news

Jagga Chopra

Articles by this Author

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ 'ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ' ਨਾਲ ਸਨਮਾਨਿਤ

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ "ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ" ਨਾਲ ਸਨਮਾਨਿਤ ਕੀਤਾ ਗਿਆ ਹੈ। ਪੁਰਸਕਾਰ ਜੇਤੂਆਂ ਵਿੱਚ ਏ.ਜੀ.ਟੀ.ਐਫ. ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ

ਰਾਹੁਲ ਗਾਂਧੀ ਨੇ ਵਿਰੋਧੀਆਂ ਬੋਲਿਆ ਹਮਲਾ, ਗੁਜਰਾਤ ਵਿਚ ਕਾਂਗਰਸ ਬਣਾਏਗੀ ਸਰਕਾਰ

ਤੇਲੰਗਾਨਾ : ਰਾਹੁਲ ਗਾਂਧੀ ਨੇ ਕਿਹਾ ਕਿ ਗੁਜਰਾਤ ਵਿਚ ਸਰਕਾਰ ਵਿਰੋਧੀ ਮਾਹੌਲ ਹੈ ਤੇ ਕਾਂਗਰਸ ਸਰਕਾਰ ਬਣਾਏਗੀ। ਆਮ ਆਦਮੀ ਪਾਰਟੀ ਦੀ ਸਿਰਫ ਹਵਾ ਹੈ ਜ਼ਮੀਨ ‘ਤੇ ਕੁਝ ਨਹੀਂ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤੇਲੰਗਾਨਾ ਦੇ ਰੰਗਾਰੈਡੀ ਜ਼ਿਲ੍ਹੇ ਦੇ ਕੋਥੁਪਰ ਵਿਚ ਇਕ ਪ੍ਰੈੱਸ ਕਾਨਫਰੰਸ ਵਿਚ ਵਿਰੋਧੀਆਂ ‘ਤੇ ਜੰਮ ਕੇ ਹਮਲਾ ਬੋਲਿਆ। ਰਾਹੁਲ ਗਾਂਧੀ ਨੇ ਗੁਜਰਾਤ

ਲੋਕ ਹੁਣ ਘਰ ਬੈਠ ਕੇ 500 ਰੁਪਏ ਤੱਕ ਦੇ ਸਟੈਂਪ ਪੇਪਰ ਡਾਊਨਲੋਡ ਕਰ ਸਕਦੇ ਹਨ : ਮੰਤਰੀ ਜ਼ਿੰਪਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸਟੈਂਪ ਪੇਪਰ ਦੇ ਚੱਲਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਵੀਂ ਪਹਿਲ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਸਟੈਂਪ ਪੇਪਰ ਦਾ ਖਾਸ ਪੋਰਟਲ ਤਿਆਰ ਕੀਤਾ ਹੈ, ਜਿਸ ਜ਼ਰੀਏ ਲੋਕ ਹੁਣ ਘਰ ਬੈਠ ਕੇ 500 ਰੁਪਏ ਤੱਕ ਦੇ ਸਟੈਂਪ ਪੇਪਰ ਡਾਊਨਲੋਡ ਕਰ ਸਕਦੇ ਹਨ। ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ Stamp

ਸਰਕਾਰ ਖਿਲਾਫ ਪੰਜਾਬ ਦੇ ਅਧਿਆਪਕਾਂ ਵੱਲੋਂ ਕੀਤਾ ਗਿਆ ਸ਼ਿਮਲਾ 'ਚ ਰੋਸ ਪ੍ਰਦਰਸ਼ਨ

ਸ਼ਿਮਲਾ : ਆਪ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਬੇਇਨਸਾਫ਼ੀ ਤੇ ਪੱਖਪਾਤ ਨਾਲ ਸਬੰਧਤ ਮਾਮਲਿਆਂ ਸਬੰਧੀ ਕੋਈ ਠੋਸ ਹੱਲ ਨਾ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖ਼ਿਲਾਫ਼ ਪੰਜਾਬ ਦੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ, ਈਟੀਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 ਅਤੇ ਓ.ਡੀ.ਐੱਲ. ਅਧਿਆਪਕ

ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਐਡਵੋਕੇਟ ਅਰੋੜਾ ਨੇ ਹਾਈਕੋਰਟ 'ਚ ਪਟੀਸ਼ਨ ਕੀਤੀ ਦਾਇਰ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਮਸ਼ਹੂਰ ਐਡਵੋਕੇਟ ਐਚ ਸੀ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਦਰਅਸਲ ਬੀਤੇ ਦਿਨੀਂ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਇਕ ਨੋਟਿਸ ਭੇਜ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਵਾਸਤੇ ਕਿਹਾ ਸੀ। ਨੋਟਿਸ 'ਚ ਐਚਸੀ

