news

Jagga Chopra

Articles by this Author

ਵਟਸਐਪ ਨੇ ਭਾਰਤ ’ਚ 26 ਲੱਖ ਤੋਂ ਵੱਧ ਇਤਰਾਜ਼ਯੋਗ ਖਾਤਿਆਂ ਨੂੰ ਕੀਤਾ ਪਾਬੰਦੀਸ਼ੁਦਾ

ਨਵੀਂ ਦਿੱਲੀ : ਮੈਟਾ ਦੀ ਮਾਲਕੀ ਵਾਲੇ ਵਟਸਐਪ ਨੇ ਕਿਹਾ ਹੈ ਕਿ ਉਸਨੇ ਸਤੰਬਰ ਮਹੀਨੇ ’ਚ ਭਾਰਤ ’ਚ 26 ਲੱਖ ਤੋਂ ਵੱਧ ਇਤਰਾਜ਼ਯੋਗ ਖਾਤਿਆਂ ਨੂੰ ਪਾਬੰਦੀਸ਼ੁਦਾ ਕਰ ਦਿੱਤਾ ਹੈ। ਅਜਿਹਾ ਉਸਨੇ ਨਵੇਂ ਆਈਟੀ ਕਾਨੂੰਨ 2021 ਦੀ ਪਾਲਣਾ ਕਰਦੇ ਹੋਏ ਕੀਤਾ ਹੈ। ਕੰਪਨੀ ਦੇ ਬੁਲਾਰੇ ਨੇ ਇਕ ਬਿਆਨ ’ਚ ਕਿਹਾ ਹੈ ਕਿ ਆਈਟੀ ਨਿਯਮ 2021 ਅਨੁਸਾਰ, ਸਤੰਬਰ 2022 ’ਚ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ

ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਲਗਾਤਾਰ ਲੱਗੀ ਹੋਈ ਹੈ : ਅਮਨ ਅਰੋੜਾ

ਸੁਨਾਮ : ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਲੱਗੀ ਹੋਈ ਹੈ। ਪੰਜਾਬ ਦੇ ਹਰ ਵਿਦਿਆਰਥੀ ਨੂੰ ਮਿਆਰੀ ਅਤੇ ਬਿਹਤਰੀਨ ਸਿੱਖਿਆ ਮੁਹੱਈਆ ਕਰਵਾਉਣਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਹਿਮ ਟੀਚਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀ ਤੇ

ਸੂਬਾ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ : ਮੰਤਰੀ ਕਟਾਰੂਚੱਕ

ਜਲਾਲਾਬਾਦ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਲਾਲਾਬਾਦ ਅਤੇ ਫਾਜ਼ਿਲਕਾ ਦੀ ਦਾਣਾ ਮੰਡੀ ਦਾ ਦੌਰਾ ਕਰਨ

ਪੰਜਾਬ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਆਪਣੇ ਸਭਿਆਚਾਰ ਬਾਰੇ ਦੱਸਣ ਤੇ ਦਿਖਾਉਣ ਦੀ ਜ਼ਰੂਰਤ : ਕੈਬਨਿਟ ਮੰਤਰੀ

ਪਟਿਆਲਾ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਕੋਲ ਦੁਨੀਆ ਦੇ ਨਕਸ਼ੇ ਉਤੇ ਆਪਣੀ ਅਮੀਰ ਵਿਰਾਸਤ ਦਿਖਾਉਣ ਲਈ ਕਾਫ਼ੀ ਕੁਝ ਮੌਜੂਦ ਹੈ ਪਰ ਪਿਛਲੀਆਂ ਸਰਕਾਰਾਂ ਦੌਰਾਨ ਟੂਰਿਜ਼ਮ ਨੂੰ ਤਵੱਜੋ ਨਾ ਦੇਣ ਕਰਕੇ ਪੰਜਾਬ ਸੈਲਾਨੀਆਂ ਨੂੰ ਆਕਰਸ਼ਤ ਕਰਨ ਵਿੱਚ ਸਫਲ ਨਹੀਂ

ਆਪ ਸਰਕਾਰ ਵਲੋਂ ਮਿਹਨਤੀ ਅਤੇ ਇਮਾਨਦਾਰ ਨੌਜਵਾਨਾਂ ਨੂੰ ਵੱਡੀਆਂ ਜਿਮੇਂਵਾਰੀਆ ਦੇ ਕੇ ਅੱਗੇ ਲਿਆਂਦਾ ਜਾ ਰਿਹਾ : ਮੀਤ ਹੇਅਰ

ਪਟਿਆਲਾ : ਪੰਜਾਬ ਦੇ ਖੇਡਾਂ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਪੁੱਜਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸੁਨਿਹਰੀ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਸਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ

ਗੇਂਦਬਾਜ਼ ਸਿੰਘ ਦਾ ਉਭਰਨਾ ਟੀ-20 ਵਿੱਚ ਭਾਰਤੀ ਟੀਮ ਲਈ ਸਭ ਤੋਂ ਵਧੀਆ ਹੈ : ਰਾਹੁਲ ਦ੍ਰਾਵਿੜ

ਮੈਲਬੋਰਨ (ਆਸਟ੍ਰੇਲੀਆ) : ਪਿਛਲੇ ਕੁਝ ਮਹੀਨਿਆਂ ਵਿੱਚ ਨੌਜਵਾਨ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਉਭਰਨਾ ਟੀ-20 ਵਿੱਚ ਭਾਰਤੀ ਟੀਮ ਲਈ ਸਭ ਤੋਂ ਵਧੀਆ ਚੀਜ਼ਾਂ ਵਿੱਚੋਂ ਇੱਕ ਰਿਹਾ ਹੈ। ਜਸਪ੍ਰੀਤ ਬੁਮਰਾਹ ਦੇ ਟੀ-20 ਵਿਸ਼ਵ ਕੱਪ ਲਈ ਨਾ ਹੋਣ ਦੇ ਤੇ ਅਰਸ਼ਦੀਪ ਟੂਰਨਾਮੈਂਟ ਵਿੱਚ ਭਾਰਤ ਲਈ ਖੇਡ ਰਿਹਾ ਹੈ, ਜਿਸ ਨੇ ਪਾਕਿਸਤਾਨ ਅਤੇ ਦੱਖਣੀ ਅਫ਼ਰੀਕਾ ਵਿਰੁੱਧ

ਗਿਆਸਪੁਰਾ ਵਿੱਚ ਇੱਕ ਫੈਕਟਰੀ ਵਿੱਚੋਂ ਗੈਸ ਹੋਈ ਲੀਕ, ਕਈ ਲੋਕਾਂ ਦੀ ਹਾਲਤ ਵੀ ਵਿਗੜ ਗਈ

ਲੁਧਿਆਣਾ : ਗਿਆਸਪੁਰਾ (ਲੁਧਿਆਣਾ) ਵਿੱਚ ਅੱਜ ਸਵੇਰੇ ਇੱਕ ਫੈਕਟਰੀ ਵਿੱਚ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਕਾਰਨ ਕੁਝ ਲੋਕਾਂ ਦੀ ਹਾਲਤ ਵੀ ਵਿਗੜ ਗਈ ਪਰ ਉਨ੍ਹਾਂ ਨੂੰ ਸਮੇਂ ਸਿਰ ਰੈਸਕਿਊ ਕਰ ਲਿਆ ਗਿਆ। ਗੈਸ ਲੀਕ ਹੁੰਦੇ ਹੋਈ ਲੋਕਾਂ ਵਿੱਚ ਭਾਜੜਾਂ ਪੈ ਗਈਆਂ। ਗੈਸ ਲੀਕ ਹੋਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਹ ਘਟਨਾ ਲਕਸ਼ਮੀ ਮੈਡੀਕਲ ਗੈਸ ਏਜੰਸੀ ਨੇੜੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰਬੀ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ, ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ

ਮੋਰਬੀ (ਗੁਜਰਾਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸੀਐੱਮ ਭੁਪਿੰਦਰ ਪਟੇਲ ਨਾਲ ਮੋਰਬੀ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਪੀਐੱਮ ਮੋਦੀ ਨੇ ਇਥੇ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਪੁਲ ਟੁੱਟਣ ਕਾਰਨ ਮੱਛੀ ਨਦੀ ਵਿਚ ਡਿੱਗੇ ਲੋਕਾਂ ਨੂੰ ਬਚਾਉਣ ਵਿਚ ਮਦਦ ਕੀਤੀ ਸੀ। ਪ੍ਰਧਾਨ ਮੰਤਰੀ ਮੋਰਬੀ ਸਿਵਲ ਹਸਪਤਾਲ ਪਹੁੰਚੇ ਤੇ ਇਥੇ ਜ਼ਖਮੀਆਂ ਦਾ

ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਕੀਤਾ ਪੁਨਰਗਠਨ, ਮੰਤਰੀ ਮਾਨ ਨੂੰ ਬਣਾਇਆ ਚੇਅਰਮੈਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ ਕੀਤਾ ਹੈ। ਇਸ ਦਾ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ ਜਦੋਂ ਕਿ ਸੀਨੀਅਰ ਉੁਪ ਚੇਅਰਮੈਨ ਰਾਜ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਨਿਯੁਕਤ ਕੀਤਾ ਗਿਆ ਹੈ। ਮਾਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ

ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ 'ਚ ਮਾਈਨਿੰਗ ਕਰਨ ਲਈ ਲੈਣੀ ਪਵੇਗੀ ਮਿਲਟਰੀ ਤੋਂ ਐਨਓਸੀ

ਚੰਡੀਗੜ੍ਹ : ਭਾਰਤੀ ਫੌਜ ਨੇ ਪੰਜਾਬ ਸਰਕਾਰ ਨੂੰ ਭਵਿੱਖ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਕਿਸੇ ਵੀ ਮਾਈਨਿੰਗ ਗਤੀਵਿਧੀਆਂ ਲਈ ਉਸ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਕਿਹਾ ਹੈ। ਫੌਜ ਦੇ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਜਾਂ ਕਿਸੇ ਫੌਜੀ ਸਥਾਪਨਾ ਤੋਂ 500 ਮੀਟਰ ਦੇ ਘੇਰੇ ਵਿੱਚ ਪੰਜਾਬ ਵਿੱਚ ਕਿਤੇ