- ਡੀ.ਸੀ. ਵੱਲੋਂ ਸੜਕੀ ਹਾਦਸੇ ਰੋਕਣ ਲਈ ਸਖਤ ਨਿਰਦੇਸ਼
ਫ਼ਰੀਦਕੋਟ 20 ਜਨਵਰੀ,2025 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਮੈਬਰਾਂ ਵਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਦੋ ਪਹੀਆ ਵਹੀਕਲ ਚਾਲਕਾਂ ਵਿਚੋਂ ਬਹੁਤਿਆਂ ਵਲੋਂ ਸਾਈਡ ਸ਼ੀਸ਼ੇ ਉਤਾਰੇ ਹੋਣ ਕਾਰਨ ਜਦੋ ਉਹ ਅਚਾਨਕ ਸੱਜੇ ਪਾਸੇ ਮੋੜਦੇ ਹਨ ਤਾਂ ਪਿਛੇ ਤੋਂ