news

Jagga Chopra

Articles by this Author

ਰੂਸ ਦਾ ਵੱਡਾ ਦਾਅਵਾ, ਮੋਦੀ ਸਰਕਾਰ ਨੂੰ ਡੇਗਣ ਦੀ ਸਾਜਿਸ਼ ਰਚ ਰਿਹਾ ਅਮਰੀਕਾ 

ਨਵੀਂ ਦਿੱਲੀ, 20 ਅਗਸਤ, 2024 : ਰੂਸ ਦੇ ਸਰਕਾਰੀ ਮੀਡੀਆ ਸਪੁਟਨਿਕ ਨੇ ਆਪਣੀ ਰਿਪੋਰਟ ਵਿੱਚ ਵੱਡਾ ਦਾਅਵਾ ਕੀਤਾ ਹੈ। ਜਿਸ ਦੇ ਅਨੁਸਾਰ ਅਮਰੀਕੀ ਖੁਫੀਆ ਏਜੰਸੀ ਸੀਆਈਏ ਆਂਧਰਾ ਪ੍ਰਦੇਸ਼ ਦੇ ਬੈਪਟਿਸਟ ਚਰਚ ਅਤੇ ਵਿਰੋਧੀ ਨੇਤਾਵਾਂ ਦੇ ਸੰਪਰਕ ਵਿੱਚ ਹੈ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਦੀ ਮਦਦ ਨਾਲ ਮੋਦੀ ਸਰਕਾਰ ਨੂੰ ਡੇਗਣ ਦੀ ਵੱਡੀ ਸਾਜ਼ਿਸ਼ ਰਚ ਰਹੀ

"ਅਸੀਂ ਐਮਪੀਓਐਕਸ ਨਾਲ ਮਿਲ ਕੇ ਨਜਿੱਠ ਸਕਦੇ ਹਾਂ : ਡਬਲਯੂਐਚਓ 

ਬਰਲਿਨ, 20 ਅਗਸਤ, 2024 : ਦੁਨੀਆ ਦੇ ਕਈ ਦੇਸ਼ਾਂ ਵਿੱਚ mpox ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਹੁਣ MPOX ਨੂੰ ਲੈ ਕੇ WHO ਦੇ ਅਧਿਕਾਰੀ ਦਾ ਬਿਆਨ ਸਾਹਮਣੇ ਆਇਆ ਹੈ। ਅਧਿਕਾਰੀਆਂ ਮੁਤਾਬਕ ਇਹ ਪੁਰਾਣੀ ਸਟ੍ਰੇਨ ਹੈ, ਇਹ ਕੋਵਿਡ ਨਹੀਂ ਹੈ। ਉਸ ਦਾ ਕਹਿਣਾ ਹੈ ਕਿ ਇਸ ਦੇ ਫੈਲਾਅ ਨੂੰ ਆਸਾਨੀ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ। ਡਬਲਯੂਐਚਓ ਦੇ ਅਧਿਕਾਰੀ ਹੰਸ ਕਲੂਗੇ

ਸਿੱਖਿਆ ਕ੍ਰਾਂਤੀ ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ : ਹਰਜੋਤ ਬੈਂਸ
  • 18 ਹਜ਼ਾਰ ਸਕੂਲਾਂ ਵਿਚ ਵਾਈ ਫਾਈ ਸਹੂਲਤ, 8 ਹਜ਼ਾਰ ਸਕੂਲਾਂ ਦੀ ਚਾਰਦੀਵਾਰੀ, 500 ਸਕੂਲਾਂ ਵਿਚ ਸੁਰੱਖਿਆਂ ਮੁਲਾਜ਼ਮ, 135 ਸਕੂਲਾਂ ਵਿਚ ਟ੍ਰਾਸਪੋਰਟ ਸਹੂਲਤ ਮੁਹੱਇਆ ਕਰਵਾਈ- ਸਿੱਖਿਆ ਮੰਤਰੀ

ਸ੍ਰੀ ਅਨੰਦਪੁਰ ਸਾਹਿਬ 20 ਅਗਸਤ, 2024 : ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਮੂੰਹ ਬੋਲਦੀ ਤਸਵੀਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਜ਼ਰ ਆ ਰਹੀ ਹੈ। ਸੂਬੇ ਦੇ 18 ਹਜ਼ਾਰ ਸਕੂਲਾਂ ਵਿਚ

