news

Jagga Chopra

Articles by this Author

ਰਾਜ ਦੇ 23 ਜਿਲ੍ਹਿਆਂ ਅਤੇ 03 ਮੈਡੀਕਲ ਕਾਲਜਾਂ ਵਿੱਚ ਸਟ੍ਰੋਕ ਰੈਡੀ ਯੂਨਿਟ ਕਾਰਜਸ਼ੀਲ : ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਆਯੋਜਿਤ ਇੱਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ ਟ੍ਰੇਨਿੰਗ

ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਕਰਨ ਪਿੰਡ ਦਾ ਵਿਕਾਸ : ਕੁਲਦੀਪ ਧਾਲੀਵਾਲ

ਚੰਡੀਗੜ੍ਹ : ‘’ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨਾ ਯਕੀਨੀ ਬਣਾਉਣ।’’ ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ

ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਸਿੱਖਿਆ ਮੰਤਰੀ ਬੈਂਸ ਵਲੋਂ ਹੁਕਮ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ  ਸੂਬੇ ਵਿਚ ਸਥਿਤ ਅਜਿਹੇ ਸਾਰੇ  ਸਰਕਾਰੀ ਸਕੂਲਾਂ  ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਨ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਕਿਸੇ ਜ਼ਾਤ ਬਰਾਦਰੀ ਨਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਸ. ਲਖਵਿੰਦਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ

2880 ਕਰੋੜ ਦਾ ਵਿੱਤੀ ਘਾਟਾ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ :  ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤੀਸਰੇ ਖਰੀਦ ਸੀਜ਼ਨ ਲਈ ਲਗਾਤਾਰ ਆਰ.ਡੀ.ਐੱਫ. ਪ੍ਰਾਪਤ ਨਹੀਂ ਹੋਇਆ

ਐਨਡੀਟੀਵੀ ਗਰੁੱਪ ਤੋਂ ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ : ਐਨਡੀਟੀਵੀ ਗਰੁੱਪ ਤੋਂ ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਵਲੋਂ ਅਸਤੀਫ਼ਾ ਦੇ ਗਿਆ ਦਿੱਤਾ ਹੈ। ਰਵੀਸ਼ ਦੇ ਅਸਤੀਫੇ ਤੋਂ ਬਾਅਦ ਐਨਡੀਟੀਵੀ ਗਰੁੱਪ ਦੇ ਪ੍ਰਧਾਨ ਸੁਪਰਨਾ ਸਿੰਘ ਨੇ ਕਿਹਾ, “ਇੱਥੇ ਬਹੁਤ ਘੱਟ ਪੱਤਰਕਾਰ ਹਨ, ਜਿੰਨਾ ਲੋਕਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।'' ਸੁਪਰਨਾ ਨੇ ਕਿਹਾ ਕਿ ਰਵੀਸ਼ ਦਹਾਕਿਆਂ ਤੋਂ ਐਨਡੀਟੀਵੀ ਦਾ ਅਨਿੱਖੜਵਾਂ ਅੰਗ ਰਿਹਾ ਹੈ। ਸੁਪਰਨਾ

ਗੁਜਰਾਤ ਵਾਸੀ ਪੁਰਾਣੀਆਂ ਸਰਕਾਰਾਂ ਤੋਂ ਤੰਗ ਆ ਚੁੱਕੇ ਹਨ, ਦਿੱਲੀ ਅਤੇ ਪੰਜਾਬ ਦੀ ਤਰਜ਼ 'ਤੇ ਬਦਲਾਅ ਚਾਹੁੰਦੇ ਹਨ : ਵਿਧਾਇਕ ਛੀਨਾ

ਲੁਧਿਆਣਾ : ਆਉਣ ਵਾਲੇ ਦਿਨਾਂ ਵਿਚ ਗੁਜਰਾਤ ਦੀਆਂ 182 ਵਿਧਾਨਸਭਾ ਸੀਟਾਂ 'ਤੇ ਚੋਣਾਂ ਹੋਣ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਗੁਜਰਾਤ ਚੋਣਾਂ ਵਿੱਚ ਕਾਂਗਰਸ ਪਾਰਟੀ  ਠੰਡੀ ਨਜ਼ਰ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਉਣ ਨਾਲ ਉੱਥੇ ਦਾ ਸਿਆਸੀ ਮਾਹੌਲ ਪਾਰਾ ਉੱਤੇ ਚੜ੍ਹ ਗਿਆ ਹੈ। 'ਆਪ' ਅਤੇ ਭਾਜਪਾ ਦੋਵੇਂ ਹੀ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ

