ਅੰਮ੍ਰਿਤਸਰ : ਇੰਡੀਗੋ ਏਅਰਲਾਈਨਜ਼ ਦੀ ਨਵੀਂ ਉਡਾਣ 1 ਦਸੰਬਰ ਤੋਂ ਪੰਜਾਬ ਦੇ ਅੰਮ੍ਰਿਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਉਡਾਣ ਭਰੇਗੀ। ਇੰਡੀਗੋ ਨੇ ਦੋਵਾਂ ਸ਼ਹਿਰਾਂ ਵਿਚਾਲੇ ਹਫਤੇ ‘ਚ ਤਿੰਨ ਵਾਰ ਉਡਾਣਾਂ ਚਲਾਉਣ ਦਾ ਫੈਸਲਾ ਕੀਤਾ ਹੈ। ਇੰਡੀਗੋ ਏਅਰਲਾਈਨਜ਼ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਸਪਾਈਸ ਜੈੱਟ ਨੇ ਦੋਵਾਂ ਸ਼ਹਿਰਾਂ ਵਿਚਾਲੇ ਉਡਾਣਾਂ ਬੰਦ ਕਰ ਦਿੱਤੀਆਂ ਹਨ।
news
Articles by this Author

ਹਰਿਆਣਾ : ਰੋਹਤਕ ਦੇ ਸੈਕਟਰ 3 ਦੇ ਵਸਨੀਕ ਤੋਂ ਮਹਾਰਾਸ਼ਟਰ ‘ਚ ਫਲੈਟ ਕਿਰਾਏ ‘ਤੇ ਦੇਣ ਦੇ ਨਾਂ ‘ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਮਹਾਰਾਸ਼ਟਰ ਦੇ ਕੋਲਹਾਪੁਰ ਸਥਿਤ ਆਪਣੇ ਫਲੈਟ ਨੂੰ ਕਿਰਾਏ ‘ਤੇ ਦੇਣ ਦਾ ਇਸ਼ਤਿਹਾਰ ਦਿੱਤਾ ਸੀ। ਇਹ ਠੱਗ ਭਾਰਤੀ ਫੌਜ ਦਾ ਸਿਪਾਹੀ ਬਣ ਕੇ ਉਸ ਕੋਲ ਪਹੁੰਚਿਆ। ਉਸ ਨੇ ਫਲੈਟ ਮਾਲਕ ਨੂੰ ਫਲੈਟ ਕਿਰਾਏ ‘ਤੇ ਦੇਣ ਅਤੇ 2 ਮਹੀਨੇ

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਬਿਹਤਰੀਨ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਇਸ ਮਾਡਲ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ ਕਈ ਨਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਸਥਾਨਕ ਵਿਧਾਇਕ ਸ੍ਰੀ ਕੁਲਵੰਤ ਸਿੰਘ ਦੀ ਮੰਗ ਉਤੇ ਸ਼ਹਿਰ ਦੀਆਂ

ਫਰੀਦਕੋਟ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਕਿਸਾਨ ਯੂਨੀਅਨਾਂ ਉਤੇ ਬੋਲੇ ਹਮਲੇ ਮਗਰੋਂ ਕਿਸਾਨਾਂ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ। ਇਥੋਂ ਤੱਕ ਕੇ ਸਿਆਸੀ ਧਿਰਾਂ ਨੇ ਵੀ ਮੁੱਖ ਮੰਤਰੀ ਨੂੰ ਘੇਰ ਲਿਆ ਹੈ। ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਵੱਲੋਂ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਬੀਕੇਯੂ (BKU) ਏਕਤਾ ਸਿੱਧੂਪੁਰ ਦੇ ਸੂਬਾ

