news

Jagga Chopra

Articles by this Author

ਕੀਵੀ ਟੀਮ ਸਾਹਮਣੇ ਸੀਰੀਜ਼ ਬਚਾਉਣ ਦੀ ਚੁਣੌਤੀ, ਨਹੀਂ ਖੇਡਣਗੇ ਵਿਲੀਅਮਸਨ

ਨੇਪੀਅਰ (ਪੀਟੀਆਈ) : ਭਾਰਤੀ ਟੀਮ ਨੇ ਦੂਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਨੂੰ ਹਰਾ ਕੇ ਚਾਹੇ ਸੀਰੀਜ਼ ਵਿਚ ਬੜ੍ਹਤ ਹਾਸਲ ਕਰ ਲਈ ਹੋਵੇ ਪਰ ਉਸ ਨੂੰ ਆਪਣੇ ਵਤੀਰੇ ਵਿਚ ਤਬਦੀਲੀ ਕਰਨ ਦੀ ਲੋੜ ਹੈ। ਇਕ ਵਾਰ ਮੁੜ ਸਵਾਲ ਇਹੀ ਉੱਠਦਾ ਹੈ ਕਿ ਕੀ ਟੀਮ ਮੰਗਲਵਾਰ ਨੂੰ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਹੋਣ ਵਾਲੇ ਤੀਜੇ ਤੇ ਆਖ਼ਰੀ ਟੀ-20 ਮੈਚ ਵਿਚ ਉਮਰਾਨ ਮਲਿਕ ਤੇ ਸੰਜੂ ਸੈਮਸਨ ਵਰਗੇ

ਪਾਕਿਸਤਾਨ ਨੇ ਅਫ਼ਗਾਨਿਸਤਾਨ ਨਾਲ ਲੱਗਦੇ ਆਪਣੇ ਖੇਤਰ ਦੀ ਸਰਹੱਦ ਖੋਲ੍ਹੀ

ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਨੇ ਇੱਕ ਵਾਰ ਫਿਰ ਅਫ਼ਗਾਨਿਸਤਾਨ ਨਾਲ ਲੱਗਦੇ ਆਪਣੇ ਚਮਨ ਖੇਤਰ ਦੀ ਸਰਹੱਦ ਖੋਲ੍ਹ ਦਿੱਤੀ ਹੈ। ਕਰੀਬ ਇੱਕ ਹਫ਼ਤਾ ਪਹਿਲਾਂ ਇੱਕ ਅਫ਼ਗਾਨ ਬੰਦੂਕਧਾਰੀ ਵੱਲੋਂ ਇੱਕ ਪਾਕਿਸਤਾਨੀ ਫ਼ੌਜੀ ਦੇ ਮਾਰੇ ਜਾਣ ਤੋਂ ਬਾਅਦ ਪਾਕਿਸਤਾਨ ਨੇ ਸਰਹੱਦ ਬੰਦ ਕਰ ਦਿੱਤੀ ਸੀ। ਇਸ ਘਟਨਾ 'ਚ ਦੋ ਨਾਗਰਿਕ ਵੀ ਜ਼ਖਮੀ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਚਮਨ ਖੇਤਰ ਤੋਂ

ਆਪ ਚੋਣਾਂ 'ਚ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸਰਕਾਰ ਬਣਾਏਗੀ : ਮਾਨ

ਅੰਬਰਗਾਓਂ : ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ 'ਚ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸ਼ਾਨਦਾਰ ਜਿੱਤ ਨਾਲ ਸਰਕਾਰ ਬਣਾਏਗੀ। ਸੋਮਵਾਰ ਨੂੰ ਗੁਜਰਾਤ ਦੇ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 25 ਤੇ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

