ਅੰਮ੍ਰਿਤਸਰ : ਪੰਜਾਬ ਵਿੱਚ ਗੰਨ ਕਲਚਰ ਦੇ ਖਿਲਾਫ਼ ਸਖ਼ਤਾਈ ਤੋਂ ਬਾਅਦ ਅੰਮ੍ਰਿਤਸਰ ਵਿੱਚ ਨਾਬਾਲਿਗ ਬੱਚੇ ‘ਤੇ ਐਫ.ਆਰ.ਆਈ. ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕਸਿਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਮੁੱਖ ਮੰਤਰੀਭਗਵੰਤ ਮਾਨ ਦੀ ਹਥਿਆਰ ਫੜ੍ਹੇ ਦੀ ਤਸਵੀਰ ਨੂੰ ਟਵੀਟ ਕੀਤਾ ਹੈ। ਉਨ੍ਹਾਂ ਨੇ ਤਸਵੀਰ ਨਾਲ ਤੰਜ ਕਸਦਿਆਂ
news
Articles by this Author

ਨਵੀਂ ਦਿੱਲੀ (ਏਜੰਸੀ) : ਮੱਧ ਪ੍ਰਦੇਸ਼ 'ਚ 'ਭਾਰਤ ਜੋੜੋ ਯਾਤਰਾ' ਸੋਮਵਾਰ ਨੂੰ ਛੇਵੇਂ ਦਿਨ 'ਤੇ ਹੈ। ਇਸੇ ਸਿਲਸਿਲੇ ਵਿੱਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇੰਦੌਰ ਨੇੜੇ ਬਰੌਲੀ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ 'ਤੇ ਕਈ ਦੋਸ਼ ਲਗਾਏ। ਉਨ੍ਹਾਂ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਨੂੰ ਵੀ ਕਾਂਗਰਸ ਪਾਰਟੀ ਲਈ ਮਹੱਤਵਪੂਰਨ ਦੱਸਿਆ।

ਪਾਲੀਟਾਨਾ (ਗੁਜਰਾਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਾਂਗਰਸ ਤੇ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਜਾਤੀ ਦੀ ਰਾਜਨੀਤੀ ਕਰਕੇ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਾਂਗਰਸ ਸੂਬੇ ਦਾ ਹਿੱਸਾ ਬਣਨਾ ਚਾਹੁੰਦੀ ਹੈ ਤਾਂ ਇਸ ਨੂੰ ਜਾਤ-ਪਾਤ ਦੀ ਰਾਜਨੀਤੀ ਛੱਡ

ਕੈਮਰੂਨ : ਮੱਧ ਅਫ਼ਰੀਕਾ ਦੇ ਕੈਮਰੂਨ ਦੀ ਰਾਜਧਾਨੀ ‘ਚ ਐਤਵਾਰ ਨੂੰ ਇਕ ਅੰਤਿਮ ਸਸਕਾਰ ਦੌਰਾਨ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਦਰਜਨਾਂ ਹੋਰ ਲੋਕ ਲਾਪਤਾ ਹਨ, ਜਦਕਿ ਬਚਾਅ ਕਰਮਚਾਰੀ ਮਲਬੇ ਨੂੰ ਪੁੱਟ ਕੇ ਦਬੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ | ਗਵਰਨਰ ਨੇ ਯਾਉਂਡੇ ਦੇ ਗੁਆਂਢੀ ਇਲਾਕੇ ਦਮਾਸ ਵਿੱਚ ਇਸ ਹਾਦਸੇ ਨੂੰ ਲੈ ਕੇ ਕਿਹਾ ਕਿ

ਗੁਜਰਾਤ : ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਗੁਜਰਾਤ ਦੇ ਕੱਛ ਜ਼ਿਲ੍ਹੇ ਦੀ ਅਬਡਾਸਾ ਵਿਧਾਨ ਸਭਾ ਸੀਟ ਤੋਂ ‘ਆਪ’ ਉਮੀਦਵਾਰ ਨੇ ਭਾਜਪਾ ਉਮੀਦਵਾਰ ਨੂੰ ਆਪਣਾ ਸਮਰਥਨ ਦੇ ਦਾ