ਚੰਡੀਗੜ੍ਹ : ਕੈਨੇਡਾ ਵਸਦੇ ਪੰਜਾਬੀਆਂ ਲਈ ਅਹਿਮ ਖਬਰ ਹੈ। ਪੰਜਾਬ ਤੇ ਚੰਡੀਗੜ੍ਹ ਤੋਂ ਕੈਨੇਡਾ ਲਈ ਸਿੱਧੀ ਉਡਾਣ ‘ਤੇ ਕੈਨੇਡਾ ਸਰਕਾਰ ਵੱਲੋਂ ਕੋਈ ਸਹਿਮਤੀ ਨਹੀਂ ਬਣੀ ਹੈ ਜਿਸ ਕਾਰਨ ਉਥੇ ਰਹਿੰਦੇ ਪੰਜਾਬੀਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਅਜੇ 2 ਦਿਨ ਪਹਿਲਾਂ ਪੰਜਾਬ ਤੇ ਚੰਡੀਗੜ੍ਹ ਤੋਂ ਕੈਨੇਡਾ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਇਹ ਮੈਂਬਰ ਇੰਚਾਰਜ ਬੀਤੇ ਦਿਨੀਂ ਜਨਰਲ ਇਜਲਾਸ ਵਿਚ ਲਏ ਗਏ ਫੈਸਲੇ ਅਨੁਸਾਰ ਲਗਾਏ ਗਏ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਕੱਤਰਤਾ ਕਰਕੇ ਤਨਦੇਹੀ ਨਾਲ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਭਾਈ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਸੇਵਾ ਨਿਭਾਉਣ ਸਮੇਂ ਸੁਚੇਤ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਤੇ ਨਾਲ ਹੀ ਕਿਹਾ ਕਿ ਜੇਲ੍ਹ ਮੰਤਰੀ ਸਤੇਂਦਰ ਜੈਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਇਹ ਖੁਲ੍ਹਾਸਾ ਹੋ ਗਿਆ ਹੈ ਕਿ ਉਹ ਤਿਹਾੜ ਜੇਲ੍ਹ ਵਿਚ ਸਰਕਾਰੀ ਮਹਿਮਾਨ ਬਣੇ ਹੋਏ ਹਨ ਤੇ

ਨਿਊ ਦਿੱਲੀ : ਕੇਂਦਰ ਸਰਕਾਰ ਨੇ ਮੁਲਾਜ਼ਮਾਂ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਨੂੰ ਜੇਕਰ ਮੁਲਾਜ਼ਮ ਅਣਦੇਖਾ ਕਰਦੇ ਹਨ ਤਾਂ ਉਨ੍ਹਾਂ ਨੂੰ ਰਿਟਾਇਰਮੈਂਟ ਦੇ ਬਾਅਦ ਪੈਨਸ਼ਨ ਤੇ ਗ੍ਰੈਚੂਟੀ ਤੋਂ ਵਾਂਝੇ ਹੋਣਾ ਪੈ ਸਕਦਾ ਹੈ। ਸਰਕਾਰ ਨੇ ਮੁਲਾਜ਼ਮਾਂ ਦੇ ਕੰਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਜੇਕਰ ਕੋਈ ਮੁਲਾਜ਼ਮ ਕੰਮ ਵਿਚ ਲਾਪ੍ਰਵਾਹੀ ਕਰਦਾ ਹੈ ਤਾਂ ਸਰਕਾਰ ਦੇ ਨਵੇਂ

ਲੁਧਿਆਣਾ : ਅੱਜ ਲੁਧਿਆਣਾ ਦੇ ਬੱਸ ਸਟੈਂਡ ਸਥਿਤ ਭਾਰਤੀ ਕਿਸਾਨ ਯੂਨੀਅਨ ਦੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਿਸਾਨਾਂ ਨੇ ਸਾਰੇ ਮੁੱਦਿਆਂ 'ਤੇ ਗੱਲਬਾਤ ਕਰਦਿਆਂ ਮੀਟਿੰਗ ਦੇ ਏਜੰਡੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਐਮ.ਐਸ.ਪੀ, ਬਿਜਲੀ ਸ਼ੋਧ ਬਿੱਲ ਅਤੇ ਲਖੀਮਪੁਰ ਖੀਰੀ ਕਾਂਡ 'ਚ ਇਨਸਾਫ਼ ਦੀ ਘਾਟ ਸਮੇਤ ਕਈ ਅਹਿਮ ਮੁੱਦੇ ਹਨ। ਜਿਨ੍ਹਾਂ