news

Jagga Chopra

Articles by this Author

ਵਿਧਾਇਕ ਸਿੱਧੂ ਵਲੋਂ 'ਮੋਬਾਇਲ ਦਫ਼ਤਰ ਵੈਨ' ਰਾਹੀਂ ਵਾਰਡ ਨੰ: 49 ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ

ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਰਾਹੀਂ ਅੱਜ ਵਾਰਡ ਨੰਬਰ 49 ਦੇ ਵਸਨੀਕਾਂ ਦੀਆਂ ਮਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਵਾਟਰ ਸਪਲਾਈ, ਪੁਲਿਸ਼ ਪ੍ਰਸ਼ਾਸ਼ਨ, ਮਾਲ ਵਿਭਾਗ ਅਤੇ ਹੋਰ

ਨਗਰ ਨਿਗਮ ਮੇਅਰ ਅਤੇ ਕਮਿਸ਼ਨਰ ਵੱਲੋਂ ਲੁਧਿਆਣਾ ਸ਼ਹਿਰ ਦੇ ਸਮੂਹ ਵਿਧਾਇਕਾਂ ਨਾਲ ਸੰਯੁਕਤ ਮੀਟਿੰਗ

ਲੁਧਿਆਣਾ: ਨਗਰ ਨਿਗਮ ਲੁਧਿਆਣਾ ਵੱਲੋਂ ਸਰਕਾਰ ਦੇ ਹੁਕਮਾਂ ਅਨੁਸਾਰ ਨਗਰ ਨਿਗਮ ਲੁਧਿਆਣਾ ਵਿੱਚ ਕੰਮ ਕਰਦੇ ਕੱਚੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਚੱਲ ਰਹੀ ਹੈ। ਇਸ ਸਬੰਧੀ ਨਗਰ ਨਿਗਮ ਅਤੇ ਸਰਕਾਰ ਦੇ ਧਿਆਨ ਵਿੱਚ ਆਇਆ ਕਿ ਸਰਕਾਰ ਦੀ ਗਾਇਡਲਾਇਨਜ਼/ਸ਼ਰਤਾ ਅਨੁਸਾਰ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਉਮਰ ਦੀ ਅਧਿਕਤਮ ਸੀਮਾ 37 ਸਾਲ ਮਿੱਥੀ ਹੋਈ ਹੈ

ਵਿਧਾਇਕ ਬੱਗਾ ਅਤੇ ਪਰਾਸ਼ਰ ਵਲੋਂ ਨਿਗਮ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਲੁਧਿਆਣਾ : ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਅਤੇ ਹਲਕਾ ਕੇਂਦਰੀ ਤੋਂ ਸ਼੍ਰੀ ਅਸ਼ੋਕ ਪਰਾਸ਼ਰ ਵਲੋਂ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਸਮੇਤ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਦਫਤਰ ਜ਼ੋਨ-ਡੀ ਸਰਾਭਾ ਨਗਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ਦੀ ਰਿਵਿਊ ਮੀਟਿੰਗ ਕੀਤੀ ਗਈ, ਇਸ ਮੌਕੇ ਨਗਰ ਨਿਗਮ ਲੁਧਿਆਣਾ ਦੇ ਵਧੀਕ ਕਮਿਸ਼ਨਰ

ਨਾਜਾਇਜ਼ ਸ਼ਰਾਬ ਦੇ ਮਾਮਲੇ ਦੀ ਸੀਬੀਆਈ ਜਾਂ ਈਡੀ ਕਰੇ ਜਾਂਚ : ਬਾਜਵਾ

ਚੰਡੀਗੜ੍ਹ : ਪੰਜਾਬ 'ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਕੁੱਝ ਮਾਮਲਿਆਂ ਦੀ ਜਾਂਚ 'ਚ ਢਿੱਲ ਵਰਤਣ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੀ ਟਿੱਪਣੀ ਦਾ ਸਮਰਥਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਅੰਮ੍ਰਿਤਸਰ, ਤਰਨਤਾਰਨ ਤੇ ਬਟਾਲਾ 'ਚ ਜੁਲਾਈ 2020 ਵਿੱਚ ਨਕਲੀ ਸ਼ਰਾਬ ਪੀ ਕੇ ਸੈਂਕੜੇ ਤੋਂ ਵੱਧ

