news

Jagga Chopra

Articles by this Author

ਅਨਿਲ ਵਿਜ ਨੇ ਸੀਐਮ ਮਾਨ ਨੂੰ ਪੱਤਰ ਰਾਹੀਂ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਕੀਤੀ ਅਪੀਲ

ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਰਾਮਗੜ੍ਹ ਅਤੇ ਡੇਰਾਬੱਸੀ ਵਿਚਕਾਰ ਸੜਕ ਨੂੰ ਚੌੜਾ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਅਨਿਲ ਵਿਜ ਨੇ ਸੀਐਮ ਮਾਨ ਨੂੰ  ਪੱਤਰ ਰਾਹੀਂ  ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਅਪੀਲ ਕੀਤੀ ਹੈ। ਵਿਜ ਨੇ ਚਿੱਠੀ 18 ਨਵੰਬਰ ਨੂੰ ਭਗਵੰਤ ਮਾਨ ਨੂੰ ਲਿਖੀ ਸੀ। ਗ੍ਰਹਿ ਮੰਤਰੀ ਅਨਿਲ ਵਿੱਜ ਨੇ

ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਬਟੋਰਨ ਲਈ ਪੁਰਾਣੀ ਪੈਨਸ਼ਨ ਸਕੀਮ ਮਾਨ ਸਰਕਾਰ ਡਰਾਮੇਬਾਜ਼ੀ : ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਨੇ ਅੱਜ ਭਗਵੰਤ ਮਾਨ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਬਟੋਰਨ ਲਈ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਬਾਰੇ ਭਗਵੰਤ ਮਾਨ ਸਰਕਾਰ ਦੇ ਅਧੂਰੇ ਕਦਮਾਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਿੱਚ ਗੁੱਸੇ ਦਾ ਮਾਹੌਲ ਭਰ ਦਿੱਤਾ

ਫੌਜ ਦੇ ਮੁਖੀ ਜਨਰਲ ਬਾਜਵਾ 6 ਸਾਲਾਂ ਦੇ ਕਾਰਜਕਾਲ ’ਚ ਬਣੇ ਅਰਬਪਤੀ, ਸਰਕਾਰ ਵੱਲੋਂ ਜਾਂਚ ਦੇ ਹੁਕਮ

ਇਸਲਾਮਾਬਾਦ : ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਉਨ੍ਹਾਂ ਦੇ ਛੇ ਸਾਲਾਂ ਦੇ ਕਾਰਜਕਾਲ ਦੌਰਾਨ ਅਰਬਪਤੀ ਬਣ ਗਏ ਹਨ, ਇੱਕ ਪਾਕਿਸਤਾਨੀ ਵੈੱਬਸਾਈਟ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ "ਗੈਰ-ਕਾਨੂੰਨੀ" ਅਤੇ ਗੈਰ-ਕਾਨੂੰਨੀ ਕਰਾਰ ਦੇਣ ਤੋਂ ਬਾਅਦ, ਉਨ੍ਹਾਂ ਨੇ 12.7 ਬਿਲੀਅਨ ਰੁਪਏ ਦੀ ਜਾਇਦਾਦ ਬਣਾਈ ਹੈ।

ਭਾਰਤ ਤੋਂ ਮਿਲੇ ਸੋਨ ਤਮਗੇ ਸਮੇਤ ਇਮਰਾਨ 'ਤੇ ਤੋਹਫ਼ੇ ਵੇਚਣ ਦੇ ਦੋਸ਼

ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਦਾਅਵਾ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਤੋਂ ਪ੍ਰਾਪਤ ਸੋਨ ਤਮਗਾ ਵੀ ਵੇਚ ਦਿੱਤਾ ਹੈ। ਆਸਿਫ਼ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਇੱਕ ਪ੍ਰੋਗਰਾਮ ਵਿੱਚ ਦੱਸਿਆ ਗਿਆ ਸੀ ਕਿ ਪੀਟੀਆਈ ਚੇਅਰਮੈਨ ਨੇ ਭਾਰਤ ਤੋਂ ਪ੍ਰਾਪਤ ਸੋਨ ਤਮਗਾ ਵੇਚ ਦਿੱਤਾ ਸੀ।ਹਾਲ ਹੀ 'ਚ ਸੰਯੁਕਤ ਅਰਬ ਅਮੀਰਾਤ

ਸ੍ਰੀਲੰਕਾ ਸਰਕਾਰ ਨੇ ਆਪਣੇ ਦੋ ਫਰੰਟ-ਲਾਈਨ ਮੰਤਰੀਆਂ ਨੂੰ ਕੀਤਾ ਮੁਅੱਤਲ

ਏਜੰਸੀ, ਕੋਲੰਬੋ : ਸ੍ਰੀਲੰਕਾ ਸਰਕਾਰ ਨੇ ਆਪਣੇ ਦੋ ਫਰੰਟ-ਲਾਈਨ ਮੰਤਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਦੋਵਾਂ ਮੰਤਰੀਆਂ ਨੂੰ ਸ੍ਰੀਲੰਕਾ ਫਰੀਡਮ ਪਾਰਟੀ (SLFP) ਨੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਲਈ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਪਾਰਟੀ ਦੇ ਸਕੱਤਰ ਦਯਾਸ਼ਾਚਿਵ ਜੈਸ਼ੇਖਰ ਨੇ ਮੀਡੀਆ ਨੂੰ ਦੱਸਿਆ ਕਿ ਜਦੋਂ ਤੱਕ ਦੋਵੇਂ ਮੰਤਰੀ ਆਪਣਾ ਸਪੱਸ਼ਟੀਕਰਨ ਨਹੀਂ

