ਗੁਰਦਾਸਪੁਰ : ਵਿਜੀਲੈਂਸ ਵੱਲੋਂ ਜਾਅਲੀ ਬਿੱਲ ਲਗਾ ਕੇ ਸਰਕਾਰੀ ਫੰਡ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਪ੍ਰਿੰਸੀਪਲ ਰਕੇਸ ਗੁਪਤਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਭਾਗੀ ਨਿਯਮਾਂ ਅਨੁਸਾਰ ਗੁਪਤਾ ਦੀ ਸਸਪੈਨਸ਼ਨ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ 24 ਘੰਟੇ ਬਾਅਦ ਵੀ ਆਟੋਮੈਟਿਕ ਹੋ ਗਈ ਸੀ ਪਰ
news
Articles by this Author

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਫੈਲਾਏ ਜਾ ਰਹੇ ਟੈਕਸ ਅੱਤਵਾਦ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਕਾਨੂੰਨ ਲਾਗੂ ਕਰਵਾਓ, ਪਰ ਵਪਾਰੀਆਂ ਵਿੱਚ ਦਹਿਸ਼ਤ ਨਾ ਫੈਲਾਓ। ਕਰ ਵਿਭਾਗ ਵੱਲੋਂ ਸੂਬੇ ਭਰ ਵਿੱਚ ਮਾਰੇ ਗਏ ਛਾਪਿਆਂ ’ਤੇ ਪ੍ਰਤੀਕਰਮ ਦਿੰਦਿਆਂ ਵੜਿੰਗ ਨੇ ਕਿਹਾ ਕਿ

ਝਾਲਾਵਾੜ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਜੋ ਵਰਤਮਾਨ ਵਿੱਚ ਰਾਜਸਥਾਨ ਤੋਂ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਹਨ, ਨੂੰ ਇੱਕ ਭੀੜ ਨੂੰ ਫਲਾਇੰਗ ਕਿੱਸ ਦਿੰਦੇ ਹੋਏ ਦੇਖਿਆ ਗਿਆ, ਜਿਸ ਨੇ 'ਮੋਦੀ, ਮੋਦੀ' ਦੇ ਨਾਅਰੇ ਲਗਾਏ ਜਦੋਂ ਯਾਤਰਾ ਮੱਧ ਪ੍ਰਦੇਸ਼ ਦੇ ਪੈਰਾਂ 'ਤੇ ਸੀ। ਇੱਕ ਵੀਡੀਓ ਵਿੱਚ, ਗਾਂਧੀ ਪਰਿਵਾਰ ਨੂੰ ਪਹਿਲੀ ਵਾਰ ਭੀੜ ਵੱਲ ਹਿਲਾਉਂਦੇ ਦੇਖਿਆ ਗਿਆ

ਨਵੀਂ ਦਿੱਲੀ (ਜੇਐੱਨਐੱਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੀਆ ਅਧਿਕਾਰੀਆਂ ਨੂੰ ਆਰਥਿਕ ਅਪਰਾਧੀਆਂ ਦਾ ਪਤਾ ਲਗਾਉਣ ਲਈ ਨਵੀਨਤਮ ਤਕਨੀਕ ਅਪਣਾਉਣ ਦੀ ਅਪੀਲ ਕੀਤੀ ਹੈ। ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ (ਡੀਆਰਆਈ) ਦੇ 65ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਆਪਣੇ ਸੰਦੇਸ਼ 'ਚ ਮੋਦੀ ਨੇ ਕਿਹਾ ਕਿ ਭਗੌੜੇ ਆਰਥਿਕ ਅਪਰਾਧੀਆਂ ਦੇ ਖ਼ਿਲਾਫ਼ ਅੰਤਰਰਾਸ਼ਟਰੀ ਕੋਸ਼ਿਸ਼ਾਂ 'ਚ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜੀ. ਐਚ. ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀ ਵਿੱਦਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਉੱਚੀਆਂ ਪ੍ਰਾਪਤੀਆਂ ਹਾਸਲ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਕੀਤਾ। ਉਹਨਾਂ ਨੇ ਸੰਖੇਪ ਜਿਹੀ ਗੱਲਬਾਤ ਵਿੱਚ ਦੱਸਿਆ ਕਿ +1 ਕਾਮਰਸ ਦੀ ਵਿਦਿਆਰਥਣ ਪ੍ਰਥਾ ਨੇ ਪੰਜਾਬ ਸਕੂਲ ਸਟੇਟ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ ) : ਮੁਕੱਦਮੇ 'ਚ ਨਾਮਜ਼ਦ ਦੋਸ਼ੀ ਆਪੂ ਬਣੇ ਤੱਤਕਾਲੀ ਐਸ.ਐਚ.ਓ./ਐਸ.ਆਈ ਗੁਰਿੰਦਰ ਬੱਲ ਹੁਣ ਡੀ ਐਸ ਪੀ, ਤੱਤਕਾਲੀ ਏ.ਐਸ.ਆਈ. ਰਾਜਵੀਰ ਸਿੰਘ ਤੇ ਹਰਜੀਤ ਸਰਪੰਚ ਦੀ ਦਰਜ ਮੁਕੱਦਮੇ 'ਚ ਗ੍ਰਿਫਤਾਰੀ ਨਾਂ ਕਰਨ ਵਿਰੁੱਧ ਇਲਾਕੇ ਦੀਆਂ ਜਨਤਕ ਜੱਥੇਬੰਦੀਆਂ ਵਲੋਂ ਥਾਣਾ ਸਿਟੀ ਮੂਹਰੇ ਲਗਾਏ ਅਣਮਿਥੇ ਸਮੇਂ ਦੇ ਧਰਨੇ ਦੇ 259ਵੇਂ ਦਿਨ ਭਾਰਤੀ ਕਿਸਾਨ