ਪੰਜਾਬ ਸੰਤਾਪ ਹੰਢਾ ਰਿਹੈ ਕਿਉਂਕਿ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਸੂਬੇ ਦੀਆਂ ਵਾਜਬ ਮੰਗਾਂ ਮੰਨਣ ਤੋਂ ਇਨਕਾਰ ਕੀਤਾ : ਸੁਖਬੀਰ ਬਾਦਲ
  • ਕਿਹਾ ਕਿ ਕਾਂਗਰਸ ਤੇ ਆਪ ਨੇ ਦਰਿਆਈ ਪਾਣੀਆਂ ਤੇ ਚੰਡੀਗੜ੍ਹ ’ਤੇ ਸੂਬੇ ਦੇ ਅਧਿਕਾਰ ਬਾਰੇ ਸੂਬੇ ਦੇ ਸਟੈਂਡ ਨਾਲ ਸਮਝੌਤਾ ਕੀਤਾ
  • ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਵਰਗੇ ਦੋਖੀਆਂ ਦੀ ਪਛਾਣ ਕਰਨ ਜੋ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਬੋਲਣ ਲਈ ਤਿਆਰ ਨਹੀਂ
  • ਕਿਹਾ ਕਿ ਖੇੜਾ, ਰਾਜੋਆਣਾ ਤੇ ਭੁੱਲਰ ਵਰਗੇ ਬੰਦੀ ਸਿੰਘਾਂ ਨੂੰ ਕਿਸੇ ਹੋਰ ਨਾਲੋਂ ਪਹਿਲਾਂ
ਇਟਲੀ 'ਚ ਕਿਸ਼ਤੀ ਡੁੱਬਣ ਕਾਰਨ ਇਕ ਵਿਅਕਤੀ ਦੀ ਮੌਤ, 6 ਲੋਕ ਲਾਪਤਾ, 15 ਲੋਕਾਂ ਨੂੰ ਬਚਾਇਆ 

ਸਿਸਲੀ, 20 ਅਗਸਤ 2024 : ਇਟਲੀ ਦੇ ਸਿਸਲੀ ਦੇ ਤੱਟ 'ਤੇ ਸੋਮਵਾਰ ਦੇਰ ਰਾਤ ਇਕ ਭਿਆਨਕ ਤੂਫਾਨ ਵਿਚ ਇਕ ਲਗਜ਼ਰੀ ਕਿਸ਼ਤੀ ਡੁੱਬ ਗਈ। ਜਹਾਜ਼ 'ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਲੋਕ ਲਾਪਤਾ ਹਨ। ਇਨ੍ਹਾਂ ਲਾਪਤਾ ਲੋਕਾਂ 'ਚ ਬ੍ਰਿਟਿਸ਼ ਟੈਕਨਾਲੋਜੀ ਦਿੱਗਜ ਮਾਈਕ ਲਿੰਚ ਅਤੇ ਉਨ੍ਹਾਂ ਦੀ ਬੇਟੀ ਵੀ ਸ਼ਾਮਲ ਹੈ, ਰਿਪੋਰਟਾਂ ਮੁਤਾਬਕ ਲਿੰਚ ਦੀ ਪਤਨੀ ਸਮੇਤ ਜਹਾਜ਼ 'ਚ

ਫਾਜਿਲਕਾ ਵਿੱਚ ਛੋਟੇ ਨੇ ਕੀਤਾ ਵੱਡੇ ਭਰਾ ਦਾ ਕਤਲ, ਮੁਲਜ਼ਮ ਕਾਬੂ 

ਫਾਜ਼ਿਲਕਾ 20 ਅਗਸਤ 2024 : ਫਾਜਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਅਤੇ ਪੁਲਿਸ ਕਪਤਾਨ ਪਰਦੀਪ ਸਿੰਘ ਫਾਜਿਲਕਾ ਨਿਗਰਾਨੀ ਹੇਠ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਵੱਲੋਂ ਫਾਜਿਲਕਾ ਦੀ ਭੈਰੋ ਬਸਤੀ ਵਿੱਚ ਇੱਕ ਭਰਾ ਵੱਲੋਂ ਦੂਸਰੇ ਭਰਾ ਦਾ ਕਤਲ ਕਰਨ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਹੋਣ ਤੋਂ 18 ਘੰਟੇ ਦੇ