ਕਿਸਾਨਾਂ ਦੇ ਇੱਕ ਹਿੱਸੇ ਨੂੰ 'ਰੈੱਡ ਨੋਟਿਸ' ਜਾਰੀ ਕੀਤਾ ਗਿਆ ਹੈ : ਮੁੱਖ ਖੇਤੀਬਾੜੀ ਅਫ਼ਸਰ

ਲੁਧਿਆਣਾ : ਲਗਾਤਾਰ ਪਰਾਲੀ ਸਾੜਨ ਦੀ ਸਮੱਸਿਆ ਨਾਲ ਜੂਝ ਰਹੇ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਲੁਧਿਆਣਾ ਦੇ ਕਿਸਾਨਾਂ ਦੇ ਇੱਕ ਹਿੱਸੇ ਨੂੰ 'ਰੈੱਡ ਨੋਟਿਸ' ਜਾਰੀ ਕੀਤਾ ਗਿਆ ਹੈ, ਜੋ ਇਸ ਕਾਰਜ ਵਿੱਚ ਸ਼ਾਮਲ ਸਨ ਅਤੇ ਹਵਾ ਪ੍ਰਦੂਸ਼ਣ ਦਾ ਕਾਰਨ ਬਣੇ ਸਨ। ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ

ਪੰਚਾਇਤ ਮੰਤਰੀ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੀ ਕੀਤੀ ਅਪੀਲ

ਲੁਧਿਆਣਾ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾ ਕੇ ਸਮਾਜ ਨੂੰ ਇਸ ਅਲਾਮਤ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ 'ਚ ਸ. ਭਗਵੰਤ ਮਾਨ ਦੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ

ਲੁਧਿਆਣਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਸ੍ਰੀ ਰਮਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋ ਜਾਰੀ ਹਦਾਇਤਾਂ ਅਨੁਸਾਰ ਕੌਮੀ ਪੱਧਰ 'ਤੇ 'ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਮੁਹਿੰਮ ਰਾਹੀਂ ਨਾਗਰਿਕਾਂ ਦਾ ਸਸ਼ਕਤੀਕਰਨ'  ਅਧੀਨ ਭਾਰਤ ਦੇ ਹਰੇਕ ਪਿੰਡ ਅਤੇ ਸਮਾਜ ਦੇ ਹਰੇਕ ਵਰਗ ਤੱਕ ਪੁੰਹਚ ਕਰਨ

ਟਰੈਕਟਰ ਦੀ ਚਪੇਟ ਚ ਆ ਕੇ ਮਰੇ ਨੌਜਵਾਨ ਦੇ ਪਰਿਵਾਰ ਨੇ ਰੋਡ ਜਾਮ ਕਰਕੇ ਕੀਤਾ ਪ੍ਰਦਰਸ਼ਨ

ਕਪੂਰਥਲਾ : ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਕੱਢੀ ਗਈ ਪੈਦਲ ਯਾਤਰਾ ਦੌਰਾਨ ਪਿੰਡ ਕਡਾਲਾ ਕਲਾਂ ਕੋਲ ਇਕ 22 ਸਾਲਾ ਨੌਜਵਾਨ ਜੋ ਕਿ ਸੜਕ ਦੇ ਇਕ ਪਾਸੇ ਖੜ੍ਹਾ ਸੀ ਦਾ ਟਰੈਕਟਰ ਸਟੰਟ ਕਰ ਰਹੇ ਟਰੈਕਟਰ ਚਾਲਕ ਦੇ ਟਰੈਕਟਰ ਤੋਂ ਕੰਟਰੋਲ ਗੁਆਉਣ ‘ਤੇ ਉਸ ਦੀ ਚਪੇਟ ਵਿਚ ਆ ਗਿਆ ਸੀ ਤੇ ਇਸ ਦੇ ਚੱਲਦੇ ਉਸ ਦੀ ਮੌਤ ਹੋ ਗਈ ਸੀ।

ਮੋਰਬੀ ਪੁਲ ਹਾਦਸੇ ਦਾ ਰੂਸ ਦੇ ਰਾਸ਼ਟਰਪਤੀ ਪੁਤਿਨ ਸਮੇਤ ਕਈ ਦੇਸ਼ਾਂ ਨੇ ਕੀਤਾ ਦੁੱਖ ਪ੍ਰਗਟ

ਨਵੀਂ ਦਿੱਲੀ (ਏਐੱਨਆਈ) : ਗੁਜਰਾਤ ਦੇ ਮੋਰਬੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਕੇਬਲ ਨਾਲ ਬਣਿਆ ਪੁਲ ਡਿੱਗਣ ਨਾਲ 141 ਲੋਕਾਂ ਦੀ ਮੌਤ ਹੋ ਗਈ ਸੀ। ਕਰੀਬ 177 ਲੋਕਾਂ ਨੂੰ ਬਚਾਇਆ ਗਿਆ ਹੈ। ਦੁਨੀਆ ਭਰ ਦੇ ਕਈ ਦੇਸ਼ ਇਸ ਘਟਨਾ 'ਤੇ ਦੁੱਖ ਪ੍ਰਗਟ ਕਰ ਰਹੇ ਹਨ। ਐਨਡੀਆਰਐਫ ਸਮੇਤ ਆਰਮੀ, ਏਅਰ ਫੋਰਸ ਅਤੇ ਨੇਵੀ ਦੀਆਂ ਟੀਮਾਂ ਕਈ ਹੋਰ ਲੋਕਾਂ ਦੀ ਭਾਲ ਕਰ