ਕੈਨੇਡਾ : ਡੇਵਿਡ ਈਬੀ ਨੇ ਅੱਜ ਵੈਨਕੂਵਰ ਵਿਖੇ ਮਸਕੀਮ ਕਮਿਊਨਿਟੀ ਸੈਂਟਰ ਦੇ ਜਿਮਨੇਜ਼ੀਅਮ ਵਿਚ ਬੀ.ਸੀ. ਦੇ ਪ੍ਰੀਮੀਅਰ ਵਜੋਂ ਹਲਫ਼ ਲਿਆ। ਫਸਟ ਨੇਸ਼ਨ ਦੀ ਅਗਵਾਈ ਵਾਲੇ ਇਸ ਸਮਾਰੋਹ ਵਿੱਚ ਉਨ੍ਹਾਂ ਨੂੰ ਬੀਸੀ ਦੇ ਲੈਫਟੀਨੈਂਟ ਜਨਰਲ ਜੈਨੇਟ ਆਸਟਿਨ ਨੇ ਸਹੁੰ ਚੁਕਾਈ। ਬੀਸੀ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪ੍ਰੀਮੀਅਰ ਦੇ ਸਹੁੰ ਚੁੱਕ ਸਮਾਗਮ ਦੀ ਮੇਜ਼ਬਾਨੀ ਫਸਟ ਨੇਸ਼ਨ
news
Articles by this Author

ਲੁਧਿਆਣਾ : ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਨੇ ਆਪਣਾ 43ਵਾਂ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ, ਜਿਸ ਵਿੱਚ ਸ਼ਾਮਲ ਸਰੋਤਿਆਂ ਨੇ ਗੀਤ-ਸੰਗੀਤ, ਸ਼ਾਨਦਾਰ ਗਿੱਧਾ ਅਤੇ ਭੰਗੜੇ ਦਾ ਆਨੰਦ ਮਾਣਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ. ਹਰਦੀਪ ਸਿੰਘ ਲੋਧੀ ਅਤੇ ਸ. ਜਸਦੇਵ ਸਿੰਘ

ਲੁਧਿਆਣਾ : ਪਾਕਿਸਤਾਨ ਦੇ ਉੱਘੇ ਵਿਦਵਾਨ ਤੇ ਕਾਨੂੰਨਦਾਨ ਸੱਯਦ ਅਫ਼ਜ਼ਲ ਹੈਦਰ ਅਕਾਲ ਚਲਾਣਾ ਕਰ ਗਏ ਹਨ। ਸੱਯਦ ਅਫ਼ਜ਼ਲ ਹੈਦਰ ਪਾਕਿਸਤਾਨ ਵਿੱਚ ਸ਼ਰੀਅਤ ਕੋਰਟ ਦੇ ਚੀਫ ਜਸਟਿਸ ਵੀ ਕਹੇ। 2008 ਵਿੱਚ ਪਾਕਿਸਤਾਨ ਦੀ ਕੰਮ ਚਲਾਊ ਕੌਮੀ ਸਰਕਾਰ ਦੇ ਵੀ ਕਾਨੂੰਨ ਮੰਤਰੀ ਹੁੰਦਿਆਂ ਆਨੰਦ ਮੈਰਿਜ ਐਕਟ ਦਾ ਆਰਡੀਨੈਂਸ ਜਾਰੀ ਕਰਨ ਵਿੱਚ ਪਹਿਲ ਕਦਮੀ ਕੀਤੀ। ਪੰਜਾਬੀ ਲੋਕ ਵਿਰਾਸਤ ਅਕਾਡਮੀ

ਨਵੀਂ ਦਿੱਲੀ : ਸਦਾਬਹਾਰ ਅਦਾਕਾਰਾ ਤਬੱਸੁਮ ਦਾ ਦੇਹਾਂਤ ਹੋ ਗਿਆ ਹੈ। ਉਹ 78 ਸਾਲਾਂ ਦੇ ਸਨ। ਉਨ੍ਹਾਂ ਦੇ ਬੇਟੇ ਹੋਸ਼ਾਨ ਗੋਵਿਲ ਨੇ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੀ ਮੌਤ ਨੇ ਪੂਰੇ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਸਦਮਾ ਦਿੱਤਾ ਹੈ। ਹੋਸ਼ਾਨ ਗੋਵਿਲ ਨੇ ਕਿਹਾ, 'ਮਾਤਾ ਦਾ ਬੀਤੀ ਰਾਤ 8:40 'ਤੇ ਦੇਹਾਂਤ ਹੋ ਗਿਆ। ਉਸ ਨੂੰ ਦਿਲ ਦਾ ਦੌਰਾ ਪਿਆ ਸੀ। ਉਸ ਨੂੰ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਨੂੰ ਇਸ ਮਾਮਲੇ ਦੀ