ਲੁਧਿਆਣਾ ਦੀ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਗ੍ਰਿਫਤਾਰ, ਭਾਰੀ ਮਾਤਰਾ ਵਿੱਚ ਹਥਿਆਰ ਵੀ ਕੀਤੇ ਬਰਾਮਦ

ਲੁਧਿਆਣਾ, 20 ਅਗਸਤ 2024 : ਲੁਧਿਆਣਾ ਦੀ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਦਨਾਮ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ 'ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਨਿਊਟਨ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।

ਕ੍ਰਿਕਟਰ ਯੁਵਰਾਜ ਸਿੰਘ 'ਤੇ ਜਲਦੀ ਬਣੇਗੀ ਫਿਲਮ, ਮੇਰੀ ਕਹਾਣੀ ਦੁਨੀਆਂ ਭਰ ਦੇ ਮੇਰੇ ਲੱਖਾਂ ਪ੍ਰਸ਼ੰਸਕਾਂ ਨੂੰ ਦਿਖਾਈ ਜਾਵੇਗੀ : ਯੁਵਰਾਜ ਸਿੰਘ

ਨਵੀਂ ਦਿੱਲੀ, 20 ਅਗਸਤ 2024 : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਵਿਸਫੋਟਕ ਬੱਲੇਬਾਜ਼ ਯੁਵਰਾਜ ਸਿੰਘ ਦੀ ਕਹਾਣੀ ਵੱਡੇ ਪਰਦੇ 'ਤੇ ਦੇਖਣਗੇ। ਦਰਅਸਲ ਯੁਵਰਾਜ ਸਿੰਘ ਦੀ ਜ਼ਿੰਦਗੀ 'ਤੇ ਬਾਇਓਪਿਕ ਬਣਨ ਜਾ ਰਹੀ ਹੈ। ਇਸ ਵਿੱਚ ਉਸ ਦੇ ਜੀਵਨ ਦੇ ਸੰਘਰਸ਼ ਅਤੇ ਔਕੜਾਂ ਨੂੰ ਦਿਖਾਇਆ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਪ੍ਰਸ਼ੰਸਕਾਂ ਨੂੰ ਇਸ ਬਾਇਓਪਿਕ ਵਿੱਚ ਉਸ ਦੇ ਯਾਦਗਾਰੀ ਛੇ ਛੱਕੇ

ਬਨੂੜ 'ਚ ਸੱਪ ਦੇ ਡੰਗਣ ਕਾਰਨ ਕਬੱਡੀ ਖਿਡਾਰੀ ਦੀ ਮੌਤ 

ਬਨੂੜ, 20 ਅਗਸਤ 2024 : ਬਨੂੜ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਜਗਦੀਪ ਸਿੰਘ ਮੀਨੂੰ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਖੇਤਾਂ ਵਿੱਚੋਂ ਚਾਰਾ ਲੈਣ ਗਏ ਜਗਦੀਪ ਨੂੰ ਸੱਪ ਨੇ ਡੰਗ ਲਿਆ। ਘਟਨਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਗਦੀਪ

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ : ਕੈਬਨਿਟ ਮੰਤਰੀ  ਚੀਮਾ
  • 1 ਲੱਖ ਰੁਪਏ ਰੁਪਏ ਤੱਕ ਦੇ ਬਕਾਏ ਵਾਲੇ 50,903 ਡੀਲਰਾਂ ਨੂੰ ਮਿਲੀ ਕੁੱਲ 221.75 ਕਰੋੜ ਰੁਪਏ ਦੀ ਛੋਟ
  • 1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਏ ਵਾਲੇ 19,408 ਡੀਲਰਾਂ ਨੂੰ ਮਿਲੀ 644.46 ਕਰੋੜ ਰੁਪਏ ਦੀ ਛੋਟ

ਚੰਡੀਗੜ੍ਹ, 20 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