ਚੰਡੀਗੜ੍ਹ : ਸੂਬੇ ਵਿਚ ਪ੍ਰਦਰਸ਼ਨਕਾਰੀ ਜਥੇਬੰਦੀਆਂ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਮੌਕੇ ਆਮ ਲੋਕਾਂ ਲਈ ਕਿਸੇ ਤਰ੍ਹਾਂ ਦੀ ਮੁਸੀਬਤ ਖੜ੍ਹੀ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਹੀਂ ਕੀਤਾ ਜਾਣਾ ਚਾਹੀਦਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ
news
Articles by this Author

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ,ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੀ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਪ੍ਰਾਜੈਕਟ

ਬਠਿੰਡਾ : ਅੱਜ ਬਠਿੰਡਾ ਦੇ ਕੋਰਟ ਕੰਪਲੈਕਸ ਦੇ ਬਾਹਰ ਬੈਠੀਆਂ ਦੋ ਲੜਕੀਆਂ ਤੇ ਲੜਕੇ ਉੱਪਰ ਮੋਟਰਸਾਈਕਲ ਤੇ ਆਏ ਲੜਕੇ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਉਪਰੰਤ ਲੜਕੀ ਭੱਜ ਕੇ ਟ੍ਰੈਫਿਕ ਖੋਖੇ ਕੋਲ ਗਈ, ਜਿੱਥੋਂ ਟ੍ਰੈਫਿਕ ਕਰਮਚਾਰੀਆਂ ਨੇ ਲੜਕੀ ਨੂੰ ਆਟੋ ਵਿਚ ਬੈਠੇ ਹਸਪਤਾਲ ਭੇਜ ਦਿੱਤਾ। ਮੌਕੇ 'ਤੇ ਮੌਜੂਦ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੀ ਕੰਧ ਨਾਲ ਦੋ ਲੜਕੀਆਂ

ਵਾਸ਼ਿੰਗਟਨ (ਏਜੰਸੀ) : ਅਮਰੀਕਾ 'ਚ ਹੋਈਆਂ ਮੱਧਕਾਲੀ ਚੋਣਾਂ 'ਚ ਰਿਪਬਲਿਕਨ ਪਾਰਟੀ ਨੂੰ ਪ੍ਰਤੀਨਿਧੀ ਸਭਾ ਵਿਚ ਬਹੁਮਤ ਮਿਲ ਗਿਆ ਹੈ। ਨਿਊਜ਼ ਏਜੰਸੀ ਰਾਇਟਰਜ਼ ਨੇ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੀ ਡੈਮੋਕ੍ਰੇਟਿਕ ਪਾਰਟੀ ਨੇ ਸੈਨੇਟ 'ਤੇ ਕਬਜ਼ਾ ਕਰਨ ਤੋਂ ਬਾਅਦ ਦੋ ਸਾਲਾਂ ਲਈ ਵੰਡੀ ਹੋਈ ਸਰਕਾਰ ਬਣਾਉਣ ਲਈ ਰਿਪਬਲਿਕਨ ਪਾਰਟੀ ਨੇ ਸਦਨ 'ਚ ਬਹੁਮਤ ਹਾਸਲ ਕਰ ਲਿਆ ਹੈ

ਜਲੰਧਰ : ਲੋਕ ਮੰਚ ਪੰਜਾਬ ਹਰ ਸਾਲ ਇਕ ਲੱਖ ਰੁਪਏ ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਦਿੱਤਾ ਜਾਇਆ ਕਰੇਗਾ, ਤਾਂ ਜੋ ਉਸ ਮਹਾਨ ਗੀਤਕਾਰ ਦੀ ਮਿੱਠੀ ਯਾਦ ਨੂੰ ਤਾਜਾ ਰੱਖਿਆ ਜਾ ਸਕੇ। । ਇਹ ਐਲਾਨ ਕਰਦਿਆਂ ਅੱਜ ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ ਲਖਵਿੰਦਰ ਸਿੰਘ ਜੌਹਲ ਅਤੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਨੇ ਦੱਸਿਆ ਕਿ ਸਾਲ 2022 ਦਾ ਪੁਰਸਕਾਰ ਉਘੇ ਪੰਜਾਬੀ ਕਵੀ ਤੇ ਗੀਤਕਾਰ