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਹੋਈ ਮੀਟਿੰਗ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ

ਨਿਊਯਾਰਕ (ਏਜੰਸੀ) : ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿੱਚ ਸਥਾਈ ਸੀਟ ਲਈ ਭਾਰਤ ਦੀ ਦਾਅਵੇਦਾਰੀ ਨੂੰ ਵੀਟੋ ਮੈਂਬਰਾਂ ਦਾ ਮਜ਼ਬੂਤ ਸਮਰਥਨ ਮਿਲਿਆ ਹੈ। ਯੂਨਾਈਟਿਡ ਕਿੰਗਡਮ ਤੋਂ ਬਾਅਦ ਫਰਾਂਸ ਨੇ ਭਾਰਤ, ਜਰਮਨੀ, ਜਾਪਾਨ ਅਤੇ ਬ੍ਰਾਜ਼ੀਲ ਨੂੰ ਨਵੀਆਂ ਸਥਾਈ ਸੀਟਾਂ ਬਣਾਉਣ ਲਈ ਆਪਣਾ ਸਮਰਥਨ ਦਿੱਤਾ ਹੈ। ਸੰਯੁਕਤ ਰਾਸ਼ਟਰ ਵਿਚ ਫਰਾਂਸ ਦੀ ਉਪ ਪ੍ਰਤੀਨਿਧੀ ਨਥਾਲੀ

ਵਾਸ਼ਿੰਗਟਨ (ਏਜੰਸੀ) : ਅਮਰੀਕਾ ਨੇ ਇੱਕ ਵਾਰ ਫਿਰ ਵਿਸ਼ਵ ਪੱਧਰ 'ਤੇ ਭਾਰਤ ਨਾਲ ਆਪਣੇ ਸਬੰਧਾਂ ਨੂੰ ਅਹਿਮੀਅਤ ਦਿੱਤੀ ਹੈ। ਅਮਰੀਕਾ ਦੇ ਪੱਖ ਤੋਂ ਕਿਹਾ ਗਿਆ ਹੈ ਕਿ ਭਾਰਤ ਉਸ ਦਾ ਅਹਿਮ ਸਹਿਯੋਗੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਇੱਕ ਨਿਯਮਤ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਭਾਰਤ ਦੇ ਵਿਦੇਸ਼ ਮੰਤਰੀ ਐਸ

ਕੋਟਕਪੂਰਾ : 12 ਅਕਤੂਬਰ 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਬੱਤੀਆਂ ਵਾਲੇ ਚੌਕ ਵਿੱਚ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐਲ ਕੇ ਯਾਦਵ ਦੀ ਅਗੁਵਾਈ ਵਾਲੀ ਐਸਆਈਟੀ ਨੇ ਅੱਜ ਕੋਟਕਪੂਰਾ ਦੇ ਮੁੱਖ

ਕੁਪਵਾੜਾ : ਕਸ਼ਮੀਰ ਵਿਚ ਹੋ ਰਹੀ ਬਰਫਬਾਰੀ ਵਿਚ ਫੌਜ ਦੇ ਤਿੰਨ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ। ਭਾਰਤੀ ਫੌਜ ਦੇ 56 ਰਾਸ਼ਟਰੀ ਰਾਈਫਲਸ ਦੇ ਤਿੰਨ ਜਵਾਨ ਮਾਛਿਲ ਖੇਤਰ ਵਿ ਡਿਊਟੀ ਦੌਰਾਨ ਜੰਮੂ-ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿਚ ਕੰਟਰੋਲ ਰੇਖਾ ਕੋਲ ਬਰਫ ਦੇ ਤੋਦੇ ਡਿਗਣ ਨਾਲ ਫੌਜ ਦੇ ਜਵਾਨ ਫਸ ਗਏ ਸਨ। ਫੌਜ ਦੇ ਜਵਾਨਾਂ ਦੀ ਮ੍ਰਿਤਕ ਦੇਹ ਬਰਾਮਦ ਕਰ ਲਈ ਗਈ ਹੈ। ਖਰਾਬ ਮੌਸਮ ਦੇ