁੱਕੇ ਹਨ : ਮੰਤਰੀ ਆਸਟਿਨ

ਕੈਲੀਫੋਰਨੀਆ (ਏਜੰਸੀ) : ਯੂਕਰੇਨ ਅਤੇ ਰੂਸ ਵਿਚਾਲੇ ਜੰਗ ਬੇਰੋਕ ਜਾਰੀ ਹੈ। ਇਸ ਜੰਗ 'ਚ ਰੂਸ ਅਜੇ ਵੀ ਯੂਕਰੇਨ 'ਤੇ ਤਬਾਹੀ ਮਚਾ ਰਿਹਾ ਹੈ। ਇਸ ਜੰਗ ਨੂੰ ਲੈ ਕੇ ਪੱਛਮੀ ਦੇਸ਼ ਲਗਾਤਾਰ ਰੂਸ ਦੀ ਆਲੋਚਨਾ ਕਰ ਰਹੇ ਹਨ। ਇਸ ਦੇ ਨਾਲ ਹੀ ਅਮਰੀਕਾ ਨੇ ਇਕ ਵਾਰ ਫਿਰ ਰੂਸ 'ਤੇ ਨਿਸ਼ਾਨਾ ਸਾਧਿਆ ਹੈ। ਏਜੰਸੀ ਮੁਤਾਬਕ ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਰੂਸ 'ਤੇ ਯੂਕਰੇਨ 'ਚ ਜੰਗ