news

Jagga Chopra

Articles by this Author

ਚੇਅਰਮੈਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਤੇ ਸਹੂਲਤ ਮਿਲੀ
  • ਪੰਜਾਬ ਸਰਕਾਰ ਵੱਲੋਂ 5.70 ਕਰੋੜ ਰੁਪਏ ਦੀ ਲਾਗਤ ਨਾਲ ਨਬੀਪੁਰ ਕੱਟ ਡਰੇਨ ਦੇ ਗੁਰਦਾਸਪੁਰ ਸ਼ਹਿਰ ਵਿੱਚੋਂ ਲੰਘਦੇ ਹਿੱਸੇ ਨੂੰ ਪੱਕਿਆਂ ਕੀਤਾ ਜਾਵੇਗਾ
  • 31 ਮਾਰਚ 2025 ਤੱਕ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦਾ ਪ੍ਰੋਜੈਕਟ ਮੁਕੰਮਲ ਕੀਤਾ ਜਾਵੇਗਾ - ਰਮਨ ਬਹਿਲ
  • ਵਿਰੋਧੀ ਪਾਰਟੀਆਂ ਦੇ ਆਗੂ ਸਿਰਫ਼ ਸੌੜੀ ਸੋਚ ਨਾਲ ਫੁੱਟ ਪਾਉਣ ਤੇ ਨਫ਼ਰਤ ਦੀ ਰਾਜਨੀਤੀ ਹੀ ਕਰਦੇ, ਲੋਕਾਂ ਦੇ
ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ ਡੋਨਾਲਡ ਟਰੰਪ

ਵਾਸਿੰਗਟਨ, 20 ਜਨਵਰੀ 2025 : ਰਿਪਬਲਿਕਨ ਆਗੂ ਡੋਨਾਲਡ ਟਰੰਪ ਸੋਮਵਾਰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਉਹ ਅੱਜ ਰਾਤ ਭਾਰਤੀ ਸਮੇਂ ਅਨੁਸਾਰ ਲਗਭਗ 10 ਵਜੇ ਅਮਰੀਕੀ ਸੰਸਦ ਕੈਪੀਟਲ ਹਿੱਲ ਵਿਖੇ ਸਹੁੰ ਚੁੱਕਣਗੇ। ਭਾਰਤ ਵੱਲੋਂ ਟਰੰਪ ਦੇ ਸਹੁੰ ਚੁੱਕ ਸਮਾਗਮ ’ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਹਿੱਸਾ ਲੈਣਗੇ। ਇਸ ਤੋਂ ਇਲਾਵਾ ਕਾਰੋਬਾਰੀ ਮੁਕੇਸ਼ ਅੰਬਾਨੀ ਅਤੇ

ਅਸੀਂ 'ਲੜਾਈ' ਦੀ ਨਹੀਂ 'ਪੜਾਈ' ਦੀ ਗੱਲ ਕਰਦੇ ਹਾਂ : ਭਗਵੰਤ ਮਾਨ  
  • ਭਗਵੰਤ ਮਾਨ ਨੇ ਦਿੱਲੀ 'ਚ ਮਾਡਲ ਟਾਊਨ, ਬਾਦਲੀ ਅਤੇ ਰੋਹਿਣੀ ਹਲਕਿਆਂ ਵਿੱਚ ਕੀਤਾ ਚੋਣ ਪ੍ਰਚਾਰ
  • ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਲੋਕ ਭਲਾਈ ਉਪਰਾਲਿਆਂ ਨੂੰ 'ਮੁਫ਼ਤ' ਕਿਹਾ, ਹੁਣ ਉਹ ਸਾਡੀ ਨਕਲ ਕਰ ਰਹੇ ਹਨ,ਪਰ ਲੋਕ ਜਾਣਦੇ ਹਨ ਕਿ ਸਿਰਫ਼ ਕੇਜਰੀਵਾਲ ਹੀ ਆਪਣੀਆਂ ਗਰੰਟੀਆਂ 'ਤੇ ਖਰਾ ਉਤਰਦੇ ਹਨ: ਮਾਨ

ਨਵੀਂ ਦਿੱਲੀ, 20 ਜਨਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਮੈਨੂੰ ਉਮੀਦ ਹੈ ਕਿ ਮੇਰੇ ਪੱਤਰ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੁੱਖੀ ਸੰਕਟ ਦੇ ਹੱਲ ਲਈ ਤੁਰੰਤ ਕਦਮ ਚੁੱਕਣਗੇ : ਰਾਹੁਲ ਗਾਂਧੀ
  • ਰਾਹੁਲ ਗਾਂਧੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ 

ਨਵੀਂ ਦਿੱਲੀ, 20 ਜਨਵਰੀ 2025 : ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਅਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਉਨ੍ਹਾਂ