ਸ੍ਰੀ ਹਜ਼ੂਰ ਸਾਹਿਬ ਨਾਂਦੇਡ਼ : 25 ਤੇ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮਨਾਏ ਜਾਣ ਬਾਰੇ ਜਾਣਕਾਰੀ ਮਹਾਰਾਸ਼ਟਰ ਦੇ ਸੈਰ ਸਪਾਟਾ ਮੰਤਰੀ ਮੰਗਲ ਪ੍ਰਭਾਤ ਲੋਢਾ ਨੇ ਸਾਂਝੀ ਕੀਤੀ। ਲੋਢਾ ਦੀ ਪ੍ਰਧਾਨਗੀ ਹੇਠ ਮੁੰਬਈ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਸੈਰ ਸਪਾਟਾ ਵਿਭਾਗ ਤੇ ਤਖ਼ਤ

ਸਰਕਾਰ ਜਾਂਚ ਕਰ ਰਹੀ ਹੈ ਕਿ ਮਸਕ ਦੇ ਵਿਦੇਸ਼ੀ ਨਿਵੇਸ਼ ਭਾਈਵਾਲਾਂ ਕੋਲ ਪਲੇਟਫਾਰਮ 'ਤੇ ਉਪਭੋਗਤਾਵਾਂ ਦੇ ਨਿੱਜੀ ਡੇਟਾ ਤਕ ਪਹੁੰਚ ਸੀ ਜਾਂ ਨਹੀਂ।

ਸੈਨ ਫਰਾਂਸਿਸਕੋ : ਯੂਐਸ ਸਰਕਾਰ ਹੁਣ ਇਹ ਦੇਖ ਰਹੀ ਹੈ ਕਿ ਕੀ ਐਲਨ ਮਸਕ ਦੇ ਵਿਦੇਸ਼ੀ ਨਿਵੇਸ਼ ਭਾਈਵਾਲਾਂ ਨੂੰ ਮਾਈਕ੍ਰੋ-ਬਲੌਗਿੰਗ ਪਲੇਟਫਾਰਮ 'ਤੇ ਉਪਭੋਗਤਾਵਾਂ ਦੇ ਨਿੱਜੀ ਡੇਟਾ ਤਕ ਪਹੁੰਚ ਸੀ ਜਾਂ ਨਹੀਂ ਕਿਉਂਕਿ ਇਹ ਛਾਂਟੀ ਦੇ ਦੂਜੇ ਦੌਰ ਦੀ ਯੋਜਨਾ ਬਣਾ ਰਹੀ ਹੈ। ਸੂਤਰਾਂ ਦਾ ਹਵਾਲਾ ਦਿੰਦੇ ਹੋਏ, ਬਲੂਮਬਰਗ ਨੇ ਰਿਪੋਰਟ ਦਿੱਤੀ ਕਿ ਸਰਕਾਰ ਕੰਪਨੀ ਵਿੱਚ ਹਿੱਸੇਦਾਰੀ ਰੱਖਣ

ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਭੂਚਾਲ ਦੇ ਝਟਕੇ

ਜਕਾਰਤਾ : ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੇ ਸਮੇਂ ਮੁਤਾਬਕ ਇਹ ਭੂਚਾਲ ਸੋਮਵਾਰ 21 ਨਵੰਬਰ ਨੂੰ ਸਵੇਰੇ ਕਰੀਬ 11:51 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਦਰਜ ਕੀਤੀ ਗਈ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ BMKG ਦੀ ਅਧਿਕਾਰਤ ਰਿਪੋਰਟ ਮੁਤਾਬਕ, ਪੱਛਮੀ

ਸਟੂਡੈਂਟ ਵੀਜ਼ੇ ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

ਕੈਨੇਡਾ : ਕੈਨੇਡਾ ਵਿਚ ਨੌਜਵਾਨਾਂ ਨਾਲ ਮੌਤ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੀਆਂ ਹੀ ਇਕ ਮਾਮਲਾ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਵਾਪਰਿਆ ਜਿਥੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਖੋਸਾ ਵਜੋਂ ਹੋਈ ਹੈ।ਉਹ 22 ਸਾਲਾਂ ਦਾ ਸੀ ਤੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕੋਟ ਕਰੋੜ ਕਲਾਂ ਦਾ ਰਹਿਣ