ਲੁਧਿਆਣਾ 'ਚ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਿਆਂ ਦਾ ਰਾਜ ਪੱਧਰੀ ਸਮਾਗਮ ਆਯੋਜਿਤ

ਲੁਧਿਆਣਾ : ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮਾਨਯੋਗ ਮੰਤਰੀ ਭਾਸ਼ਾਵਾਂ ਤੇ ਉਚੇਰੀ ਸਿੱਖਿਆ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਦੁਆਰਾ ਨਵੰਬਰ ਮਹੀਨੇ ਨੂੰ ਪੰਜਾਬੀ ਮਾਂਹ ਵਜੋਂ ਮਨਾਉਂਦੇ ਹੋਏ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਮਾਗਮ ਉਲੀਕੇ ਗਏ ਹਨ।

ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ

ਸਮਾਜ ਨੂੰ ਸੰਵੇਦਨਸ਼ੀਲ ਬਣਾਉਣ ਵਿੱਚ ਲੇਖਕ, ਪੱਤਰਕਾਰ ਤੇ ਬੁੱਧੀਜੀਵੀ ਅੱਗੇ ਆਉਣ : ਮਨਦੀਪ ਸਿੰਘ ਸਿੱਧੂ

ਲੁਧਿਆਣਾ : ਜੁਰਮ, ਨਸ਼ਾਖ਼ੋਰੀ ਤੇ ਹੋਰ ਕੁਰੀਤੀਆਂ ਵਧਣ ਦਾ ਮੁੱਖ ਕਾਰਨ ਸਮਾਜ ਦੀ ਵਧ ਰਹੀ ਸੰਵੇਦਨ ਹੀਣਤਾ ਹੈ। ਇਸ ਨੂੰ ਰੋਕਣ ਲਈ ਸਿਰਫ਼ ਪੁਲੀਸ ਹੀ ਨਹੀਂ ਸਗੋਂ ਲੇਖਕਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਨੂੰ ਅੱਗੇ ਵਧ ਕੇ ਸਰਗਰਮ ਹੋਣ ਦੀ ਲੋੜ ਹੈ ਤਾਂ ਜੋ ਸੰਵੇਦਨਾ ਜਗਾ ਕੇ ਸਮਾਜ ਨੂੰ ਜਿਉਣ ਯੋਗ ਬਣਾਇਆ ਜਾ ਸਕੇ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਨੇ

ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਲਾਕਾਂ 'ਚ ਬਣਾਏ ਜਾਣਗੇ ਮਗਨਰੇਗਾ ਜਾਬ ਕਾਰਡ

ਲੁਧਿਆਣਾ : ਮਗਨਰੇਗਾ ਸਕੀਮ ਅਧੀਨ ਜਾਰੀ ਦਿਸ਼ਾ-ਨਿਰਦੇਸਾਂ਼ ਤਹਿਤ ਪਿੰਡ ਵਾਸੀਆ ਵੱਲੋ ਮਗਨਰੇਗਾ ਅਧੀਨ ਬਤੌਰ ਲੇਬਰ ਦਾ ਕੰਮ ਕਰਨ ਲਈ ਜੋਬ ਕਾਰਡ ਦਾ ਹੋਣਾ ਲਾਜ਼ਮੀ ਹੈ ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਲਾਕਾਂ ਵਿੱਚ 23 ਅਤੇ 24 ਨਵੰਬਰ ਨੂੰ ਮਗਨਰੇਗਾ ਅਧੀਨ ਜਾਬ ਕਾਰਡ ਕੈਂਪਸ ਲਗਾਏ ਜਾ ਰਹੇ ਹਨ। ਇਸ ਸਬੰਧੀ ਸ਼੍ਰੀ ਅਕਾਸ਼ਜੋਤ ਸਿੰਘ ਕੁਆਰਡੀਨੇਟਰ ਮਗਨਰੇਗਾ ਜ਼ਿਲਾ ਲੁਧਿਆਣਾ

8 ਕਰੋੜ 62 ਲੱਖ 35 ਹਜ਼ਾਰ ਦੇ ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਦੱਖਣੀ ਦੀ ਨੁਹਾਰ : ਵਿਧਾਇਕਾ ਛੀਨਾ

ਲੁਧਿਆਣਾ : ਹਲਕਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ।  ਉਨ੍ਹਾਂ ਦੱਸਿਆ ਕਿ ਹਲਕਾ ਦੱਖਣੀ ਲਈ 8 ਕਰੋੜ 62 ਲੱਖ 35 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਪਾਸ ਕੀਤੇ ਗਏ ਹਨ,  ਉਪਰੋਕਤ ਕੰਮ ਜੋ ਕਿ ਪਿਛਲੇ ਵਿਧਾਇਕ ਦੀ ਅਣਗਹਿਲੀ ਕਾਰਨ ਅਧੂਰੇ ਪਏ ਸੀ,  ਹੁਣ ਇਹ ਸਾਰੇ ਕੰਮ