ਵੈਸ਼ਾਲੀ ਵਿਚ ਗੈਸ ਵੈਲਡਿੰਗ ਕਰਦੇ ਸਮੇਂ ਤੇਲ ਟੈਂਕਰ ’ਚ ਧਮਾਕਾ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ

ਹਾਜ਼ੀਪੁਰ, ਜੇਐੱਨਐੱਨ : ਬਿਹਾਰ ਦੇ ਵੈਸ਼ਾਲੀ ਵਿਚ ਇਕ ਵਾਰ ਫਿਰ ਵੱਡਾ ਹਾਦਸਾ ਵਾਪਰਿਆ ਹੈ। ਹਾਜ਼ੀਪੁਰ-ਮੁਜ਼ੱਫਰਪੁਰ ਐੱਨਐੱਚ 22 ’ਤੇ ਗੋੜੀਆ ਪੁਲ ਨੇੜੇ ਬੁੱਧਵਾਰ ਨੂੰ ਵੈਲਡਿੰਗ ਦੌਰਾਨ ਤੇਲ ਟੈਂਕਰ ’ਚ ਧਮਾਕਾ ਹੋਣ ਕਾਰਨ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਈ ਹੋਰ ਜ਼ਖਮੀ ਹੋ ਗਏ। ਘਟਨਾ ਵੈਸ਼ਾਲੀ ਜ਼ਿਲ੍ਹੇ ਦੇ ਗੋਰੌਲ ਥਾਣਾ ਖੇਤਰ ਦੀ ਹੈ। ਮਿ੍ਰਤਕਾਂ ਵਿਚ ਟੈਂਕਰ ਦਾ

ਦਿੱਲੀ 'ਚ ਇਕ ਘਰ ‘ਚੋਂ ਚਾਰ ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਮੱਚਿਆ ਹੜਕੰਪ, ਮੁੰਡੇ ਨੇ ਹੀ ਮਾਪਿਆਂ, ਭੈਣ ਅਤੇ ਦਾਦੀ ਦਾ ਕੀਤਾ ਕਤਲ

ਦਿੱਲੀ :  ਦਿੱਲੀ ਦੇ ਦੱਖਣੀ ਪੱਛਮੀ ਜ਼ਿਲੇ ਦੇ ਪਾਲਮ ਇਲਾਕੇ ‘ਚ ਇਕ ਘਰ ‘ਚੋਂ ਚਾਰ ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਖੁਦਕੁਸ਼ੀ ਨਹੀਂ ਸਗੋਂ ਕਤਲ ਦਾ ਮਾਮਲਾ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਮੁੰਡੇ ਨੇ ਹੀ ਆਪਣੇ ਮਾਪਿਆਂ, ਭੈਣ ਅਤੇ ਦਾਦੀ ਦਾ ਕਤਲ ਕੀਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ

ਕੈਨੇਡਾ 'ਚ ਸੜਕ ਹਾਦਸੇ ਵਿੱਚ ਹਰੀਗੜ੍ਹ ਦੇ ਨੌਜਵਾਨ ਰੂਬੀ ਦੀ ਮੌਤ

ਕੈਨੇਡਾ : ਵਿਨੀਪੈਗ ਦੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਦੀਪਇੰਦਰ ਗੱਡੀ ਤੋਂ ਕਿਸੇ ਕੰਮ ਨੂੰ ਜਾ ਰਿਹਾ ਸੀ ਤਾਂ ਸੜਕ ‘ਤੇ ਬਰਫ ਤੇ ਧੁੰਦ ਹੋਣ ਕਾਰਨ ਉਸ ਦੀ ਗੱਡੀ ਦਾ ਸੰਤੁਲ ਵਿਗੜ ਗਿਆ ਤੇ

