ਅਮਰੀਕਾ : 'ਵਾਈਲਡ ਥਿੰਗਜ਼' ਅਤੇ 'ਸਕਰੀ ਮੂਵੀ 3' ਫੇਮ ਅਮਰੀਕੀ ਅਦਾਕਾਰਾ ਡੇਨਿਸ ਰਿਚਰਡਸ ਅਤੇ ਉਸ ਦੇ ਪਤੀ 'ਤੇ ਜਾਨਲੇਵਾ ਹਮਲਾ ਹੋਇਆ ਹੈ। ਅਮਰੀਕੀ ਮੀਡੀਆ ਨੇ ਦੱਸਿਆ ਕਿ ਸੋਮਵਾਰ ਨੂੰ ਡੇਨਿਸ ਅਤੇ ਉਸ ਦਾ ਪਤੀ ਆਰੋਨ ਆਪਣੀ ਕਾਰ 'ਚ ਸੜਕ 'ਤੇ ਸਨ। ਫਿਰ ਉਹਨਾਂ ਦੀ ਕਿਸੇ ਹੋਰ ਕਾਰ ਮਾਲਕ ਨਾਲ ਬਹਿਸ ਹੋ ਗਈ। ਸਥਿਤੀ ਉਸ ਸਮੇਂ ਕਾਬੂ ਤੋਂ ਬਾਹਰ ਹੋ ਗਈ ਜਦੋਂ ਇਕ ਹੋਰ ਵਾਹਨ
news
Articles by this Author

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬੇਬੁਨਿਆਦ ਬਿਆਨ ਦਾ ਗੰਭੀਰ ਨੋਟਿਸ ਲਿਆ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੀ ਤੁਲਨਾ ਯੂ. ਪੀ. ਅਤੇ ਬਿਹਾਰ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀ ਅਮਨ

ਚੰਡੀਗੜ੍ਹ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਦੇ ਸਹਿਯੋਗ ਨਾਲ ਅੱਜ ਇਥੇ ਪੇਡਾ ਆਡੀਟੋਰੀਅਮ ਵਿੱਚ ਪਛਾਣੇ ਗਏ 14 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕਰਨ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਅਤੇ "ਆਈ.ਐਸ.ਓ. 50001: 2018 ਮਾਪਦੰਡ ਅਪਣਾਉਣ" ਵਿਸ਼ੇ 'ਤੇ ਇੱਕ ਤਕਨੀਕੀ ਸੈਸ਼ਨ ਕਰਵਾਇਆ ਗਿਆ।

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ

ਗੁਰਦਾਸਪੁਰ : ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ। ਇਸ ਮੀਟਿੰਗ ਵਿੱਚ ਡਿਪਟੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਅੱਜ ਇੱਥੇ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਅੰਕੜਿਆਂ ਦੇ ਸੰਸਥਾਗਤਕਰਨ ਅਤੇ ਨੀਤੀਆਂ ਪ੍ਰਤੀ ਪ੍ਰਮਾਣ-ਆਧਾਰਿਤ ਪਹੁੰਚ ਲਈ ਜੇ-ਪੀ.ਏ.ਐਲ. ਸਾਊਥ ਏਸ਼ੀਆ ਪਾਰਟਨਰਸ਼ਿਪ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਜੇ-ਪੀ.ਏ.ਐਲ. ਸਾਊਥ ਏਸ਼ੀਆ ਪਾਰਟਨਰਸ਼ਿਪ ਵੱਲੋਂ ਪੰਜਾਬ ਵਿੱਚ ਵੱਖ-ਵੱਖ ਪ੍ਰਾਜੈਕਟ

ਲੁਧਿਆਣਾ : ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ 'ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ। ਇਨ੍ਹਾਂ ਖੇਡਾਂ ਦੌਰਾਨ ਰਾਜ

ਚੰਡੀਗੜ੍ਹ : ਸੋਸ਼ਲ ਮੀਡੀਆ ਦਿੱਗਜ ਮੇਟਾ ਕੰਪਨੀ ਨੇ ਸੰਧਿਆ ਦੇਵਨਾਥਨ ਨੂੰ ਮੇਟਾ ਇੰਡੀਆ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਸੰਧਿਆ ਨੂੰ ਅਜੀਤ ਮੋਹਨ ਦੀ ਥਾਂ ‘ਤੇ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਜੀਤ ਮੋਹਨ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਦੇ ਮਾਲਕ ਮੇਟਾ ਦੇ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ

ਹੁਸ਼ਿਆਰਪੁਰ : ਸਮਾਜਿਕ ਨਿਆ ਤੇ ਅਧਿਕਾਰਤਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਬੱਚਿਆਂ ਤੇ ਇਸਤਰੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਅਤੇ ਇਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਜਿਥੇ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਪੂਰਨ

ਲੁਧਿਆਣਾ : ਭਾਸ਼ਾ ਵਿਭਾਗ ,ਪੰਜਾਬ ਵੱਲੋਂ ਵਿਦਿਆਰਥੀਆਂ ਅੰਦਰ ਸਾਹਿੱਤਕ ਸੁਹਜ ਭਾਵਨਾ ਵਿਕਸਿਤ ਕਰਨ ਲਈ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਉਣ ਦਾ ਉਪਰਾਲਾ ਕਰਦਾ ਹੈ। ਲੁਧਿਆਣਾ ਵਿਖੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਿਆਂ ਦਾ ਰਾਜ ਪੱਧਰੀ ਸਮਾਗਮ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਕਵੀ ਪ੍ਰੋ.ਗੁਰਭਜਨ