ਨਿਊਜ਼ੀਲੈਂਡ : ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਨਵੀਂ ਸ਼ੁਰੂਆਤ ਲਈ ਤਿਆਰ ਹੈ। ਸੈਮੀਫਾਈਨਲ ‘ਚ ਇੰਗਲੈਂਡ ਖਿਲਾਫ ਹਾਰਨ ਵਾਲੀ ਭਾਰਤੀ ਟੀਮ ਭਲਕੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ। ਇਸ ਤੋਂ ਬਾਅਦ ਸ਼ਿਖਰ ਧਵਨ ਵਨਡੇ ਸੀਰੀਜ਼ ‘ਚ ਟੀਮ ਦੀ ਕਮਾਨ ਸੰਭਾਲਣਗੇ। ਭਾਰਤੀ ਟੀਮ ਦੋ ਸਾਲ ਬਾਅਦ ਨਿਊਜ਼ੀਲੈਂਡ ‘ਚ ਟੀ-20

ਈਰਾਨ : ਇਸਲਾਮਿਕ ਦੇਸ਼ ਈਰਾਨ ਵਿੱਚ ਹਿਜਾਬ ਦੇ ਖ਼ਿਲਾਫ ਹਿੰਸਕ ਪ੍ਰਦਰਸ਼ਨ ਅਜੇ ਵੀ ਜਾਰੀ ਹਨ। ਰਿਪੋਰਟਾਂ ਮੁਤਾਬਕ ਦੇਸ਼ ਭਰ 'ਚ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਨਾਲ ਹੀ ਸਰਕਾਰ 'ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਹ ਇਨ੍ਹਾਂ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਕਾਰਵਾਈ ਕਰ ਰਹੀ ਹੈ, ਜਿਸ ਕਾਰਨ ਸਥਿਤੀ ਵਿਗੜ ਗਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਖ਼ਬਰਾਂ ਮੁਤਾਬਕ

ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਤੋਂ ਪ੍ਰੇਰਿਤ ਚੰਡੀਗੜ੍ਹ ਕਾਂਗਰਸ ਨੇ ਅੱਜ ਇੱਥੇ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਗੱਲਬਾਤ ਦੌਰਾਨ ਭਾਰਤ ਜੋੜੋ ਯਾਤਰਾ ਦਾ ਚੰਡੀਗੜ੍ਹ ਚੈਪਟਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਲਈ ਭਾਰਤ ਜੋੜੋ ਯਾਤਰਾ ਦੇ

ਇੰਡੋਨੇਸ਼ੀਆ : ਤੋਹਫ਼ੇ ਦੇਣ ਦੀ ਪ੍ਰਥਾ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਪੁਰਾਣੀ ਹੈ। ਹਿੰਦੀ ਸਿਨੇਮਾ ਵਿੱਚ ਉਹਨਾਂ ਬਾਰੇ "ਤੋਹਫਾ ਤੋ ਬਸ ਏਕ ਨਾਮ ਹੈ ਦਿਲ ਕੇ ਮੇਰਾ ਪਗਮ ਹੈ..." ਵਰਗੇ ਗੀਤ ਲਿਖੇ ਗਏ ਹਨ। ਹਰ ਕੋਈ ਜਾਣਦਾ ਹੈ ਕਿ ਇੱਕ ਛੋਟਾ ਤੋਹਫ਼ਾ ਪਿਆਰ ਦਾ ਇਜ਼ਹਾਰ ਕਰਨ, ਸਾਂਝ ਬਣਾਈ ਰੱਖਣ ਅਤੇ ਰਿਸ਼ਤਿਆਂ ਵਿੱਚ ਨਿੱਘ ਲਿਆਉਣ ਲਈ ਕੀ ਕਰਦਾ ਹੈ। ਇਹੀ

ਚੰਡੀਗੜ੍ਹ : ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਹਮੇਸ਼ਾ ਲਾਈਮ ਲਾਈਟ ‘ਚ ਬਣੇ ਰਹਿੰਦੇ ਹਨ। ਇਹੀ ਨਹੀਂ ਗਿੱਪੀ ਗਰੇਵਾਲ ਉਨ੍ਹਾਂ ਐਕਟਰਾਂ ‘ਚੋਂ ਇੱਕ ਹਨ, ਜਿਨ੍ਹਾਂ ਦਾ ਪੂਰਾ ਪਰਿਵਾਰ ਪ੍ਰਸਿੱਧ ਹੈ। ਸਿਰਫ਼ ਗਿੱਪੀ ਹੀ ਨਹੀਂ, ਬਲਕਿ ਉਨ੍ਹਾਂ ਦੇ ਤਿੰਨੇ ਪੁੱਤਰ ਏਕਮ, ਸ਼ਿੰਦਾ ਤੇ ਗੁਰਬਾਜ਼ ਗਰੇਵਾਲ ਸੋਸ਼ਲ ਮੀਡੀਆ ‘ਤੇ ਛਾਏ ਰਹਿੰਦੇ ਹਨ। ਖਾਸ ਕਰਕੇ ਗਿੱਪੀ ਦੇ ਛੋਟੇ ਨਵਾਬ