ਦਿੱਲੀ ਏਅਰਪੋਰਟ 'ਤੇ ਕਸਟਮ ਵਿਭਾਗ ਦੀ ਕਾਰਵਾਈ, 1.35 ਕਰੋੜ ਦੀ ਵਿਦੇਸ਼ੀ ਕਰੰਸੀ ਸਮੇਤ ਵਿਅਕਤੀ ਗ੍ਰਿਫਤਾਰ

ਨਵੀਂ ਦਿੱਲੀ, 20 ਜਨਵਰੀ 2025 : ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਉੱਤਰ ਪ੍ਰਦੇਸ਼ ਦੇ ਇੱਕ 26 ਸਾਲਾ ਭਾਰਤੀ ਯਾਤਰੀ 'ਤੇ ਵਿਦੇਸ਼ੀ ਕਰੰਸੀ ਦੀ ਤਸਕਰੀ ਕਰਨ ਦਾ ਦੋਸ਼ ਲਗਾਇਆ ਹੈ। ਵਿਅਕਤੀ ਨੇ ਸ਼ਨੀਵਾਰ ਨੂੰ ਟਰਮੀਨਲ-2 IGI ਹਵਾਈ ਅੱਡੇ ਤੋਂ ਫਲਾਈਟ ਨੰਬਰ 6E-2768 ਰਾਹੀਂ ਹੈਦਰਾਬਾਦ ਅਤੇ ਫਿਰ ਉਸੇ ਦਿਨ ਫਲਾਈਟ ਨੰਬਰ 6E-1495 ਰਾਹੀਂ ਰਾਸ ਅਲ ਖੈਮਾਹ

ਪਿੰਡਾਂ ਤੇ ਸ਼ਹਿਰਾਂ ਦਾ ਹੋਵੇਗਾ ਸਰਬਪੱਖੀ ਵਿਕਾਸ : ਡਾ. ਰਵਜੋਤ ਸਿੰਘ
  • ਪਿੰਡ ਡੱਲੇਵਾਲ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ, ਖਲਵਾਣਾ, ਅੱਭੋਵਾਲ, ਮੁਹੱਲਾ ਟਾਹਲੀਵਾਲ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 20 ਜਨਵਰੀ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਡੱਲੇਵਾਲ ਵਿਖੇ ਕਮਿਊਨਿਟੀ

ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’
  • ਜ਼ਿਲ੍ਹੇ ਦੇ 1945 ਸਕੂਲਾਂ ਨੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਆਡਿਟ ਪ੍ਰਕਿਰਿਆ ਕੀਤੀ ਮੁਕੰਮਲ, 4 ਫਰਵਰੀ ਨੂੰ ਨਵੀਂ ਦਿੱਲੀ ਵਿਖੇ ਮਿਲੇਗਾ ਅਵਾਰਡ
  • ਸੂਬੇ ਦੇ 196 ਗਰੀਨ ਸਕੂਲ ਪ੍ਰੋਗਰਾਮ ਵਾਲੇ ਸਕੂਲਾਂ ’ਚ 12 ਸਕੂਲ ਹੁਸ਼ਿਆਰਪੁਰ ਜ਼ਿਲ੍ਹੇ ਦੇ
  • ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਕੀਤੀ ਮਿਹਨਤ ਸ਼ਲਾਘਾਯੋਗ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ ਜੋਰਾਂ ’ਤੇ-22 ਜਨਵਰੀ ਨੂੰ ਦੁਬਾਰਾ ਹੋਵੇਗੀ ਰਿਹਰਸਲ ਹੋਵੇਗੀ

ਬਟਾਲਾ, 20 ਜਨਵਰੀ 2025 : ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਸ੍ਰੀ ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਸਥਾਨਕ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕੀਤੀ ਗਈ। ਇਸ ਮੌਕੇ ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਸ਼ਸ਼ੀ ਭੂਸ਼ਨ ਵਰਮਾ ਐਮ

ਚੇਅਰਮੈਨ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਫਤਹਿਗੜ੍ਹ ਚੂੜੀਆਂ, 20 ਜਨਵਰੀ 2025 : ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੀਨੀਕਰਨ ਦਾ  ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ

ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

ਫਰੀਦਕੋਟ 20 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਦੇ ਤੌਰ ਤੇ ਮਨਾਏ ਜਾਣ ਦੇ ਸਬੰਧ ਵਿੱਚ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈਸ ਦੇ ਜਿਲਾ ਨੋਡਲ ਅਫਸਰ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਜਿਲਾ ਟਰਾਂਸਪੋਰਟ ਵਿਭਾਗ ਫਰਦੀਕੋਟ ਦੀ ਟੀਮ ਦੇ ਸਹਿਯੋਗ ਨਾਲ