ਲੁਧਿਆਣਾ : ਨਗਰ ਨਿਗਮ ਚੋਣਾਂ ਲਈ ਮੀਟਿੰਗ ‘ਚ ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਵਾਰ ਫਿਰ ਪੰਜਾਬ ਦੀ ਸੱਤਾਧਾਰੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ,ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ ਲੋਕਾਂ ‘ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ
news
Articles by this Author

ਦਿੱਲੀ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦੇ 15 ਸਾਲ ਪੂਰੇ ਕਰਨ ਵਾਲੇ ਸਾਰੇ ਵਾਹਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਨੀਤੀ ਰਾਜ ਸਰਕਾਰਾਂ ਨੂੰ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ 15 ਸਾਲ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਉਣ ਲਈ ਕਿਹਾ ਗਿਆ ਹੈ। ਇਸ ਵਿੱਚ ਬੱਸਾਂ, ਟਰੱਕਾਂ ਅਤੇ

ਦਿੱਲੀ : ਅੱਜ ਦਿੱਲੀ ਵਿੱਚ ਇੰਡੋ-ਪੈਸੀਫਿਕ ਰੀਜਨਲ ਡਾਇਲਾਗ-2022 ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਹ ਸੰਸਾਰ ਸਭ ਲਈ ਸੁਰੱਖਿਅਤ ਅਤੇ ਨਿਰਪੱਖ ਹੋਵੇ। ਰਾਜਨਾਥ ਸਿੰਘ ਨੇ ਕਿਹਾ, ਭਾਰਤੀ ਦਾਰਸ਼ਨਿਕਾਂ ਨੇ ਹਮੇਸ਼ਾ ਹੀ ਮਨੁੱਖੀ ਭਾਈਚਾਰੇ ਨੂੰ ਸਿਆਸੀ ਸੀਮਾਵਾਂ ਤੋਂ ਪਾਰ ਸਮਝਿਆ ਹੈ। ਉਨ੍ਹਾਂ

ਸ਼ਾਹਪੁਰ ਕੰਢੀ (ਪਠਾਨਕੋਟ) : ਸ਼ਾਹਪੁਰ ਕੰਢੀ ਡੈਮ ਦਾ ਕੰਮ ਜੁਲਾਈ 2023 ਦੇ ਅੰਤ ਤੱਕ ਮੁਕੰਮਲ ਕਰਨ ਲਈ ਉਸਾਰੀ ਕੰਪਨੀ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਸੰਬੰਧੀ ਪੰਜਾਬ ਸਰਕਾਰ ਵੱਲੋਂ ਬੈਠਕ ਕੀਤੀ ਗਈ। ਉਸਾਰੀ ਕੰਪਨੀ ਦੇ ਅਧਿਕਾਰੀਆਂ ਅਤੇ ਪੰਜਾਬ ਸਰੋਤ ਮਹਿਕਮੇ ਦੇ ਸਕੱਤਰ ਵਿਚਕਾਰ ਇਹ ਬੈਠਕ ਦੋ ਦਿਨ ਪਹਿਲਾਂ ਕੀਤੀ ਗਈ। ਇਸ ਪ੍ਰਾਜੈਕਟ ਦਾ 70 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ,ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਦੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਚੁੱਕਦਿਆਂ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਪਹਿਲਾ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ। ਪੰਜਾਬ ਦੇ ਸਥਾਨਕ

ਬਟਾਲਾ : ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 60ਵੇਂ ਪਿੜਾਈ ਸੀਜ਼ਨ ਦਾ ਸ਼ੁਰੂਆਤ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ। ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰੀ

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਇੱਕ ਅਨੋਖਾ ਕਾਰਨਾਮਾ ਸਾਹਮਣੇ ਆਇਆ ਹੈ ਜਿਸ ਵਿਚ ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਚਾਰ ਸਾਲ ਦੇ ਬੱਚੇ ਉੱਤੇ ਮੁਕੱਦਮਾ ਦਰਜ ਕੀਤਾ ਹੈ। ਉੱਥੇ ਹੀ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਕਤ ਫੋਟੋਆਂ ਕਾਫੀ ਪੁਰਾਣੀਆਂ ਹਨ। ਪਰਿਵਾਰ ਦਾ ਕਹਿਣਾ ਹੈ ਕਿ ਇਹ ਫੋਟੋਆਂ 6-7 ਸਾਲ ਪਹਿਲਾਂ ਫੇਸਬੁੱਕ 'ਤੇ ਪਾਈਆਂ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨੂੰ ਬਦਲਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਅੰਗਰੇਜ਼ ਰਾਜ ਵੇਲੇ ਇਸ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ

ਨਵੀਂ ਦਿੱਲੀ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਚੱਲ ਰਹੇ 41ਵੇਂ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਵਿਖੇ 'ਪੰਜਾਬ ਡੇਅ' ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ । ਇਸ ਮੌਕੇ ਬੋਲਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