news

Jagga Chopra

Articles by this Author

ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਯਕੀਨ ਨਹੀਂ , ਕਿਸਾਨਾਂ ਨੂੰ ਕਿਤੇ ਵੀ ਸਮਰਥਨ ਨਹੀਂ ਮਿਲ ਰਿਹਾ : ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ 'ਤੇ ਹਨ। ਗੁਜਰਾਤ ਚੋਣਾਂ ਦੇ ਵਿਚਕਾਰ ਕਾਂਗਰਸ ਦੀ ਇਹ ਯਾਤਰਾ ਮਹਾਰਾਸ਼ਟਰ ਤੋਂ ਹੋ ਕੇ ਲੰਘ ਰਹੀ ਹੈ। ਵੀਰਵਾਰ ਨੂੰ ਰਾਹੁਲ ਗਾਂਧੀ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ। ਮੀਡੀਆ ਨੇ ਰਾਹੁਲ ਗਾਂਧੀ ਤੋਂ ਪੁੱਛਿਆ ਕਿ ਕੀ ਉਹ 2024 ਦੀਆਂ ਆਮ ਚੋਣਾਂ ਲਈ ਕਾਂਗਰਸ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਹਨ।

ਸਿਲੀਗੁੜੀ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਸਿਹਤ ਅਚਾਨਕ ਵਿਗੜੀ

ਸਿਲੀਗੁੜੀ (ਏਜੰਸੀ) : ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੀ ਸਿਹਤ ਅਚਾਨਕ ਵਿਗੜ ਗਈ। ਗਡਕਰੀ ਦੀ ਸਿਹਤ ਵਿਗੜਨ ਦੇ ਤੁਰੰਤ ਬਾਅਦ ਡਾਕਟਰਾਂ ਦੀ ਟੀਮ ਉਨ੍ਹਾਂ ਦੇ ਕੋਲ ਪਹੁੰਚੀ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਸਿਹਤ ਵਿੱਚ ਸੁਧਾਰ ਹੋਇਆ। ਦੱਸ ਦੇਈਏ ਕਿ ਨਿਤਿਨ ਗਡਕਰੀ ਕਈ ਪ੍ਰੋਜੈਕਟ ਗਿਫਟ ਕਰਨ ਲਈ ਸਿਲੀਗੁੜੀ ਪਹੁੰਚੇ ਸਨ। ਭਾਜਪਾ ਵਿਧਾਇਕ ਨੀਰਜ ਜ਼ਿੰਬਾ ਨੇ

ਸਰਕਾਰ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਤਮ ਕਰੇ : ਮਜੀਠੀਆ

ਚੰਡੀਗੜ੍ਹ : ਸਾਬਕਾ ਮਾਲ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਰਕਾਰ ਹਜ਼ਾਰਾਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਾਰਜ ਕਰੇ ਅਤੇ ਕਿਹਾ ਕਿ ਕਿਸਾਨ ਪਰਾਲੀ ਸਾੜਨ ਲਈ ਇਸ ਲਈ ਮਜਬੂਰ ਹੋਏ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਰਾਲੀ ਦੀ ਸੰਭਾਲ ’ਤੇ ਹੁੰਦੇ ਖਰਚ ਦਾ ਮੁਆਵਜ਼ਾ

ਸ਼ਹੀਦ ਕਰਤਾਰ ਸਿੰਘ ਸਰਾਭਾ ਲਈ ਸਾਡਾ ਸਤਿਕਾਰ ਤੇ ਸ਼ਰਧਾ ਸਿਆਸਤ ਤੋਂ ਉੱਪਰ ਉੱਠ ਕੇ ਹੈ : ਵਿਧਾਇਕ ਇਆਲੀ

ਲੁਧਿਆਣਾ : ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਸਰਕਾਰ ਸਮੇਂ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਸਮਾਗਮਾਂ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ 'ਚ ਬਤੌਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹਰ ਵਾਰ ਹਾਜ਼ਰੀ ਲਗਵਾਈ ਜਾਂਦੀ ਰਹੀ ਹੈ। ਉਨ੍ਹਾਂ ਦੇ ਹੀ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਦਾ ਨਵੀਨੀਕਰਨ, ਯਾਦਗਾਰ, ਛੱਪੜ ਦਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਅਨੁਪਮ ਖੇਰ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਵਿਖੇ ਹੋਣ ਵਾਲੇ ਫਿੱਕੀ ਫਲੋ ਦੇ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ। ਮੇਰਾ ਦਿਲ ਸੀ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਜ਼ਰੂਰ

ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ 6 ਤੋਂ 9 ਮਹੀਨਿਆਂ ਵਿੱਚ ਲਗਾਏ ਜਾ ਸਕਦੇ ਨੇ ਜੇਲ੍ਹਾਂ ਵਿੱਚ ਜੈਮਰ 

ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੋਟਿਸ ‘ਤੇ ਜੇਲ ਵਿਭਾਗ ਦੇ IG ਆਰ ਕੇ ਅਰੋੜਾ ਨੇ ਬੁੱਧਵਾਰ ਨੂੰ ਸਟੇਟਸ ਰਿਪੋਰਟ ਪੇਸ਼ ਕੀਤੀ। ਇਸ ਰਿਪੋਰਟ ਵਿੱਚ ਸਰਕਾਰ ਨੇ ਕਿਹਾ ਕਿ ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ 6 ਤੋਂ 9 ਮਹੀਨਿਆਂ ਵਿੱਚ ਜੇਲ੍ਹਾਂ ਵਿੱਚ ਜੈਮਰ ਲਗਾਏ ਜਾ ਸਕਦੇ ਹਨ। ਜਾਣਕਾਰੀ

ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ, ਪੰਜਾਬ ਪੁਲਿਸ ਵੱਲੋਂ ਸੁਰੱਖਿਆ 'ਚ ਵਾਧਾ

ਚੰਡੀਗੜ੍ਹ : ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ‘ਤੇ ਗੈਂਗਸਟਰਾਂ ਦਾ ਸਾਇਆ ਬਰਕਰਾਰ ਹੈ। ਵੀਆਈਪੀਜ਼ ਅਤੇ ਪੰਜਾਬੀ ਗਾਇਕਾਂ ਨੂੰ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ ਹੈ। ਪੁਲਿਸ ਨੂੰ ਬੰਬੀਹਾ ਗੈਂਗ ਵੱਲੋਂ ਹਮਲੇ ਦੀ ਸਾਜ਼ਿਸ਼ ਰਚਨ ਦਾ ਸ਼ੱਕ ਹੈ। ਮਿਲੀ ਜਾਣਕਾਰੀ

ਸਾਬਕਾ ਕੈਬਨਿਟ ਅਰੋੜਾ ਵੱਲੋਂ ਦਾਇਰ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਰੱਦ 

ਚੰਡੀਗੜ੍ਹ : ਜ਼ਿਲ੍ਹਾ ਅਦਾਲਤ ਨੇ ਰਿਸ਼ਵਤ ਕੇਸ ਵਿੱਚ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਾਇਰ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਰੋੜਾ ਨੂੰ ਅਦਾਲਤ ਨੇ 19 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ 11 ਨਵੰਬਰ ਨੂੰ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਬੁੱਧਵਾਰ ਨੂੰ ਇਸ ‘ਤੇ ਸੁਣਵਾਈ

ਤੁਰਕੀ ਦੇ ਧਾਰਮਿਕ ਆਗੂ ਅਦਨਾਨ ਓਕਤਾਰ ਨੂੰ ਅਦਾਲਤ ਨੇ 8,658 ਸਾਲ ਕੈਦ ਦੀ ਸਜ਼ਾ ਸੁਣਾਈ

ਤੁਰਕੀ : ਤੁਰਕੀ ਦੇ ਧਾਰਮਿਕ ਆਗੂ ਅਦਨਾਨ ਓਕਤਾਰ ਨੂੰ ਅਦਾਲਤ ਨੇ 8,658 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਦੋਂ ਕਿਸੇ ਦਾ ਜੁਰਮ ਸਾਬਤ ਹੋ ਜਾਂਦਾ ਹੈ ਤਾਂ ਉਸ ਨੂੰ ਅਦਾਲਤ ਵੱਲੋਂ ਉਸ ਦੇ ਜੁਰਮ ਅਨੁਸਾਰ ਸਜ਼ਾ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਅਦਾਲਤ ਨੇ ਉਸ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਹੈ। ਦਰਅਸਲ, ਤੁਰਕੀ ਦੇ ਧਾਰਮਿਕ ਨੇਤਾ ਅਦਨਾਨ ਓਕਤਾਰ ਨੂੰ ਉੱਥੋਂ ਦੀ ਅਦਾਲਤ ਨੇ

ਸਾਬਕਾ ਐਮ. ਪੀ. ਮਹਿੰਦਰ ਸਿੰਘ ਕੇ.ਪੀ. ਦੀ ਗੱਡੀ ਨਾਲ ਹੋਇਆ ਹਾਦਸਾ

ਫਿਲੌਰ : ਸਾਬਕਾ ਐਮ. ਪੀ. ਮਹਿੰਦਰ ਸਿੰਘ ਕੇ.ਪੀ ਦੀ ਗੱਡੀ ਦਾ ਲੁਧਿਆਣਾ ਨੇੜੇ ਫਿਲੌਰ ਵਿਖੇ ਐਕਸੀਡੈਂਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਉਹ ਖੁਦ ਗੱਡੀ ਗੱਡੀ ਚਲਾ ਰਹੇ ਸਨ। ਮਹਿੰਦਰ ਸਿੰਘ ਕੇ.ਪੀ ਪਰਿਵਾਰ ਸਮੇਤ ਕਿਸੇ ਵਿਆਹ ਸਮਾਗਮ ’ਤੇ ਜਾ ਰਹੇ ਸਨ। ਐਕਸਲ ਟੁੱਟਣ ਕਾਰਨ ਗੱਡੀ ਦਾ