ਵੈਕਸੀਨ ਦੇ ਪ੍ਰਭਾਵ ਨਾਲ ਹੋਈਆਂ ਮੌਤਾਂ ਲਈ ਸਰਕਾਰ ਜ਼ਿੰਮੇਵਾਰ ਨਹੀਂ, ਕੇਂਦਰ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਕੀਤਾ ਦਾਖਲ

ਨਵੀਂ ਦਿੱਲੀ (ਏਐੱਨਆਈ) : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਸਾਫ ਕੀਤਾ ਹੈ ਕਿ ਕੋਵਿਡ-19 ਵੈਕਸੀਨ ਲਵਾਉਣ ਲਈ ਕੋਈ ਕਾਨੂੰਨੀ ਲਾਜ਼ਮੀਅਤਾ ਨਹੀਂ ਹੈ। ਨਾਲ ਹੀ ਵੈਕਸੀਨ ਦੇ ਪ੍ਰਭਾਵ ਨਾਲ ਹੋਈਆਂ ਮੌਤਾਂ ਲਈ ਸਰਕਾਰ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਹੈ। ਕੇਂਦਰ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਖਲ ਕਰ ਕੇ ਇਹ ਗੱਲ ਕਹੀ ਹੈ। ਉਸਨੇ ਹਲਫਨਾਮੇ ’ਚ ਕਿਹਾ ਕਿ ਕੋਵਿਡ

ਗੁਜਰਾਤ 'ਚ 290 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਤੋਹਫ਼ੇ ਜ਼ਬਤ

ਨਵੀਂ ਦਿੱਲੀ (ਪੀਟੀਆਈ) : ਚੋਣਾਂ ਵਾਲੇ ਸੂਬੇ ਗੁਜਰਾਤ ਵਿੱਚ ਹੁਣ ਤੱਕ 290 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਤੋਹਫ਼ੇ ਜ਼ਬਤ ਕੀਤੇ ਜਾ ਚੁੱਕੇ ਹਨ, ਜੋ ਸੂਬੇ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਜ਼ਬਤੀਆਂ ਨਾਲੋਂ 10 ਗੁਣਾ ਵੱਧ ਹਨ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਦੇ

ਚੀਨ 'ਚ ਪਾਬੰਦੀਆਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ, ਲੋਕ ਪੁਲਿਸ ਨਾਲ ਵੀ ਉਲਝੇ

ਸ਼ੰਘਾਈ (ਰਾਇਟਰ) : ਚੀਨ ਸਰਕਾਰ ਦੀ ਸਖਤੀ ਦੇ ਬਾਵਜੂਦ ਕੋਵਿਡ ਪਾਬੰਦੀਆਂ ਦੇ ਵਿਰੁੱਧ ਲੋਕਾਂ ਦਾ ਗੁੱਸਾ ਘਟਣ ਦਾ ਨਾਂ ਨਹੀਂ ਲੈ ਰਿਹਾ। ਬੀਤੇ ਦਿਨਾਂ ’ਚ ਹੋਏ ਪ੍ਰਦਰਸ਼ਨਾਂ ਦੀ ਜਾਂਚ ਕਰ ਰਹੀ ਦੰਗਾ ਵਿਰੋਧੀ ਪੁਲਿਸ ਨੇ ਮੰਗਲਵਾਰ ਨੂੰ ਰਾਤ ਨੂੰ ਜਦੋਂ ਗਵਾਂਗਝੋਊ ’ਚ ਉਨ੍ਹਾਂ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ, ਜੋ ਪ੍ਰਦਰਸ਼ਨਾਂ ’ਚ ਸ਼ਾਮਲ ਨਹੀਂ ਸਨ ਤਾਂ ਲੋਕਾਂ ਦਾ ਗੁੱਸਾ ਹੋਰ