ਸਾਊਦੀ ਅਰਬ ’ਚ 10 ਦਿਨਾਂ ’ਚ 12 ਦੇ ਸਿਰ ਕੀਤੇ ਕਲਮ

ਸਾਊਦੀ ਅਰਬ : ਸਾਊਦੀ ਅਰਬ ‘ਚ ਪਿਛਲੇ 10 ਦਿਨਾਂ ‘ਚ 12 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਦੇਣ ਦਾ ਤਰੀਕਾ ਵੀ ਬਹੁਤ ਜ਼ਾਲਮ ਹੈ, ਜਿਸ ਨੂੰ ਲੈ ਕੇ ਦੁਨੀਆ ਭਰ ਦੇ ਮਨੁੱਖੀ ਅਧਿਕਾਰ ਸੰਗਠਨ ਚਿੰਤਾ ਪ੍ਰਗਟ ਕਰ ਚੁੱਕੇ ਹਨ। ਇਨ੍ਹਾਂ ਲੋਕਾਂ ਦਾ ਤਲਵਾਰ ਨਾਲ ਸਿਰ ਕਲਮ ਕਰਕੇ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ‘ਚੋਂ ਕਈ ਲੋਕ ਬਲਾਤਕਾਰ, ਨਸ਼ੀਲੇ ਪਦਾਰਥਾਂ ਦੀ

ਅਮਰੀਕਾ ਵਰਜੀਨੀਆ ਵਾਲਮਾਰਟ ‘ਚ ਗੋਲੀਬਾਰੀ, 10 ਲੋਕਾਂ ਦੀ ਮੌਤ, ਕੁਝ ਜ਼ਖਮੀ

ਅਮਰੀਕਾ : ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਵਰਜੀਨੀਆ ‘ਚ ਚੇਸਾਪੀਕ ਸਥਿਤ ਵਾਲਮਾਰਟ ਦੇ ਮੈਨੇਜਰ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਘਟਨਾ ‘ਚ 10 ਲੋਕਾਂ ਦੀ ਮੌਤ ਹੋ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਕੁਝ ਜ਼ਖਮੀ ਵੀ ਹੋਏ ਹਨ, ਜਿਸ ਮਗਰੋਂ ਪੁਲਿਸ ਮੌਕੇ ‘ਤੇ ਪਹੁੰਚ ਗਈ। ਗੋਲੀਬਾਰੀ ਵੇਲੇ ਸਟੋਰ ਵਿੱਚ ਕਈ

ਭਾਰਤ ਜੋੜੋ ਯਾਤਰਾ ‘ਚ ਪੂਜਾ ਭੱਟ, ਰੀਆ ਸੇਨ, ਰਸ਼ਮੀ ਦੇਸਾਈ ਸਣੇ ਕਈ ਮਸ਼ਹੂਰ ਹਸਤੀਆਂ ਨੇ ਲਿਆ ਹਿੱਸਾ

ਬੁਰਹਾਨਪੁਰ (ਮੱਧ ਪ੍ਰਦੇਸ਼) : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਲਗਾਤਾਰ ਸੁਰਖੀਆਂ ਵਿੱਚ ਹੈ। ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ‘ਚ ਹੁਣ ਤੱਕ ਪੂਜਾ ਭੱਟ, ਰੀਆ ਸੇਨ, ਰਸ਼ਮੀ ਦੇਸਾਈ ਸਣੇ ਕਈ ਮਸ਼ਹੂਰ ਹਸਤੀਆਂ ਨੇ ਹਿੱਸਾ ਲਿਆ ਹੈ। ਅਜਿਹੇ ‘ਚ ਹਾਲ ਹੀ ‘ਚ ਭਾਜਪਾ ਵੱਲੋਂ ਇਹ ਦੋਸ਼ ਲਾਏ ਗਏ ਸਨ ਕਿ ਅਦਾਕਾਰਾਂ ਨੂੰ ਇਸ ਲਈ ਪੈਸੇ ਦਿੱਤੇ ਗਏ ਸਨ। ਮੰਗਲਵਾਰ 22