ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਵਲੋਂ ਸਨੈਚਿੰਗ ਦੀਆਂ ਘਟਨਾਵਾਂ ‘ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਅਨੁਸਾਰ ਪਿਛਲੇ ਦਿਨਾਂ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 110 ਮੋਬਾਈਲ ਫੋਨ ਆਦਿ ਬਰਾਮਦ ਕੀਤੇ ਗਏ ਹਨ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਬਰਾੜ ਨੇ ਦੱਸਿਆ ਕਿ
news
Articles by this Author

ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਦੇ ਨਵੀਨੀਕਰਨ ਵਿਚ ਖਾਮੀਆਂ ਅਤੇ ਇਸਦੀ ਮੂਲ ਹਾਲਤ ਵਿੱਚ ਆਈਆਂ ਤਬਦੀਲੀਆਂ ਦਾ ਮੁੱਦਾ ਲੋਕ ਸਭਾ ਵਿੱਚ ਉਠਾਇਆ ਹੈ, ਜਿਸਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐਮ.ਪੀ ਤਿਵਾੜੀ ਨੇ ਕਿਹਾ ਕਿ 13 ਅਪ੍ਰੈਲ, 1919 ਨੂੰ

ਚੰਡੀਗ੍ਹੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਆਰ.ਕੇ.ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਅਤੇ ਸੂਬੇ ਨੂੰ ਮੌਜੂਦਾ ‘ਰੇਲ-ਸਮੁੰਦਰੀ ਜਹਾਜ਼-ਰੇਲ`(ਆਰ.ਐਸ.ਆਰ.) ਦੀ ਬਜਾਏ ਸਿੱਧਾ ਰੇਲ ਰਾਹੀਂ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਸੂਰ ਮੀਟ ਮਾਰਕੀਟ ਨੂੰ ਪ੍ਰਭਾਵਤ ਕਰ ਰਹੇ ਬਾਹਰਲੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਸਬੰਧਤ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼

ਫ਼ਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.) ਫ਼ਰੀਦਕੋਟ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦੇ ਸਹਿਯੋਗ ਨਾਲ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤ ਪੱਖੀ ਕਿਸਾਨਾਂ ਅਤੇ ਨਿੱਜੀ ਜਾਂ

ਨਵੀਂ ਦਿੱਲੀ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਦਿੱਲੀ ਜੰਤਰ-ਮੰਤਰ ਵਿਖੇ ਕਿਸਾਨਾਂ ਅਤੇ ਖੇਤ ਮਜ਼ਦੂਰ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਕਾਰਪੋਰੇਟ ਵਲਡ ਦੇ ਕਰਜੇ ਮੁਆਫ ਕੀਤੇ ਜਾ ਸਕਦੇ ਹਨ ਪਰ ਕਿਸਾਨਾਂ ਦੇ 1 ਜਾਂ 2 ਲੱਖ ਰੁਪਏ ਕਰਜ਼ਾ ਕਿਉਂ ਨਹੀਂ ਮੁਆਫ ਕੀਤਾ ਜਾ ਸਕਦਾ ਹੈ। ਸੁਖਪਾਲ ਸਿੰਘ ਖਹਿਰਾ ਦਾ ਕਹਿਣਾ

ਬਠਿੰਡਾ : ਜ਼ਿਲ੍ਹੇ ਵਿਖੇ ਮਾਲਵਾ ਹੈਰੀਟੇਜ ਸੱਭਿਆਚਾਰਕ ਫਾਊਡੇਸ਼ਨ ਵੱਲੋਂ ਵਿਰਾਸਤੀ ਮੇਲੇ ਸਬੰਧੀ ਵਿਰਾਸਤੀ ਕਾਫ਼ਲੇ ਦਾ ਆਗਾਜ਼ ਹੋ ਗਿਆ ਹੈ। ਇਸ ਦੀ ਸ਼ੁਰੂਆਤ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਅਰਦਾਸ ਉਪਰੰਤ ਕੀਤੀ ਗਈ। ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲੜੀ ਤਹਿਤ ਸੂਬੇ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਸ਼ਹਿਰ ਲਈ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ। ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕਰਕੇ ਲਿਖਿਆ ਗਿਆ ਹੈ ਕਿ ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਕੇਂਦਰ ਸਰਕਾਰ ਫੌਰੀ ਧਿਆਨ ਦਿੰਦਿਆਂ

ਉੱਤਰਾਖੰਡ : ਉੱਤਰਾਖੰਡ ਦੇ ਬਾਗੇਸ਼ਵਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਹਫ਼ਤੇ ਵਿੱਚ ਦੂਜਾ ਹਾਦਸਾ ਵੀਰਵਾਰ ਸ਼ਾਮ ਦਾ ਹੈ, ਜਦੋਂ ਰਮਾਦੀ ਤੋਂ ਸ਼ਾਮਾ ਵੱਲ ਆ ਰਹੀ ਇੱਕ ਕਾਰ ਕਰੀਬ 300 ਮੀਟਰ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸ ਦਈਏ ਕਿ 3 ਦਸੰਬਰ ਨੂੰ ਹੀ ਢੋਲਛੀਨਾ ਨੌਗਾਂਵ 'ਚ