news

Jagga Chopra

Articles by this Author

ਬੀਡੀਪੀਓ ਦਫਤਰ ਸਰਹਿੰਦ  ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਬੀਡੀਪੀਓ ਦਫਤਰ ਸਰਹਿੰਦ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਅਤੇ ਮਾਸ ਕੌਸਲਿੰਗ ਸੰਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਕੈਂਪ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਕੰਮ ਚੇਅਰਮੈਨ ਜਿਲ੍ਹਾ ਕਾਨੂੰਨੀ

ਗਾਜ਼ੀਆਬਾਦ ਵਿੱਚ ਘਰ ’ਚ ਲੱਗੀ ਭਿਆਨਕ ਅੱਗ, 3 ਮਾਸੂਮਾਂ ਸਮੇਤ ਔਰਤ ਦੀ ਮੌਤ

ਗਾਜ਼ੀਆਬਾਦ, 19 ਜਨਵਰੀ 2025 : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਲੋਨੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਘਰ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਸੜ ਗਏ ਹਨ। ਚਾਰ ਮੌਤਾਂ ਕਾਰਨ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੈਂ ਸੰਵਿਧਾਨ ਸਭਾ ਦੀਆਂ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਸਾਨੂੰ ਸਾਡਾ ਪਵਿੱਤਰ ਸੰਵਿਧਾਨ ਦਿੱਤਾ ਹੈ : ਪੀਐਮ ਮੋਦੀ 

ਨਵੀਂ ਦਿੱਲੀ, 19 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੇ 118ਵੇਂ ਐਪੀਸੋਡ 'ਚ ਪੀਐਮ ਮੋਦੀ ਨੇ ਲੋਕਾਂ ਨਾਲ ਕਈ ਅਹਿਮ ਗੱਲਾਂ ਬਾਰੇ ਗੱਲਬਾਤ ਕੀਤੀ। ਪੀਐਮ ਮੋਦੀ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ, ਰਾਜੇਂਦਰ ਪ੍ਰਸਾਦ ਅਤੇ ਸਿਆਮਾ ਪ੍ਰਸਾਦ ਮੁਖਰਜੀ ਦੇ ਪੁਰਾਣੇ

ਨਾਈਜੀਰੀਆ 'ਚ ਗੈਸੋਲੀਨ ਟੈਂਕਰ ਦੇ ਧਮਾਕੇ 'ਚ 70 ਲੋਕਾਂ ਦੀ ਮੌਤ, 56 ਜ਼ਖ਼ਮੀ

ਨਾਈਜੀਰੀਆ, 19 ਜਨਵਰੀ 2025 : ਉੱਤਰੀ ਨਾਈਜੀਰੀਆ ਵਿੱਚ ਇੱਕ ਗੈਸੋਲੀਨ ਟੈਂਕਰ ਟਰੱਕ ਪਲਟ ਗਿਆ, ਜਿਸ ਕਾਰਨ ਤੇਲ ਡੁੱਲ੍ਹ ਗਿਆ ਅਤੇ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ 70 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਕ ਰਿਪੋਰਟ ਦੇ ਅਨੁਸਾਰ, 70 ਤੋਂ ਵੱਧ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, 56 ਵਿਅਕਤੀ ਜ਼ਖ਼ਮੀ ਹੋਏ ਹਨ ਅਤੇ 15 ਤੋਂ ਵੱਧ ਦੁਕਾਨਾਂ ਤਬਾਹ ਹੋ ਗਈਆਂ ਹਨ।

ਕਟਿਹਾਰ 'ਚ ਗੰਗਾ ਨਦੀ 'ਚ ਕਿਸ਼ਤੀ ਡੁੱਬੀ, 3 ਲਾਸ਼ਾਂ ਬਰਾਮਦ, 10 ਲੋਕ ਲਾਪਤਾ

ਕਟਿਹਾਰ, 19 ਜਨਵਰੀ 2025 : ਜ਼ਿਲ੍ਹੇ ਦੇ ਮਨਿਹਾਰੀ ਵਿਖੇ ਗੰਗਾ ਨਦੀ ਵਿੱਚ ਇੱਕ ਵੱਡਾ ਕਿਸ਼ਤੀ ਹਾਦਸਾ ਵਾਪਰ ਗਿਆ ਹੈ। ਸਵੇਰੇ ਕਰੀਬ 8.30 ਵਜੇ ਅਹਿਮਦਾਬਾਦ ਬਲਾਕ ਦੇ ਮੇਘੂ ਘਾਟ ਤੋਂ ਇੱਕ ਕਿਸ਼ਤੀ ਝਾਰਖੰਡ ਜਾ ਰਹੀ ਸੀ। ਕਿਸ਼ਤੀ ਵਿੱਚ ਸਮਰੱਥਾ ਤੋਂ ਵੱਧ ਲੋਕ ਸਵਾਰ ਸਨ। ਤੇਜ਼ ਲਹਿਰਾਂ ਕਾਰਨ ਕਿਸ਼ਤੀ ਡੁੱਬ ਗਈ। ਇਸ ਹਾਦਸੇ ਵਿੱਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ
  • ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ

ਲੁਧਿਆਣਾ, 19 ਜਨਵਰੀ 2025 : ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ

ਜਲੰਧਰ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, 4 ਗੈਰ-ਕਾਨੂੰਨੀ ਹਥਿਆਰ ਤੇ ਹੈਰੋਇਨ ਬਰਾਮਦ 

ਜਲੰਧਰ, 19 ਜਨਵਰੀ 2025 : ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਗੈਂਗਸਟਰ ਵਿੱਕੀ ਗੌਂਡਰ ਦੇ ਵਿਚਕਾਰ ਮੁਕਾਬਲਾ ਹੋਇਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 4 ਗੈਰ-ਕਾਨੂੰਨੀ ਹਥਿਆਰ ਤੇ ਹੈਰੋਇਨ ਬਰਾਮਦ ਕੀਤੀ ਹੈ। ਇਸ ਮੁਕਾਬਲੇ ਵਿਚ ਇਕ ਗੈਂਗਸਟਰ ਜਖਮੀ ਹੋ ਗਿਆ ਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਦੀ ਲੱਤ ‘ਤੇ ਸੱਟ ਲੱਗੀ ਹੈ। ਇਹ ਮੁਕਾਬਲਾ ਅੱਜ

ਅਸਥੀਆਂ ਪਾਉਣ ਲਈ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਦੋ ਲੋਕਾਂ ਦੀ ਮੌਤ, 7 ਜ਼ਖਮੀ

ਫਾਜ਼ਿਲਕਾ, 19 ਜਨਵਰੀ 2025 : ਮ੍ਰਿਤਕ ਔਰਤ ਦੀਆਂ ਅਸਥੀਆਂ ਪਾਉਣ ਲਈ ਜਾ ਰਹੀ ਗੱਡੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਫਾਜ਼ਿਲਕਾ ਦੇ ਪਿੰਡ ਲੱਖਾ ਕੜਾਈਆਂ ਨੇੜੇ ਟਰਾਲੇ ਅਤੇ ਪਿਕਅਪ ਗੱਡੀ ਦੀ ਹੋਈ ਆਹਮੋ ਸਾਹਮਣੇ ਟੱਕਰ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 7

ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ : ਮੁੱਖ ਮੰਤਰੀ ਭਗਵੰਤ ਮਾਨ 

ਮੋਗਾ, 19 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਗਾ ਵਿੱਚ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਇਸ ਲਈ ਪ੍ਰਬੰਧ ਕੀਤਾ ਜਾਵੇਗਾ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਵੱਲੋਂ ਕੀਤੇ ਹਰ ਵਾਅਦੇ ਪੂਰੇ ਹੋ ਰਹੇ ਹਨ

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਭੁੱਲਰ
  • ਵਧੀ ਹੋਈ ਤਨਖਾਹ ਨਾਲ ਖਿੜੇ 1148 ਪੀ.ਆਰ.ਟੀ.ਸੀ. ਮੁਲਾਜ਼ਮਾਂ ਦੇ ਚਿਹਰੇ

ਪਟਿਆਲਾ, 19 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਵਿਭਾਗ ਵਿੱਚ