ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਜੀਅ ਤੋੜ ਮਿਹਨਤ ਕਰ ਰਹੇ ਹਨ। ਉਨ੍ਹਾਂ ਮੇਹਸਾਣਾ ਵਿਧਾਨ ਸਭਾ ਹਲਕੇ ਦੀ ਨਾਦਨਪੁਰ ਚੌਂਕੜੀ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਸ਼ਾਂਤ ਭਾਈ ਪਟੇਲ (ਭਗਤ ਪਟੇਲ) ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣ ਦੀ
news
Articles by this Author

ਲੁਧਿਆਣਾ : ਰੂੰਮੀ(ਲੁਧਿਆਣਾ) ਦੇ ਜੰਮਪਲ ਅਤੇ 1964 ਵਿੱਚ ਵਤਨ ਤੋਂ ਅਧਿਆਪਕ ਵਜੋਂ ਵਲਾਇਤ ਗਏ ਪ੍ਰਸਿੱਧ ਪੰਜਾਬੀ ਲੇਖਕ ਸਵਃ ਸ਼ਿਵਚਰਨ ਗਿੱਲ ਦੀ ਯੂ ਕੇ ਤੋਂ ਪੰਜਾਬ ਆਈ ਬੇਟੀ ਸ਼ਿਵਦੀਪ ਕੌਰ ਢੇਸੀ ਨੇ ਬੀਤੀ ਸ਼ਾਮ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਕਿਹਾ ਹੈ ਕਿ ਆਪਣੇ ਬਾਬਲ ਦੀ ਸਾਹਿੱਤਕ ਵਿਰਾਸਤ ਸੰਭਾਲਣ ਲਈ ਸਾਡੇ ਮਾਤਾ ਜੀ ਅਤੇ ਚਹੁੰ ਭੈਣ ਭਰਾਵਾਂ ਨੇ ਫ਼ੈਸਲਾ ਕੀਤਾ

ਕੈਨੇਡਾ : ਕੈਨੇਡਾ ਨੇ ਆਪਣੀ ਚਿਰਾਂ ਤੋਂ ਉਡੀਕੀ ਜਾ ਰਹੀ ਹਿੰਦ-ਪ੍ਰਸ਼ਾਂਤ ਰਣਨੀਤੀ ਐਤਵਾਰ ਨੂੰ ਜਾਰੀ ਕਰ ਦਿੱਤੀ। 26 ਪੰਨਿਆਂ ਦੇ ਦਸਤਾਵੇਜ਼ ਵਿਚ ਚੀਨ ਦੀ ਦਾਦਾਗਿਰੀ ਨਾਲ ਨਜਿੱਠਣ ਲਈ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸਾਈਬਰ ਸੁਰੱਖਿਆ ਤੇ ਫ਼ੌਜੀ ਸਮਰੱਥਾ ਨੂੰ ਮਜ਼ਬੂਤ ਕਰਨ ’ਤੇ 1.7 ਅਰਬ ਡਾਲਰ ਖ਼ਰਚ ਕਰਨ ਦੀ ਗੱਲ ਕਹੀ ਗਈ ਹੈ। ਦਸਤਾਵੇਜ਼ ਵਿਚ ਪੌਣ-ਪਾਣੀ ਤਬਦੀਲੀ ਅਤੇ ਵਪਾਰ ਦੇ ਮੁੱਦੇ

ਹੋਨੋਲੂਲੂ (ਏਜੰਸੀ) : ਅਮਰੀਕਾ ਦੇ ਹਵਾਈ ਟਾਪੂ ਵਿੱਚ ਮੌਨਾ ਲੋਆ ਜਵਾਲਾਮੁਖੀ ਫਟਣਾ ਸ਼ੁਰੂ ਹੋ ਗਿਆ ਹੈ। ਸਮਾਚਾਰ ਏਜੰਸੀ ਏਪੀ ਮੁਤਾਬਕ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਜਵਾਲਾਮੁਖੀ ਦੇ ਫਟਣ ਨਾਲ ਕਈ ਕਿਲੋਮੀਟਰ ਤੱਕ ਅਸਮਾਨ ਸੁਆਹ ਅਤੇ ਧੂੰਏਂ ਨਾਲ ਭਰ ਗਿਆ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਬਿਗ ਆਈਲੈਂਡ 'ਤੇ ਜਵਾਲਾਮੁਖੀ ਦੇ ਸਿਖਰ 'ਤੇ ਕੈਲਡੇਰਾ ਐਤਵਾਰ