ਨਿਊ ਦਿੱਲੀ : ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕਰਦੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰੂ ਜੀ ਦੀ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਅੱਤਿਆਚਾਰ ਤੇ ਅਨਿਆਂ ਦੇ ਅੱਗੇ ਝੁਕਣ ਤੋਂ

ਅਮਰੀਕਾ: ਅਮਰੀਕਾ ਦੇ ਮੈਰੀਲੈਂਡ ਕਾਊਂਟੀ ਵਿਚ ਇਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਦੇ ਬਾਅਦ ਬਿਜਲੀ ਦੀਆਂ ਤਾਰਾਂ ਵਿਚ ਫਸ ਗਿਆ। ਹਾਦਸੇ ਵਿਚ ਜਹਾਜ਼ ਵਿਚ ਸਵਾਰ ਦੋ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਵੱਲੋਂ ਜਹਾਜ਼ ਨੂੰ ਕੱਢਣ ਦੌਰਾਨ ਆਸ-ਪਾਸ ਦੇ ਇਲਾਕਿਆਂ ਵਿਚ ਬਿਜਲੀ ਕੱਟਣੀ ਪਈ। ਫੈਡਰਲ ਏਵੀਏਸ਼ਨ

ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਅਤੇ ਪੰਚਮੀ ਦੇ ਦਿਹਾੜੇ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਦੀਵਾਨ ਹਾਲ ਵਿਖੇ

ਯੂਕਰੇਨ : ਰੂਸ-ਯੂਕਰੇਨ ਯੁੱਧ ਨੂੰ 9 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਹੁਣ ਵੀ ਦੋਹਾਂ ਦੇਸ਼ਾਂ ਵਿਚਾਲੇ ਭਿਆਨਕ ਬੰਬਾਰੀ ਚੱਲ ਰਹੀ ਹੈ। ਯੂਕਰੇਨ ਅਤੇ ਰੂਸ ਦੋਵੇਂ ਹੀ ਇੱਕ ਦੂਜੇ 'ਤੇ ਜਾਨਲੇਵਾ ਹਮਲੇ ਕਰ ਰਹੇ ਹਨ। ਇਸ ਦੌਰਾਨ ਯੂਕਰੇਨ ਨੇ ਰੂਸ 'ਤੇ ਬਹੁਤ ਹੀ ਸਨਸਨੀਖੇਜ਼ ਦਾਅਵਾ ਕਰਕੇ ਪੂਰੀ ਦੁਨੀਆ ਦੇ ਸਾਹਮਣੇ ਦਹਿਸ਼ਤ ਪੈਦਾ ਕਰ ਦਿੱਤੀ ਹੈ। ਯੂਕਰੇਨ ਦਾ ਇਲਜ਼ਾਮ ਹੈ ਕਿ

ਨਿਊ ਦਿੱਲੀ : ਜ਼ਬਰਦਸਤੀ ਧਰਮ ਪਰਿਵਰਤਨ ਮਾਮਲੇ ‘ਚ ਕੇਂਦਰ ਨੇ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕੀਤਾ। ਕੇਂਦਰ ਨੇ ਕਿਹਾ ਕਿ ਉਹ ਮਾਮਲੇ ਦੀ ਗੰਭੀਰਤਾ ਤੋਂ ਜਾਣੂ ਹਨ ਤੇ ਇਸ ਨੂੰ ਰੋਕਣ ਲਈ ਸਰਕਾਰ ਜਲਦ ਹੀ ਕਾਨੂੰਨ ਬਣਾਏਗੀ। ਕੇਂਦਰ ਸਰਕਾਰ ਨੇ ਆਪਣੇ ਹਲਫਨਾਮੇ ਵਿਚ ਕਿਹਾ ਕਿ ਧਾਰਮਿਕ ਆਜ਼ਾਦੀ ਦਾ ਮਤਲਬ ਇਹ ਨਹੀਂ ਕਿ ਧੋਖਾਦੇਹੀ ਲਾਲਚ ਤੇ ਹੋਰ ਕਿਸੇ ਤਰੀਕੇ ਨਾਲ ਕਿਸੇ