ਗੋਗੁੰਡਾ ਇਲਾਕੇ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਇੱਕੋ ਪਰਿਵਾਰ ਦੇ 6 ਲੋਕਾਂ ਦੀਆਂ ਲਾਸ਼ਾਂ ਮਿਲੀਆਂ

ਗੋਗੁੰਡਾ : ਉਦੈਪੁਰ ਜ਼ਿਲ੍ਹੇ ਦੇ ਗੋਗੁੰਡਾ ਇਲਾਕੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਘਰ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਜਿਸ ਵਿੱਚ ਇੱਕ ਜੋੜਾ ਅਤੇ ਉਨ੍ਹਾਂ ਦੇ ਚਾਰ ਬੱਚੇ ਸ਼ਾਮਲ ਹਨ। ਜਾਂਚ ਵਿੱਚ ਪੁਲੀਸ ਵੱਲੋਂ ਇਸ ਨੂੰ ਸਮੂਹਿਕ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪਤੀ-ਪਤਨੀ ਦੇ ਨਾਲ ਇੱਕ 4 ਮਹੀਨੇ

ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਕ੍ਰਿਕਟਰ ਰਵਿੰਦਰ ਜਡੇਜਾ ਅਤੇ ਰਿਵਾਬਾ ਜਡੇਜਾ ਕੀਤੀ ਮੁਲਾਕਾਤ

ਜਾਮਨਗਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਮਨਗਰ ਹਵਾਈ ਅੱਡੇ ‘ਤੇ ਕ੍ਰਿਕਟਰ ਰਵਿੰਦਰ ਜਡੇਜਾ ਅਤੇ ਉਨ੍ਹਾਂ ਦੀ ਪਤਨੀ ਰਿਵਾਬਾ ਜਡੇਜਾ ਨਾਲ ਮੁਲਾਕਾਤ ਕੀਤੀ। ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਜਾਮਨਗਰ ਉੱਤਰੀ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੀ ਹੈ। ਗੁਜਰਾਤ ਵਿਧਾਨ ਸਭਾ ਚੋਣਰਿਵਾਬਾ ਜਡੇਜਾ ਜਿੱਤ ਦਰਜ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਗੁਜਰਾਤ ਵਿਧਾਨ ਸਭਾ

ਵੈਸ਼ਾਲੀ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸੇ ਵਿਚ 7 ਬੱਚਿਆਂ ਸਣੇ 15 ਲੋਕਾਂ ਦੀ ਮੌਤ

ਬਿਹਾਰ : ਵੈਸ਼ਾਲੀ ਜ਼ਿਲ੍ਹੇ ਵਿਚ ਬੀਤੀ ਦੇਰ ਸ਼ਾਮ ਭਿਆਨਕ ਸੜਕ ਹਾਦਸੇ ਵਿਚ 7 ਬੱਚਿਆਂ ਸਣੇ 15 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਜ਼ਖਮੀ ਹੋਏ ਹਨ। ਤੇਜ਼ ਰਫਤਾਰ ਟੱਰਕ ਨੇ ਕਈ ਲੋਕਾਂ ਨੂੰ ਰੌਂਦ ਦਿੱਤਾ ਹੈ। ਜਾਣਕਾਰੀ ਮੁਤਾਬਕ ਹਾਜੀਪੁਰ-ਮਹਨਾਰ ਮੁੱਖ ਮਾਰਗ ‘ਤੇ ਦੇਸਰੀ ਥਾਣਾ ਖੇਤਰ ਵਿਚ ਨਯਾਗਾਂਵ ਟੋਲਾ ਕੋਲ ਇਹ ਹਾਦਸਾ ਵਾਪਰਿਆ ਹੈ। ਕੋਲ ਦੇ ਬ੍ਰਹਮਾਸਥਾਨ ਵਿਚ ਭੁਈਆਂ ਬਾਬਾ ਦੀ