ਖੇਰਸਨ (ਜੇਐੱਨਐੱਨ) : ਫਰਵਰੀ ਵਿੱਚ ਰੂਸ ਦੇ ਯੂਕਰੇਨ ਉੱਤੇ ਹਮਲਾ ਕਰਨ ਤੋਂ ਕੁਝ ਘੰਟੇ ਬਾਅਦ, ਖੇਰਸਨ ਵਿੱਚ ਇੱਕ ਬੱਚਿਆਂ ਦੇ ਹਸਪਤਾਲ ਵਿੱਚ ਸਿਹਤ ਕਰਮਚਾਰੀਆਂ ਨੇ ਗੁਪਤ ਰੂਪ ਵਿੱਚ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ ਕਿ ਨਵਜੰਮੇ ਬੱਚਿਆਂ ਨੂੰ ਕਿਵੇਂ ਬਚਾਇਆ ਜਾਵੇ। ਇਨ੍ਹਾਂ ਕਰਮਚਾਰੀਆਂ ਨੂੰ ਰੂਸੀ ਅਨਾਥਾਂ ਨੂੰ ਜ਼ਬਤ ਕਰਨ ਅਤੇ ਉਨ੍ਹਾਂ ਨੂੰ ਰੂਸ ਭੇਜਣ ਦਾ ਸ਼ੱਕ ਸੀ, ਇਸ ਲਈ

ਨਵੀਂ ਦਿੱਲੀ (ਏਐੱਨਆਈ) : ਕੋਰੋਨਾ ਵਾਇਰਸ ਦੇ ਮਨੁੱਖ ਨਿਰਮਿਤ ਹੋਣ ਅਤੇ ਇਸ ਦੇ ਚੀਨ ਦੀ ਵੂਹਾਨ ਲੈਬ ਵਿਚ ਤਿਆਰ ਹੋਣ ਦਾ ਖ਼ਦਸ਼ਾ ਹੁਣ ਸੱਚ ਸਾਬਤ ਹੁੰਦਾ ਲੱਗ ਰਿਹਾ ਹੈ। ਵਿਵਾਦਤ ਵੂਹਾਨ ਲੈਬ ਵਿਚ ਕੰਮ ਕਰ ਚੁੱਕੇ ਇਕ ਅਮਰੀਕੀ ਵਿਗਿਆਨੀ ਨੇ ਆਪਣੀ ਕਿਤਾਬ ਵਿਚ ਹੈਰਾਨ ਕਰਨ ਵਾਲਾ ਦਾਅਵਾ ਕਰਦੇ ਹੋਏ ਕਿਹਾ ਹੈ ਕਿ ਦੁਨੀਆ ਭਰ ਵਿਚ ਮਹਾਮਾਰੀ ਫੈਲਾਉਣ ਵਾਲਾ ਕੋਰੋਨਾ ਵਾਇਰਸ ਮਨੁੱਖੀ

ਨਾਈਜੀਰੀਆ : ਨਾਈਜੀਰੀਆ ਵਿੱਚ ਇੱਕ ਮਸਜਿਦ ’ਤੇ ਕੁਝ ਹਥਿਆਰਬੰਦ ਹਮਲਾਵਾਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਹਮਲੇ ਦੌਰਾਨ ਇਮਾਮ ਸਣੇ 12 ਲੋਕ ਮਾਰੇ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਇਨ੍ਹਾਂ ਹੀ ਨਹੀਂ ਹਮਲਾਵਾਰਾਂ ਨੇ ਕਈ ਲੋਕਾਂ ਨੂੰ ਅਗਵਾ ਵੀ ਕਰ ਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਮਲਾਵਾਰਾਂ ਨੇ ਉਸ ਸਮੇਂ ਮਸਜਿਦ ਉੱਤੇ ਹਮਲਾ ਕੀਤਾ ਜਦੋ ਲੋਕ ਮਸਜਿਦ ਵਿੱਚ

ਚੰਡੀਗੜ੍ਹ : ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ 'ਚ ਧੂੰਆਂ ਛਾਇਆ ਰਿਹਾ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਧੁੰਦ ਛਾਈ ਰਹੇਗੀ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਲੰਘੇ ਐਤਵਾਰ ਨੂੰ ਵੀ ਧੁੰਦ ਕਾਰਨ ਕੁਝ ਇਲਾਕਿਆਂ 'ਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