news

Jagga Chopra

Articles by this Author

ਰੈਡ ਕਰਾਸ ਸੁਸਾਇਟੀ ਨੇ ਵਰਧਮਾਨ ਯਾਰਨਸ ਐਂਡ ਥਰੈਡਜ਼ ਵਿਖੇ ਕਰਵਾਈ ਵਰਕਰਾਂ ਲਈ ਫਸਟ ਏਡ ਟ੍ਰੇਂਨਿਗ

ਹੁਸ਼ਿਆਰਪੁਰ, 21 ਜਨਵਰੀ 2025 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਗਰੀਬ/ਲੋੜਵੰਦ ਵਿਅਕਤੀਆ ਦੀ ਭਲਾਈ ਅਤੇ ਔਰਤਾਂ ਨੂੰ  ਵੋਕੇਸ਼ਨਲ ਟਰੇਨਿੰਗ ਦੇਣ ਲਈ ਕਈ ਤਰ੍ਹਾਂ ਦੇ ਵੋਕੇਸ਼ਨਲ  ਸੈਂਟਰ ਚਲਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਕੱਤਰ,  ਜ਼ਿਲਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ

15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ 'ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ
  • ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ
  • ਮੁੱਖ ਚੋਣ ਅਧਿਕਾਰੀ, ਪੰਜਾਬ ਵੋਟਰ ਦਿਵਸ ਚੋਣ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡਣਗੇ

ਲੁਧਿਆਣਾ, 21 ਜਨਵਰੀ 2025 : ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ) ਵਿਖੇ ਹੋਵੇਗਾ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁੱਖ ਮਹਿਮਾਨ

ਖਾਲਸਾ ਕਾਲਜ (ਲੜਕੀਆਂ) 'ਚ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 24 ਜਨਵਰੀ ਨੂੰ 

ਲੁਧਿਆਣਾ, 21 ਜਨਵਰੀ 2025 : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 24 ਜਨਵਰੀ, 2025 ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ

ਅੱਜ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੀਆ ਹਨ ਸਾਡੀਆਂ ਧੀਆਂ - ਸੰਤੋਸ਼ ਕਟਾਰੀਆ*
  • 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਬਲਾਕ ਪੱਧਰ 'ਤੇ ਮਨਾਈ 21 ਧੀਆਂ ਦੀ ਲੋਹੜੀ 

ਬਲਾਚੌਰ, 21 ਜਨਵਰੀ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀਆਂ ਹਦਾਇਤਾਂ 'ਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੜੇਆ ਪੂਰਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੋਕਸੋ ਐਕਟ ਸਬੰਧੀ ਕੀਤਾ ਜ਼ਾਗਰੂਕ

ਨਵਾਂਸ਼ਹਿਰ, 21 ਜਨਵਰੀ 2025 : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਬੰਗਾ ਦੇ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ

ਬੰਗਾ, 21 ਜਨਵਰੀ 2025 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਬੰਗਾ ਦੇ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿਥੇ ਕੰਮਕਾਜ਼ ਦਾ ਜਾਇਜ਼ਾ ਲਿਆ ਉਥੇ ਦਫ਼ਤਰ ਦਾ ਰਿਕਾਰਡ ਅਤੇ ਕਰਮਚਾਰੀਆਂ ਦੀ ਹਾਜ਼ਰੀ ਵੀ ਚੈੱਕ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕਾ

ਚੇਅਰਮੈਨ ਪਨੂੰ ਨੇ 70 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਘੋਗਾ ਵਿਖੇ ਫਿਰਨੀ ਬਣਾਉਣ ਦਾ ਰੱਖਿਆ ਨੀਂਹ ਪੱਥਰ
  • ਕਿਹਾ-ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ

ਫਤਿਹਗੜ੍ਹ ਚੂੜੀਆਂ, 21 ਜਨਵਰੀ 2025 : ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਘੋਗਾ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਸੜਕ ਬਣਾਉਣ ਲਈ ਨੀਂਹ ਪੱਥਰ

ਪੰਜਾਬ ਸਰਕਾਰ ਵਲੋਂ ਉਦਯੋਗਿਕ ਨਿਵੇਸ਼ ਨੂੰ ਵਧਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 21 ਜਨਵਰੀ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਅੰਦਰ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਉਦਯੋਗਿਕ ਨਿਵੇਸ਼ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਕਸਦ

"ਨਥਿੰਗ ਲਾਇਕ ਵੋਟਿੰਗ, ਆਈ ਵੋਟ ਫੋਰ ਸ਼ੋਅਰ" ਦੇ ਸਲੋਗਨ ਹੇਠ ਸਥਾਨਕ ਇਸਲਾਮੀਆਂ ਗਰਲਜ ਕਾਲਜ ਵਿਖੇ 15ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ 25 ਜਨਵਰੀ ਨੂੰ ਮਨਾਇਆ ਜਾਵੇਗਾ

ਮਾਲੇਰਕੋਟਲਾ 21 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ 15ਵਾਂ ਰਾਸ਼ਟਰੀ ਵੋਟਰ ਦਿਵਸ ''ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ਼ ਸ਼ੋਅਰ'' ਦੇ ਸਲੋਗਨ ਹੇਠ ਜ਼ਿਲ੍ਹਾ ਪੱਧਰ ਤੇ ਸਥਾਨਕ ਇਸਲਾਮੀਆਂ ਗਰਲਜ ਕਾਲਜ ਵਿਖੇ ਮਨਾਇਆ ਜਾਵੇਗਾ। ਵੋਟਰ ਦਿਵਸ ਦਾ

ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
  • ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ
  • ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ

ਗੁਰਦਾਸਪੁਰ, 21 ਜਨਵਰੀ 2025 : ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