news

Jagga Chopra

Articles by this Author

ਸਰਕਾਰ ਸਿੱਖ ਬੱਚੇ ’ਤੇ ਹਥਿਆਰਾਂ ਦਾ ਕੇਸ ਦਰਜ ਕਰਨ ਤੋਂ ਪਹਿਲਾਂ ਹਥਿਆਰਾਂ ਨੂੰ ਪ੍ਰੋਮੋਟ ਕਰਨ ਵਾਲੀਆਂ ਫਿਲਮਾਂ ’ਤੇ ਪਾਬੰਦੀ ਲਗਾਵੇ : ਸਿੰਘ ਸਾਹਿਬਾਨ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ਲਈ ਸਿੱਖ ਬੱਚੇ ’ਤੇ ਕੇਸ ਦਰਜ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਆਖਿਆ ਗਿਆ ਕਿ ਉਹ ਪਹਿਲਾਂ ਹਥਿਆਰਾਂ ਨੂੰ ਪ੍ਰੋਮੋਟ ਕਰਨ ਵਾਲੀਆਂ ਫਿਲਮਾਂ ’ਤੇ ਪਾਬੰਦੀ ਲਗਾਉਣੀ ਚਾਹੀਦੀਹੈ। ਇਕੱਤਰਤਾ ਮਗਰੋਂ ਇਕ ਬਿਆਨ ਵੀ

ਸੁੱਚਾ ਸਿੰਘ ਲੰਗਾਹ ਲਈ ਪੰਥ 'ਚ ਵਾਪਸੀ ਦਾ ਰਾਹ ਪੱਧਰਾ, ਅਕਾਲ ਤਖਤ ਸਾਹਿਬ ਨੇ ਲਾਈ ਸੇਵਾ

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ, ਜਿਸ ਦੀ ਇੱਕ ਪਰਾਈ ਔਰਤ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਥ ਵਿੱਚੋਂ ਕੱਢ ਦਿੱਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਸਿੰਘ ਸਾਹਿਬਾਨ ਵੱਲੋਂ ਸੇਵਾ ਲਾਉਣ ਤੋਂ ਬਾਅਦ ਪੰਥ 'ਚ ਵਾਪਸੀ ਦਾ ਰਾਹ ਪੱਧਰ ਹੋ ਗਿਆ ਹੈ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ

ਚੀਨ ਦੇ ਸ਼ਿਨਜਿਆਂਗ ਸੂਬੇ 'ਚ ਇਕ ਅਪਾਰਟਮੈਂਟ 'ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ, 9 ਲੋਕ ਜ਼ਖਮੀ

ਬੀਜਿੰਗ (ਏਜੰਸੀ) : ਉੱਤਰੀ-ਪੱਛਮੀ ਚੀਨ ਦੇ ਸ਼ਿਨਜਿਆਂਗ ਸੂਬੇ 'ਚ ਇਕ ਅਪਾਰਟਮੈਂਟ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 9 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਅਧਿਕਾਰੀਆਂ ਮੁਤਾਬਕ ਵੀਰਵਾਰ ਦੇਰ ਰਾਤ ਸੂਬਾਈ ਰਾਜਧਾਨੀ ਉਰੂਮਕੀ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਫਾਇਰਫਾਈਟਰਜ਼ ਨੂੰ ਤਿੰਨ ਘੰਟੇ

ਭਾਜਪਾ ਦਾ ਦੋਸ਼, ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗੇ

ਖਰਗੋਨ (ਜੇਐੱਨਐੱਨ) : ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਇੱਕ ਵੱਡਾ ਵਿਵਾਦ ਸਾਹਮਣੇ ਆਇਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦੋਸ਼ ਲਾਇਆ ਹੈ ਕਿ ਯਾਤਰਾ ਦੌਰਾਨ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਮੱਧ ਪ੍ਰਦੇਸ਼ ਭਾਜਪਾ ਪ੍ਰਧਾਨ ਵੀਡੀ ਸ਼ਰਮਾ ਨੇ ਇੱਕ ਵੀਡੀਓ ਟਵੀਟ ਕਰਕੇ ਅਜਿਹਾ ਦੋਸ਼ ਲਗਾਇਆ ਹੈ। ਟਵੀਟ 'ਚ ਲਿਖਿਆ

ਗੁਜਰਾਤ 'ਚ ਕਾਂਗਰਸ ਦੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਫਿਰਕੂ ਦੰਗੇ ਹੁੰਦੇ ਸਨ, ਭਾਜਪਾ ਨੇ ਸ਼ਾਂਤੀ ਪ੍ਰਣਾਲੀ ਸਥਾਪਿਤ ਕੀਤੀ :ਅਮਿਤ ਸ਼ਾਹ

ਅਹਿਮਦਾਬਾਦ (ਪੀਟੀਆਈ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਖੇੜਾ ਜ਼ਿਲੇ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 1995 ਤੋਂ ਪਹਿਲਾਂ ਗੁਜਰਾਤ 'ਚ ਕਾਂਗਰਸ ਦੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਫਿਰਕੂ ਦੰਗੇ ਹੁੰਦੇ ਸਨ। ਇਸ ਦੌਰਾਨ ਉਨ੍ਹਾਂ ਕਾਂਗਰਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਵੱਖ-ਵੱਖ ਭਾਈਚਾਰਿਆਂ ਅਤੇ ਜਾਤਾਂ ਦੇ

ਆਜ਼ਾਦੀ ਤੋਂ ਬਾਅਦ ਸਾਨੂੰ ਉਹੀ ਇਤਿਹਾਸ ਪੜ੍ਹਾਇਆ ਗਿਆ ਜੋ ਗੁਲਾਮੀ ਦੇ ਦੌਰ ਵਿੱਚ ਰਚਿਆ ਗਿਆ ਸੀ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਹੋਮ ਸਾਮਰਾਜ ਦੇ ਕਮਾਂਡਰ ਲਚਿਤ ਬੋਰਫੁਕਨ ਦੇ 400ਵੇਂ ਜਨਮ ਦਿਨ ਦੇ ਜਸ਼ਨਾਂ ਵਿੱਚ ਸ਼ਿਰਕਤ ਕੀਤੀ, ਜਿਸ ਨੇ ਉੱਤਰ-ਪੂਰਬ ਤੋਂ ਮੁਗਲ ਸੈਨਾ ਦਾ ਪਿੱਛਾ ਕੀਤਾ ਅਤੇ ਯੁੱਧ ਵਿੱਚ ਮਿੱਟੀ ਚਟਾਈ। ਲਚਿਤ ਦੇ ਜਨਮ ਦਿਨ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਸਾਨੂੰ ਅਜਿਹੇ ਸਮੇਂ

ਬ੍ਰਿਟੇਨ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਪ੍ਰਸਿੱਧੀ 'ਚ ਵਾਧਾ

ਲੰਡਨ (ਪੀਟੀਆਈ) : ਰਿਸ਼ੀ ਸੁਨਕ ਦੇ ਬ੍ਰਿਟੇਨ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇਕ ਮਹੀਨੇ ਬਾਅਦ, ਉਨ੍ਹਾਂ ਦੀ ਪ੍ਰਸਿੱਧੀ ਅਸਮਾਨ ਨੂੰ ਛੂਹ ਗਈ ਹੈ। ਨਵੰਬਰ ਇਪਸੋਸ ਪੋਲੀਟੀਕਲ ਮਾਨੀਟਰ ਨੇ ਸ਼ੁੱਕਰਵਾਰ ਨੂੰ ਇੱਕ ਸਰਵੇਖਣ ਜਾਰੀ ਕੀਤਾ, ਜਿਸ ਵਿੱਚ ਦਿਖਾਇਆ ਗਿਆ ਕਿ ਬ੍ਰਿਟਿਸ਼ ਵੋਟਰਾਂ ਵਿੱਚ ਉਸਦੀ ਲੋਕਪ੍ਰਿਅਤਾ ਸੱਤਾਧਾਰੀ ਕੰਜ਼ਰਵੇਟਿਵ

ਆਸਟ੍ਰੇਲੀਅਨ ਮੀਡੀਆ ਨੇ ਭਾਰਤ ਨੂੰ ਕਿਹਾ 'ਅਨਸਟੋਪੇਬਲ ਇੰਡੀਆ', ਦੋਵਾਂ ਦੇਸ਼ਾਂ ਵਿਚਾਲੇ ਜਲਦ ਹੀ ਹੋਵੇਗਾ ਮੁਕਤ ਵਪਾਰ ਸਮਝੌਤਾ

ਆਸਟ੍ਰੇਲੀਆ : ਕੈਨਬਰਾ (ਆਸਟ੍ਰੇਲੀਆ) ਦੀ ਸੰਸਦ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤੇ (FTA) ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਲਦੀ ਹੀ ਇਸ 'ਤੇ ਦਸਤਖਤ ਕੀਤੇ ਜਾਣਗੇ। ਇਸ ਦੌਰਾਨ ਆਸਟ੍ਰੇਲੀਆਈ ਮੀਡੀਆ ਨੇ ਭਾਰਤ ਦੀ ਤਾਰੀਫ ਕੀਤੀ ਹੈ। ਆਸਟ੍ਰੇਲੀਆ ਦੇ ਇਕ ਮੀਡੀਆ ਹਾਊਸ ਨੇ ਭਾਰਤ ਨੂੰ ਅਨਸਟੋਪੇਬਲ ਇੰਡੀਆ ਦੱਸਿਆ ਹੈ। ਸੰਸਦ ਵਿੱਚ ਐਫਟੀਏ ਪਾਸ ਹੋਣ ਤੋਂ ਬਾਅਦ, ਸਿਡਨੀ ਮਾਰਨਿੰਗ

ਕਾਂਗਰਸ ਦੀ ਭਾਰਤ ਜੋੜੋ ਯਾਤਰਾ 'ਤੇ ਹੋਏ ਹਮਲਿਆਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 12 ਲੋਕ ਜ਼ਖ਼ਮੀ

ਅਗਰਤਲਾ : ਤ੍ਰਿਪੁਰਾ 'ਚ ਸ਼ੁੱਕਰਵਾਰ ਨੂੰ ਦੋ ਥਾਵਾਂ 'ਤੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 'ਤੇ ਹੋਏ ਹਮਲਿਆਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 12 ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਸੈਂਕੜੇ ਕਾਂਗਰਸੀ ਵਰਕਰ ਦੁਪਹਿਰ ਕਰੀਬ 3.30 ਵਜੇ ਦੱਖਣੀ ਤ੍ਰਿਪੁਰਾ ਜ਼ਿਲ੍ਹੇ ਦੇ ਸੰਤੀਰ ਬਜ਼ਾਰ ਵੱਲ ਮਾਰਚ ਕਰ ਰਹੇ ਸਨ, ਜਦੋਂ ਉਨ੍ਹਾਂ 'ਤੇ ਪਥਰਾਅ ਕੀਤਾ ਗਿਆ। ਕਾਂਗਰਸ

ਗੁਜਰਾਤ 'ਡਬਲ-ਇੰਜਣ' ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ : ਭਗਵੰਤ ਮਾਨ

ਬਾਰਡੋਲੀ : ਗੁਜਰਾਤ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ 'ਡਬਲ-ਇੰਜਣ' ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