ਨਵੀਂ ਦਿੱਲੀ : ਰੁਤੁਰਾਜ ਗਾਇਕਵਾੜ ਨੇ ਉਹ ਕਰ ਦਿਖਾਇਆ ਹੈ, ਜੋ ਅੱਜ ਤੱਕ ਕੋਈ ਵੀ ਕ੍ਰਿਕੇਟਰ ਨਹੀਂ ਕਰ ਸਕਿਆ। ਮਹਾਰਾਸ਼ਟਰ ਦੇ ਨੌਜਵਾਨ ਸਲਾਮੀ ਬੱਲੇਬਾਜ਼ ਨੇ ਵਿਜੇ ਹਜ਼ਾਰੇ ਟਰਾਫੀ 2022 ਦੇ ਕੁਆਰਟਰ ਫ਼ਾਈਨਲ ਵਿੱਚ ਉੱਤਰ ਪ੍ਰਦੇਸ਼ (ਮਹਾਰਾਸ਼ਟਰ ਬਨਾਮ ਉੱਤਰ ਪ੍ਰਦੇਸ਼) ਖ਼ਿਲਾਫ਼ ਇੱਕ ਓਵਰ ਵਿੱਚ ਲਗਾਤਾਰ 7 ਛੱਕੇ ਜੜੇ। ਉਸ ਨੇ ਨੋ ਬਾਲ ‘ਤੇ ਛੱਕਾ ਲਗਾਇਆ, ਜਦਕਿ ਇੱਕ ਓਵਰ ‘ਚ

ਪਟਿਆਲਾ : ਰੋਡਰੇਜ਼ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਸਕਦੀ ਹੈ । ਉਸ ਦੇ ਚੰਗੇ ਆਚਰਣ ਕਾਰਨ ਸਰਕਾਰ ਸਿੱਧੂ ਨੂੰ 26 ਜਨਵਰੀ 2023 ਨੂੰ ਰਿਹਾਅ ਕਰ ਸਕਦੀ ਹੈ । ਇਸ ਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪਰ ਕੁਝ ਦਿਨ ਪਹਿਲਾਂ ਪਟਿਆਲਾ ਜੇਲ੍ਹ ਵਿੱਚ ਸਿੱਧੂ ਨੂੰ ਮਿਲਣ ਗਏ ਰਾਜ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੀ 'ਜ਼ੈੱਡ' ਸ਼੍ਰੇਣੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਹਥਿਆਰਬੰਦ ਸੁਰੱਖਿਆ ਕਵਰ ਨੂੰ ਅਪਗ੍ਰੇਡ ਕੀਤਾ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸਾਂਸਦ ਹੰਸ ਰਾਜ ਹੰਸ ਨੂੰ ਹੁਣ ਪੰਜਾਬ ਦੇ ਨਾਲ-ਨਾਲ ਦਿੱਲੀ ਵਿੱਚ ਵੀ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ

ਚੰਡੀਗੜ੍ਹ : ਚੰਡੀਗੜ੍ਹ 'ਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਅੱਜ ਉਨ੍ਹਾਂ ਹੀ ਮੈਡਲਾਂ ਨੂੰ ਸੜਕਾਂ 'ਤੇ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਦਮ 'ਤੇ ਦੇਸ਼ ਲਈ ਤਗਮੇ ਜਿੱਤੇ ਪਰ ਸਰਕਾਰ ਨਾ ਤਾਂ ਉਨ੍ਹਾਂ ਨੂੰ ਨੌਕਰੀਆਂ ਦੇ ਰਹੀ ਹੈ ਅਤੇ ਨਾ ਹੀ

ਨਵੀਂ ਦਿੱਲੀ : ਮਹਾਨ ਐਥਲੀਟ ਪੀਟੀ ਊਸ਼ਾ ਨੂੰ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਚੁਣਿਆ ਗਿਆ ਹੈ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪੀਟੀ ਊਸ਼ਾ ਨੂੰ ਵਧਾਈ ਦਿੱਤੀ ਹੈ। ਕਿਰਨ ਰਿਜਿਜੂ ਨੇ ਪੀਟੀ ਊਸ਼ਾ ਲਈ ਟਵੀਟ ਕੀਤਾ। ਇਸ ‘ਚ ਰਿਜਿਜੂ ਨੇ ਲਿਖਿਆ, ‘ਪ੍ਰਸਿੱਧ ਗੋਲਡਨ ਗਰਲ ਸ਼੍ਰੀਮਤੀ ਪੀਟੀ ਊਸ਼ਾ ਨੂੰ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਚੁਣੇ ਜਾਣ ‘ਤੇ ਵਧਾਈ। ਮੈਂ

ਫਿਲੌਰ : ਨੂਰਮਹਿਲ ਸੜਕ ‘ਤੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸਾ ਟਰੱਕ ਤੇ ਇਨੋਵਾ ਗੱਡੀ ਦੇ ਆਹਮੋ-ਸਾਹਮਣੇ ਟੱਕਰ ਹੋ ਜਾਣ ਨਾਲ ਹੋਇਆ। ਹਾਦਸੇ ਵਿਚ 2 ਔਰਤਾਂ ਦੀ ਮੌਤ ਹੋ ਗਈ। ਇਨੋਵਾ ਗੱਡੀ ਵਿਚ ਸਵਾਰ 4 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਤੁਰੰਤ ਫਿਲੌਰ ਸਿਵਲ ਹਸਪਤਾਲ ਪਹੁੰਚਾਇਆ ਗਿਆ ਇਨ੍ਹਾਂ ਵਿਚੋਂ ਇਕ ਨੂੰ ਜ਼ਿਆਦਾ ਗੰਭੀਰ ਹੋਣ ਕਾਰਨ ਲੁਧਿਆਣਾ ਰੈਫਰ