news

Jagga Chopra

Articles by this Author

'ਉਡਾਰੀਆਂ' ਬਾਲ ਵਿਕਾਸ ਮੇਲੇ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ : ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ  ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਸ ਮੇਲੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਗਿਆ। ਪੰਜਾਬ ਦੇ ਸਮਾਜਿਕ ਸੁਰੱਖਿਆ

ਗੁਜਰਾਤ ਦੇ ਲੋਕਾਂ ਦਾ ਬਿਜਲੀ ਦਾ ਬਿੱਲ ਵੀ ਜ਼ੀਰੋ ਹੋਵੇਗਾ, ਚੰਗੀ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਫਤ ਦਿੱਤੀਆਂ ਜਾਣਗੀਆਂ : ਮੁੱਖ ਮੰਤਰੀ ਮਾਨ

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਮਾਨ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ

6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ-2022 ਦਾ ਮੰਤਰੀ ਮਾਨ ਵੱਲੋਂ ਆਗਾਜ਼

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਚੰਡੀਗੜ ਦੀ ਸੁਖਨਾ ਝੀਲ ਵਿਖੇ 6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ -2022 ਦਾ ਆਗਾਜ ਕੀਤਾ ਗਿਆ। ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਹਥਿਆਰਬੰਦ ਬਲਾਂ ਦੀਆਂ ਸੇਵਾਵਾਂ ਨੂੰ ਮਨਾਉਣ ਲਈ ਇਹ ਫੈਸਟੀਵਲ, ਪੰਜਾਬ ਸਰਕਾਰ, ਪੱਛਮੀ ਕਮਾਂਡ ਅਤੇ ਚੰਡੀਗੜ ਪ੍ਰਸ਼ਾਸ਼ਨ ਦੇ

ਟਰੇਨ ’ਚ ਸਫ਼ਰ ਕਰ ਰਹੇ ਇੱਕ ਵਿਅਕਤੀ ਦੀ ਗਰਦਨ ’ਚ ਵੜੀ ਰਾਡ, ਮੌਤ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਕਰੀਬ 35 ਕਿਲੋਮੀਟਰ ਦੂਰ ਦਾਨਵਰ ਸੋਮਨਾ ਇਲਾਕੇ ਵਿਚ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਤੋਂ ਪੁਰੀ ਜਾ ਰਹੀ ਨੀਲਾਂਚਲ ਐਕਸਪ੍ਰੈਸ ਦੇ ਜਨਰਲ ਡੱਬੇ ਦੀ ਖਿੜਕੀ ਤੋੜ ਕੇ ਇਕ ਲੋਹੇ ਦੀ ਰਾਡ ਯਾਤਰੀ ਦੀ ਗਰਦਨ ਵਿਚ ਵੜ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਉੱਤਰੀ ਮੱਧ ਰੇਲਵੇ ਦੇ ਮੁੱਖ ਲੋਕ

ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਸੂਬੇ ਵਿੱਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ।ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਆਧਾਰ ਕਵਰੇਜ ਵਿੱਚ ਭਾਰਤ ਵਿੱਚੋਂ ਛੇਵੇਂ ਸਥਾਨ ’ਤੇ

ਪੰਜਾਬ ਦੇ ਸਿੱਖਿਆ ਢਾਂਚੇ ਦੀ ਪੁਨਰ ਉਸਾਰੀ ਲਈ ਸਰਕਾਰਾਂ ਦਾ ਯੋਗਦਾਨ ਪਹਿਲਾਂ ਤੋਂ ਵੀ ਘੱਟ- ਡਾ. ਸਿੰਘ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਕੈਨੇਡਾ ਦੇ ਦੌਰੇ ਤੇ ਗਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਤੇ ਜੀ ਜੀ ਐੱਨ ਖਾਲਸਾ ਕਾਲਿਜ ਤੇ ਹੋਰ ਸਬੰਧਤ ਸੰਸਥਾਵਾਂ ਦੇ ਪ੍ਰਧਾਨ ਡਾ. ਸ ਪ ਸਿੰਘ ਨਾਲ ਵੈਨਕੂਵਰ ਵਿਚਾਰ ਮੰਚ ਵੱਸੋਂ ਨਾਲ ਸੰਵਾਦ ਰਚਾਉਣ ਲਈ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।

ਅਮਰੀਕਾ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਅਮਰੀਕਾ ਦੇ ਵਾਸ਼ਿੰਗਟਨ ਸੂਬੇ ਚ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦੀ ਪੰਜਾਬ ਫੇਰੀ ਤੇ ਲੁਧਿਆਣਾ ਵਿਖੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਜਾਬੀ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਪਰਵੇਜ਼ ਸੰਧੂ ਨੇ ਇਸ ਮੌਕੇ ਆਪਣੀ ਕਹਾਣੀ ਸਿਰਜਣ ਪ੍ਰਕ੍ਰਿਆ ਬਾਰੇ ਦੱਸਦਿਆਂ ਕਿਹਾ ਕਿ ਆਪਣੇ ਦਾਦਾ

