news

Jagga Chopra

Articles by this Author

ਕਿਸਾਨਾਂ ਲਈ ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਯਕੀਨੀ ਬਣਾਉਣ ਵਾਸਤੇ ਫੀਲਡ ਸਟਾਫ਼ ਨੂੰ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚਿਆਂ ਨੂੰ ਪੂਰਾ ਕਰਨ : ਖੁੱਡੀਆਂ 
  • ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਚੰਡੀਗੜ੍ਹ, 21 ਜਨਵਰੀ 2025 : ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ

ਪਿੰਡ ਮਹਾਦੀਆ ਦੀ ਪੰਚਾਇਤ ਨੇ ਬੱਚਿਆਂ ਨੂੰ ਆਈਏਐਸ ਤੇ ਪੀਸੀਐਸ ਦੀ ਪੜ੍ਹਾਈ ਦਾ ਚੁੱਕਿਆ ਬੇੜਾ 

ਸ੍ਰੀ ਫਤਿਹਗੜ੍ਹ ਸਾਹਿਬ, 21 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਮਹਾਦੀਆਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਆਮ ਇਜਲਾਸ ਸੱਦਿਆ ਗਿਆ। ਜਿਸ ਵਿੱਚ ਪਿੰਡ ਦੀ ਬਿਹਤਰੀ ਲਈ ਵੱਡੇ ਮਤੇ ਪਾਸ ਕੀਤੇ ਅਤੇ ਪਿੰਡ ਦੇ ਬੱਚਿਆਂ ਨੂੰ ਵੱਡੇ ਅਫਸਰ ਬਣਾਉਣ ਲਈ ਪੰਚਾਇਤ ਵੱਲੋਂ ਮਤਾ ਪਾਸ ਕੀਤਾ ਗਿਆ । ਪੰਚਾਇਤ ਸਕੱਤਰ ਖੁਸ਼ਵਿੰਦਰ ਸਿੰਘ ਅਤੇ ਸਰਪੰਚ

ਭਰਤੀ ਮੁਹਿੰਮ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਹੈ : ਬਿਕਰਮਜੀਤ ਸਿੰਘ ਖਾਲਸਾ 
  • ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ 
  • ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਲਾਂ ਦੀ ਰੱਖਿਆ ਕਰਨ ਲਈ ਸਮਰਪਿਤ ਰਹੀ ਹੈ : ਢਿੱਲੋਂ

ਫਤਿਹਗੜ੍ਹ ਸਾਹਿਬ, 21 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਅੱਜ ਭਰਤੀ ਮੁਹਿੰਮ ਦੀ ਸ਼ੁਰੂਆਤ ਧੰਨ ਧੰਨ ਬਾਬਾ ਜ਼ੋਰਾਵਰ

ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ : ਹਰਜੋਤ ਸਿੰਘ ਬੈਂਸ
  • ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ, ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ

‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆ
  • ਪੰਜਾਬ ਰਾਜ ਭਵਨ ਵਿਖੇ ਹੋਏ ਸੱਭਿਆਚਾਰਕ ਸਮਾਗਮ ਨੇ ਪੰਜਾਬ ਅਤੇ ਕਜ਼ਾਕਿਸਤਾਨ ਦੇ ਸਬੰਧਾਂ ਨੂੰ ਕੀਤਾ ਮਜ਼ਬੂਤ
  • ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੁਨੀਆ ਨੂੰ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਮਾਨਣ ਦਾ ਦਿੱਤਾ ਸੱਦਾ
  • ਵੱਕਾਰੀ ਇਤਿਹਾਸ, ਅਮੀਰ ਵਿਰਾਸਤ ਅਤੇ ਜੀਵੰਤ ਆਧੁਨਿਕਤਾ ਦਾ ਸੁਮੇਲ ਹੈ ਪੰਜਾਬ: ਸੌਂਦ

ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਰਾਜ ਭਵਨ ਵਿਖੇ

ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਤਰੁਨਪ੍ਰੀਤ ਸਿੰਘ ਸੌਂਦ 

ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਦੋਬਾਰਾ ਰਣਜੀਤ ਸਾਗਰ ਝੀਲ ਵਿੱਚ ਚਲਾਉਣ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ

ਚੰਡੀਗੜ੍ਹ 21 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ

ਲੋੜਵੰਦਾਂ ਦੀ ਮਦਦ ਤੋਂ ਕੋਈ ਹੋਰ ਵੱਡਾ ਪੁੰਨ ਦਾ ਕਾਰਜ ਕੋਈ ਨਹੀਂ : ਸਾਬਕਾ ਸਰਪੰਚ ਬਲਵੰਤ ਸਿੰਘ ਮਹਾਦੀਆਂ

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਜਨਵਰੀ 2025 : (ਹਰਪ੍ਰੀਤ ਸਿੰਘ ਗੁੱਜਰਵਾਲ) : ਪਿੰਡ ਮਹਾਦੀਆਂ ਵਿਖੇ ਬਾਬਾ ਫਰੀਦ ਸਰਬ ਧਰਮ ਸੇਵਾ ਸੁਸਾਇਟੀ ਅਤੇ ਮਿਰਜਾ ਮੁਲਤਾਨੀ ਵੈਲਫੇਅਰ ਸੁਸਾਇਟੀ ਵੱਲੋਂ ਸੰਸਥਾ ਦੇ ਚੇਅਰਮੈਨ ਹਾਜੀ ਬਾਬਾ ਦਿਲਸ਼ਾਦ ਅਹਿਮਦ ਦੀ ਅਗਵਾਈ ਵਿੱਚ ਲੋੜਵੰਦਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਸਮਾਜ ਸੇਵਕ ਸਾਬਕਾ ਸਰਪੰਚ ਬਲਵੰਤ ਸਿੰਘ ਮਹਾਦੀਆ ਸਮੂਹ

ਜਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ 
  • ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ - ਰਾਏ, ਥਿੰਦ, ਗਰੇਵਾਲ  

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਜਨਵਰੀ 2025 : (ਹਰਪ੍ਰੀਤ ਸਿੰਘ ਗੁੱਜਰਵਾਲ) : ਮੀਡੀਆ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਅਹਿਮ ਰੋਲ ਅਦਾ ਕਰਦਾ ਹੈ, ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ, ਇਸ ਲਈ ਸਾਰਿਆਂ ਨੂੰ ਮੀਡੀਏ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ ਅਤੇ ਪੱਤਰਕਾਰਾਂ ਨੂੰ ਵੀ ਧੜੱਲੇ ਅਤੇ

ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ 31 ਜਨਵਰੀ ਤੱਕ ਕੰਮ ਕੀਤਾ ਜਾਵੇ ਮੁਕੰਮਲ : ਡਾ: ਸੋਨਾ ਥਿੰਦ

ਸ੍ਰੀ ਫਤਿਹਗੜ੍ਹ ਸਾਹਿਬ, 21 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਵਿੱਚੋਂ 10