ਚੰਡੀਗ੍ਹੜ : ਜਦੋਂ ਤੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ 10 ਏਕੜ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਉਦੋਂ ਤੋਂ ਹੀ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਵਿਚ ਜ਼ਬਰਦਸਤ ਹਲਚਲ ਮਚ ਗਈ ਹੈ। ਹੁਣ ਇਸ ਜ਼ਮੀਨ ਦੇ ਬਦਲੇ ਹਰਿਆਣਾ ਨੇ ਪੰਚਕੂਲਾ MDC ਦੇ ਸੈਕਟਰ-7 ਵਿੱਚ 10 ਏਕੜ ਜ਼ਮੀਨ ਦੇਣ ਦੀ ਤਜਵੀਜ਼ ਚੰਡੀਗੜ੍ਹ ਨੂੰ ਭੇਜੀ ਹੈ, ਜਿਸ ਨਾਲ ਮਾਮਲਾ ਇਕ
news
Articles by this Author

ਚੰਡੀਗੜ੍ਹ : ਪੰਜਾਬ ਵਿੱਚ ਗੰਨ ਕਲਚਰ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਮਾਨ ਸਰਕਾਰ ਵੱਲੋਂ ਹਥਿਆਰਾਂ ਦੀ ਸਮੀਖਿਆ ਕੀਤੇ ਜਾਣ ਦੇ ਆਦੇਸ਼ਾਂ ਦੇ 9 ਦਿਨਾਂ ਬਾਅਦ ਸੂਬੇ ਵਿੱਚ ਹੁਣ ਤੱਕ 897 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ, ਜਦਕਿ 324 ਦੇ ਕਰੀਬ ਲਾਇਸੈਂਸ ਸਸਪੈਂਡ ਕੀਤੇ ਗਏ ਹਨ । ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਨੋਟਿਸ ਜਾਰੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ
ਕਤਰ : ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦਾ ਮੈਨਚੇਸਟਰ ਯੂਨਾਈਟਿਡ ਦੇ ਨਾਲ ਸਫ਼ਰ ਸਮਾਪਤ ਹੋ ਗਿਆ ਹੈ । ਯਾਨੀ ਕਿ ਹੁਣ 37 ਸਾਲਾ ਕ੍ਰਿਸਟੀਆਨੋ ਰੋਨਾਲਡੋ ਮੈਨਚੇਸਟਰ ਯੂਨਾਈਟਿਡ ਦਾ ਹਿੱਸਾ ਨਹੀਂ ਹੋਣਗੇ । ਇਹ ਖਬਰ ਕਲੱਬ ਅਤੇ ਰੋਨਾਲਡੋ ਵਿਚਾਲੇ ਹੋਏ ਆਪਸੀ ਸਮਝੌਤੇ ਤੋਂ ਬਾਅਦ ਸਾਹਮਣੇ ਆਈ ਹੈ। ਮੈਨਚੇਸਟਰ ਯੂਨਾਈਟਿਡ ਵੱਲੋਂ ਵੀ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ। ਕਲੱਬ ਨੇ

ਇੰਡੋਨੇਸ਼ੀਆ : ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ‘ਚ ਆਏ ਭੂਚਾਲ ਤੋਂ ਬਾਅਦ ਮੌਤਾਂ ਦੀ ਗਿਣਤੀ 268 ਤੋਂ ਪਾਰ ਹੋ ਚੁੱਕੀ ਹੈ। 700 ਤੋਂ ਵੱਧ ਲੋਕ ਜ਼ਖਮੀ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਵਿੱਚ ਕਈ ਸਕੂਲੀ ਬੱਚੇ ਵੀ ਸ਼ਾਮਲ ਹਨ। ਭੂਚਾਲ ‘ਚ 2 ਹਜ਼ਾਰ ਤੋਂ ਵੱਧ ਘਰ ਤਬਾਹ ਹੋ ਗਏ ਸਨ। 13 ਹਜ਼ਾਰ ਲੋਕ ਬੇਘਰ ਹੋ ਚੁੱਕੇ ਹਨ। ਜ਼ਖਮੀਆਂ ਦਾ ਇਲਾਜ ਆਰਜ਼ੀ ਕੈਂਪਾਂ

ਚੰਡੀਗੜ੍ਹ : ਮਾਈਨਿੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਹਾਈਕੋਰਟ ਨੇ ਬਿਨਾਂ ਕਲੀਅਰੈਂਸ ਸਰਟੀਫਿਕੇਟ ਦੇ ਕਿਸੇ ਵੀ ਨਿਜੀ ਠੇਕੇਦਾਰ ਦੇ ਮਾਈਨਿੰਗ ਕਰਨ ‘ਤੇ ਸਖ਼ਤ ਰੋਕ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜ਼ਪੁਰ ਦੇ ਬਲਾਕ-3 ਵਿੱਚ ਚੱਲ ਰਹੀ ਮਾਈਨਿੰਗ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਇੱਕ ਪ੍ਰਾਈਵੇਟ

ਕੋਟਕਪੂਰਾ : ਧੀਆਂ ਦਾ ਸਮਾਜ ਵਿੱਚ ਸਨਮਾਨ ਵਧਾਉਣ ਲਈ ਯਤਨਸ਼ੀਲ ਪੰਜਾਬ ਦੀ ਸਿਰਮੌਰ ਸਮਾਜਸੇਵੀ ਸੰਸਥਾ ‘ਜੈਕਾਰਾ ਮੂਵਮੈਂਟ ਸੋਸ਼ਲ ਆਰਗੇਨਾਈਜੇਸ਼ਨ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਗੁਰੂ ਨਾਨਕ ਕਾਲਜ ਸ਼੍ਰੀ ਮੁਕਤਸਰ ਸਾਹਿਬ ਦੀ ਹੋਣਹਾਰ ਵਿਦਿਆਰਥਣ ਸੁਖਦੀਪ ਕੌਰ ਦਾ ਉਸ ਦੀਆਂ ਵੱਡੀਆਂ ਉਪਲਬਧੀਆਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ਦੇ ਮੁੱਖ ਮਹਿਮਾਨ

ਨਿਜ਼ਾਰ (ਗੁਜਰਾਤ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ। ਬੁੱਧਵਾਰ ਨੂੰ ਨਿਜ਼ਾਰ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ

ਜਗਰਾਓਂ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਦੇ ਖਰਾਬ ਹੁੰਦੇ ਮਾਹੌਲ ਨੂੰ ਨਕੇਲ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਜਿੱਥੇ ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਨੁੁਮਾਇਸ਼ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਲੁਧਿਆਣਾ ਦਿਹਾਤੀ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਨੂੰ 92 ਲਾਇਸੈਂਸ ਰੱਦ ਕਰਨ ਦੀ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਬਾਰੇ