ਪਟਿਆਲਾ : ਪਟਿਆਲਾ ਦੇ ਨਾਲ ਲੱਗਦੇ ਘਨੌਰ ਦੇ ਯੂਕੋ ਬੈਂਕ ਵਿੱਚ ਦਿਨ ਦਿਹਾੜੇ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਹਲਕਾ ਘਨੌਰ ਵਿਖੇ ਸਹਿਮ ਦਾ ਮਾਹੌਲ ਬਣ ਗਿਆ।ਤਿੰਨ ਲੁਟੇਰਿਆ ਨੇ ਫਿਲਮੀ ਅੰਦਾਜ਼ ਪਿਸਤੌਲ ਦੀ ਨੋਕ ਤੇ 13 ਮਿੰਟ ਵਿੱਚ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ, ਇਸਦੇ ਨਾਲ ਹੀ ਲੁਟੇਰੇ ਬੈਂਕ ਵਿਚ ਆਪਣਾ ਚੈੱਕ ਜਮਾਂ ਕਰਵਾਉਣ ਆਏ
news
Articles by this Author

ਬ੍ਰਸੇਲਜ਼ : ਕਤਰ 'ਚ ਚੱਲ ਰਹੇ ਫੁੱਟਬਾਲ ਵਿਸ਼ਵ ਕੱਪ ਦੇ ਮੈਚ 'ਚ ਬੈਲਜੀਅਮ ਦੀ ਮੋਰੱਕੋ ਤੋਂ ਹਾਰ ਤੋਂ ਬਾਅਦ ਬੈਲਜੀਅਮ ਦੀ ਰਾਜਧਾਨੀ ਬ੍ਰਸੇਲਜ਼ 'ਚ ਕਈ ਥਾਵਾਂ 'ਤੇ ਦੰਗੇ ਭੜਕ ਗਏ। ਫੁੱਟਬਾਲ ਪ੍ਰਸ਼ੰਸਕਾਂ ਨੇ ਕਾਰਾਂ ਨੂੰ ਅੱਗ ਲਗਾ ਦਿੱਤੀ। ਇਕ ਰਿਪੋਰਟ ਮੁਤਾਬਕ ਸਥਾਨਕ ਪੁਲਿਸ ਨੇ ਦੰਗਾ ਕੰਟਰੋਲ ਸਟਾਫ ਨਾਲ ਝੜਪ ਕਰਨ ਵਾਲੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਹਿਰਾਸਤ ਵਿਚ ਲਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ.ਆਈ.ਪੀ ਕਲਚਰ ਦੀ ਰੋਕਥਾਮ ਲਈ ਨਵਾਂ ਹੁਕਮ ਜਾਰੀ ਕੀਤਾ। ਜਿਸ ਤਹਿਤ ਹੁਣ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ 'ਚ ਠਹਿਰਨ 'ਤੇ ਰੋਕ ਲਗਾ ਦਿੱਤੀ ਹੈ। ਇਸਦੇ ਬਜਾਏ ਹੁਣ ਇਨ੍ਹਾਂ ਸਾਰਿਆਂ ਨੂੰ ਸਰਕਾਰੀ ਗੈਸਟ ਹਾਊਸਾਂ ਵਿੱਚ ਠਹਿਰਣ ਹੋਵੇਗਾ। ਮੁੱਖ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ

ਸੁਨਾਮ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ

ਅਹਿਮਦਾਬਾਦ : ਗੁਜਰਾਤ ਪੁਲਿਸ ਦੇ ਅੱਤਵਾਦ ਵਿਰੋਧੀ ਦਸਤੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਲ ਹੀ ਵਿੱਚ ਮਿਲੀ ਜਾਨੋਂ ਮਾਰਨ ਦੀ ਧਮਕੀ ਦੇ ਸਬੰਧ ਵਿੱਚ ਇੱਕ 25 ਸਾਲਾ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਅਮਨ ਸਕਸੈਨਾ ਨਾਂ ਦੇ ਨੌਜਵਾਨ ਨੂੰ ਸ਼ਨੀਵਾਰ ਰਾਤ ਉੱਤਰ ਪ੍ਰਦੇਸ਼ ਦੇ ਬਦਾਊਨ ਤੋਂ ਗ੍ਰਿਫਤਾਰ ਕੀਤਾ ਗਿਆ। ਨੌਜਵਾਨ ਦੇ ਫੜੇ ਜਾਣ ਤੋਂ ਬਾਅਦ ਪਤਾ ਲੱਗਾ ਕਿ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਤੇ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਇਸ ਮੈਡੀਕਲ ਕਾਲਜ ਲਈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਸੀਨੀਅਰ ਅਕਾਲੀ

ਚੰਡੀਗੜ੍ਹ : ਮੇਰਾ ਹਰ ਸਾਹ ਪੰਜਾਬ ਦੀ ਤਰੱਕੀ ਲਈ ਹੈ। ਮੈਂ ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕਰਨ ਲਈ ਵਚਨਬੱਧ ਹਾਂ। ਇਹ ਸ਼ਬਦ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਹੇ। ਵਿਕਰਮਜੀਤ ਵੱਲੋਂ ਸੰਸਦ ਵਿੱਚ ਆਪਣੇ 100 ਦਿਨਾਂ ਦਾ ਰਿਪੋਰਟ ਕਾਰਡ ਅੱਜ ਮੀਡੀਆ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