news

Jagga Chopra

Articles by this Author

ਬੀਕੇਯੂ-ਡਕੌਂਦਾ ਵੱਲੋਂ ਚੰਡੀਗੜ੍ਹ ਜਾਣ ਦੀਆਂ ਤਿਆਰੀਆਂ ਜ਼ੋਰਾਂ 'ਤੇ, 26 ਨਵੰਬਰ ਨੂੰ ਰਾਜ-ਭਵਨ ਵੱਲ ਹੋਵੇਗਾ ਰੋਸ-ਮਾਰਚ

ਬਰਨਾਲਾ (ਭੁਪਿੰਦਰ ਧਨੇਰ) : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ 'ਚ ਰਾਜ-ਭਵਨ ਵੱਲ ਕੀਤੇ ਜਾਣ ਵਾਲੇ ਰੋਸ-ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਪਿੰਡ ਕਿਲ੍ਹਾ ਭਰੀਆਂ 'ਚ ਜਿਲ੍ਹਾ-ਕਮੇਟੀ ਦੇ ਹੋਏ ਇਜਲਾਸ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੂਬਾ

ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ

ਮਾਲਵਾ ਸਭਿਆਚਾਰਕ ਮੰਚ ਲੁਧਿਆਣਾ ਵੱਲੋਂ ਪੰਜਾਬੀ ਲੇਖਕਾਂ ਦਾ ਸਨਮਾਨ

ਲੁਧਿਆਣਾ : ਮਾਲਵਾ ਸਭਿਆਚਾਰ ਮੰਚ ਲੁਧਿਆਣਾ ਵੱਲੋਂ ਰਾਜਗੁਰੂ ਨਗਰ ਵਿਖੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੇ ਸੱਦੇ ਤੇ ਪੰਜਾਬੀ ਲੇਖਕਾਂ ਦਰਸ਼ਨ ਬੁੱਟਰ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਸ਼੍ਰੋਮਣੀ ਪੰਜਾਬੀ ਕਵੀ ਬਲਵਿੰਦਰ ਸੰਧੂ, ਸੁਸ਼ੀਲ ਦੋਸਾਂਝ ਸੰਪਾਦਕ ਹੁਣ, ਜੈਨਿੰਦਰ ਚੌਹਾਨ ਸਕੱਤਰ ਭਾਈ

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ

ਲੁਧਿਆਣਾ : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ਦਫ਼ਤਰ ਵਿਖੇ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸਿੱਧੂ ਨੇ

ਐਮ.ਆਰ. ਟੀਕਾਕਰਨ ਤੋਂ ਵਾਂਝੇ, 0-5 ਸਾਲ ਦੇ ਬੱਚਿਆਂ ਦਾ ਹੋਵੇਗਾ ਵਿਸ਼ੇਸ਼ ਸਰਵੇਖਣ

ਲੁਧਿਆਣਾ : ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਦੀ ਉਮਰ ਦੇ ਅਜਿਹੇ ਬੱਚਿਆਂ ਦਾ ਸਰਵੇਖਣ ਕੀਤਾ ਜਾਵੇਗਾ, ਜਿਨ੍ਹਾਂ ਨੇ ਮੀਜ਼ਲਜ਼-ਰੂਬੇਲਾ ਵੈਕਸੀਨ ਨਹੀਂ ਲਗਾਈ ਹੈ। ਸਰਵੇਖਣ ਦਾ ਰੋਡਮੈਪ ਤਿਆਰ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਲੋਂ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਹੋਰ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬੁਲਾਈ ਤਾਂ ਜੋ ਐਮ.ਆਰ

ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਵਾਰਡ ਨੰਬਰ 43 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ 25 ਅਕਤੂਬਰ ਨੂੰ ਲੁਧਿਆਣਾ ਫੇਰੀ ਮੌਕੇ

ਉੱਘੇ ਪੰਜਾਬੀ ਕਵੀ ਹਰਜੀਤ ਸਿੰਘ ਢਿੱਲੋਂ ਸੁਰਗਵਾਸ

ਲੁਧਿਆਣਾ : ਉੱਘੇ ਪੰਜਾਬੀ ਕਵੀ ਤੇ ਪੱਤਰਕਾਰ ਸ. ਹਰਜੀਤ ਸਿੰਘ ਢਿੱਲੋਂ  ਦਾ ਅੱਜ ਲੁਧਿਆਣਾ ਨੇੜੇ ਪਿੰਡ ਜੁਗਿਆਣਾ ਵਿਖੇ ਦੇਹਾਂਤ ਹੋ ਗਿਆ ਹੈ। ਉਹ 76 ਵਰ੍ਹਿਆਂ ਦੇ ਸਨ। ਸ. ਢਿੱਲੋਂ ਨੇ ਪੰਜਾਬੀ ਸ਼ਾਇਹੀ ਵਿੱਚ ਤਿੰਨ ਗ਼ਜ਼ਲ ਸੰਗ੍ਰਹਿਾਂ ਦਰਦ ਦੀ ਰੌਸ਼ਨੀ, ਅਹਿਸਾਸ ਦੀਆਂ ਪਰਤਾਂ ਤੇ ਸੁਪਨਿਆਂ ਦੀ ਮਹਿਕ  ਤੋਂ ਇਲਾਵਾ ਸਤਿ ਬਚਨ ਬਾਲ ਕਾਵਿ ਸੰਗ੍ਰਹਿ ਰਚਿਆ। ਸਃ ਹਰਜੀਤ ਸਿੰਘ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲ ਸਪਤਾਹ ਮਨਾਇਆ ਗਿਆ

ਲੁਧਿਆਣਾ : ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਤਹਿਤ 14 ਤੋਂ 20 ਨਵੰਬਰ ਤੱਕ 'ਬਾਲ ਸਪਤਾਹ' ਮਨਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਦਿਵਸ ਸਪਤਾਹ ਮੌਕੇ ਜਿਲ੍ਹਾ ਲੁਧਿਆਣਾ ਵਿੱਚ ਜੇ. ਜੇ. ਐਕਟ ਅਧੀਨ ਚੱਲ ਰਹੇ ਬਾਲ ਘਰਾਂ

8 ਕਿਲੋ ਹੈਰੋਇਨ, 7.75 ਕਿਲੋ ਅਫੀਮ, 17 ਕਿਲੋ ਗਾਂਜਾ, 1.22 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 366 ਨਸ਼ਾ ਤਸਕਰ ਗਿਰਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ ਪਿਛਲੇ ਹਫ਼ਤੇ ’ਚ 258 ਐੱਫ.ਆਈ.ਆਰ. ਜਿਨ੍ਹਾਂ ਵਿੱਚ 28 ਵਪਾਰਕ  ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿਰਫਤਾਰ ਕੀਤਾ  ਹੈ। ਇੰਸਪੈਕਟਰ ਜਨਰਲ

ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਸਰਕਾਰ ਸਖ਼ਤ ਵਿਰੋਧ ਕਰੇਗੀ: ਕੰਗ

ਚੰਡੀਗੜ੍ਹ : ਚੰਡੀਗੜ੍ਹ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ 'ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ। ਸੋਮਵਾਰ ਨੂੰ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