ਅਮਰੀਕਾ ਨੇ ਪਾਕਿਸਤਾਨ ਸਮਰਥਿਤ ਅੱਤਵਾਦ 'ਤੇ ਇਕ ਵਾਰ ਫਿਰ ਵੱਡਾ ਕੀਤਾ ਹਮਲਾ, ਚਾਰ ਮੈਂਬਰਾਂ ਨੂੰ ਗਲੋਬਲ ਅੱਤਵਾਦੀ ਵਜੋਂ ਨਾਮਜ਼ਦ

ਵਾਸ਼ਿੰਗਟਨ (ਏਜੰਸੀ) : ਅਮਰੀਕਾ ਨੇ ਪਾਕਿਸਤਾਨ ਸਮਰਥਿਤ ਅੱਤਵਾਦ 'ਤੇ ਇਕ ਵਾਰ ਫਿਰ ਵੱਡਾ ਹਮਲਾ ਕੀਤਾ ਹੈ। ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਕਿਹਾ ਕਿ ਅਮਰੀਕਾ ਨੇ ਅਲਕਾਇਦਾ ਅਤੇ ਪਾਕਿਸਤਾਨੀ ਤਾਲਿਬਾਨ ਸਮੂਹਾਂ ਦੇ ਚਾਰ ਮੈਂਬਰਾਂ ਨੂੰ ਗਲੋਬਲ ਅੱਤਵਾਦੀ ਵਜੋਂ ਨਾਮਜ਼ਦ ਕੀਤਾ ਹੈ। ਬਲਿੰਕੇਨ ਨੇ ਅੱਗੇ ਕਿਹਾ ਕਿ ਇਹ ਕਾਰਵਾਈ ਦਰਸਾਉਂਦੀ ਹੈ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਆਪਣੀ

"ਸਾਨੂੰ ਇਹ ਦੱਸਣ ਦੀ ਲੋੜ ਨਹੀਂ ਹੈ ਕਿ ਲੋਕਤੰਤਰ 'ਤੇ ਕੀ ਕਰਨਾ ਹੈ : ਰੁਚੀਰਾ ਕੰਬੋਜ

ਨਿਊਯਾਰਕ (ਏਜੰਸੀ) : ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਦੁਨੀਆ ਦੇ ਵੱਡੇ ਦੇਸ਼ਾਂ ਦੀ ਸੂਚੀ 'ਚ ਜਗ੍ਹਾ ਬਣਾ ਰਿਹਾ ਹੈ। ਦੇਸ਼ ਦੁਨੀਆ ਦੀਆਂ ਮੁਸ਼ਕਿਲਾਂ ਦਾ ਹੱਲ ਲਿਆਉਣ ਲਈ ਤਿਆਰ ਹੈ ਅਤੇ ਇਸ ਲਈ ਹਮੇਸ਼ਾ ਤਿਆਰ ਰਿਹਾ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਇਹ

ਜੋ ਲੋਕ ਮਿਹਨਤ ਕਰਕੇ ਰੋਜ਼ੀ-ਰੋਟੀ ਕਮਾਉਂਦੇ ਹਨ, ਉਨ੍ਹਾਂ ਨੂੰ ਸਰਕਾਰ ਤੋਂ ਕੁਝ ਨਹੀਂ ਮਿਲਦਾ : ਰਾਹੁਲ ਗਾਂਧੀ

ਨਵੀਂ ਦਿੱਲੀ (ਜੇਐੱਨਐੱਨ) : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ 'ਚ ਭਾਰਤ ਜੋੜੋ ਯਾਤਰਾ ਸ਼ੁੱਕਰਵਾਰ ਸਵੇਰੇ ਮੱਧ ਪ੍ਰਦੇਸ਼ ਦੇ ਉਜੈਨ ਜ਼ਿਲੇ ਦੇ ਜਹਾਨਰਾ ਪਿੰਡ ਤੋਂ ਸ਼ੁਰੂ ਹੋਈ। ਇਹ ਯਾਤਰਾ ਅੱਜ ਉਜੈਨ ਤੋਂ ਮਾਲਵਾ ਜ਼ਿਲ੍ਹੇ ਦੇ ਅਗਰ ਛਾਉਣੀ ਚੌਕ ਕਸਬੇ ਵਿੱਚ ਪ੍ਰਵੇਸ਼ ਕਰੇਗੀ ਅਤੇ 23 ਨਵੰਬਰ ਨੂੰ ਆਪਣੇ 77ਵੇਂ ਦਿਨ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਈ। ਜ਼ਿਕਰਯੋਗ ਹੈ ਕਿ