news

Jagga Chopra

Articles by this Author

ਐਲਨ ਮਸਕ ਨੂੰ ਖਾਸ ਅੰਦਾਜ਼ ‘ਚ ਰਾਹੁਲ ਗਾਂਧੀ ਨੇ ਦਿੱਤੀ ਵਧਾਈ

ਤੇਲੰਗਾਨਾ : ਟਵਿੱਟਰ ਨੂੰ ਖਰੀਦਣ ਤੋਂ ਬਾਅਦ ਦੁਨੀਆ ਭਰ ਦੀਆਂ ਮਸ਼ਹੂਰ ਹਸਤੀਆਂ ਐਲਨ ਮਸਕ ਨੂੰ ਵਧਾਈਆਂ ਦੇ ਰਹੀਆਂ ਹਨ। ਇਸ ਕੜੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਮਸਕ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ। ਇਸ ਟਵੀਟ ‘ਚ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਹੁਣ ਟਵਿੱਟਰ ਨਫਰਤ ਭਰੇ ਭਾਸ਼ਣ ‘ਤੇ ਕਾਰਵਾਈ ਕਰੇਗਾ। ਇਸ ਦੇ ਨਾਲ ਹੀ

ਦਿੱਲੀ ਤੋਂ ਬੈਂਗਲੁਰੂ ਜਾ ਰਹੀ ਇੰਡੀਗੋ ਦੀ ਫਲਾਈਟ  ਵਿੱਚ ਵਾਪਰਿਆ ਹਾਦਸਾ, ਫਲਾਈਟ ਦੇ ਇੰਜਣ ਨੂੰ ਲੱਗੀ ਅੱਗ

ਦਿੱਲੀ : ਦਿੱਲੀ ਤੋਂ ਬੈਂਗਲੁਰੂ ਜਾ ਰਹੀ ਇੰਡੀਗੋ ਦੀ ਦਿੱਲੀ-ਬੈਂਗਲੁਰੂ ਫਲਾਈਟ ਦੇ ਇੰਜਣ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਹਾਜ਼ 'ਚ ਬੈਠੇ ਯਾਤਰੀ ਖਿੜਕੀ 'ਚੋਂ ਇੰਜਣ ਨੂੰ ਅੱਗ ਲੱਗੀ ਦੇਖ ਕੇ ਹੈਰਾਨ ਰਹਿ ਗਏ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਜਹਾਜ਼ ਉਡਾਣ ਭਰ ਰਿਹਾ ਸੀ। ਇਸ ਕਾਰਨ ਦਿੱਲੀ ਏਅਰਪੋਰਟ 'ਤੇ ਹੀ ਜਹਾਜ਼ ਨੂੰ ਰੋਕ ਦਿੱਤਾ ਗਿਆ ਤੇ ਜਹਾਜ਼ ਉੱਡ ਨਹੀਂ

ਮੰਤਰੀ ਜਿੰਪਾ ਦੀ ਕੋਠੀ ਦਾ ਚੌਂਕੀਦਾਰ ਯੂਨੀਅਨ ਵੱਲੋਂ ਘਿਰਾਓ ਕੀਤਾ ਗਿਆ

ਹੁਸ਼ਿਆਰਪੁਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਸੱਤ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਆਮ ਆਦਮੀ ਪਾਰਟੀ ਚੋਣ ਮੁਹਿੰਮ ਵੇਲੇ ਦਾਅਵਾ ਸੀ ਕਿ ਕਿਸੇ ਵੀ ਵਿਅਕਤੀ ਜਾਂ ਜਥੇਬੰਦੀ ਨੂੰ ਧਰਨੇ ਦੇਣ ਦੀ ਜ਼ਰੂਰਤ ਨਹੀਂ ਪਵੇਗੀ ਪਰ 7 ਮਹੀਨਿਆਂ ਦੀ ਕਾਰਗੁਜ਼ਾਰੀ ਦੇ ਅੰਦਰ ਹੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਐਡਹਾਕ ਕਮੇਟੀ ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਇਹ ਸਿੱਖ ਮਸਲਿਆਂ ਵਿਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਐਡਵੋਕੇਟ

ਖੱਟਰ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਰਕਾਰ ਤੋਂ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਦੀ ਕੀਤੀ ਮੰਗ

ਚੰਡੀਗੜ੍ਹ : ਰਾਮ ਰਹੀਮ ਨੂੰ ਮਿਲੀ ਪੈਰੋਲ ਦਾ ਮੁੱਦਾ ਜ਼ੋਰ ਫੜਦਾ ਜਾ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਐਚਸੀ ਅਰੋੜਾ ਨੇ ਰਾਜ ਦੀ ਖੱਟਰ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਰਕਾਰ ਤੋਂ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਕਾਨੂੰਨੀ ਨੋਟਿਸ 'ਚ ਇਹ ਵੀ ਲਿਖਿਆ ਗਿਆ ਹੈ ਕਿ ਅਜਿਹਾ ਲੱਗ ਰਿਹਾ ਹੈ ਜਿਵੇਂ ਹਰਿਆਣਾ ਸਰਕਾਰ ਰਾਮ ਰਹੀਮ

ਰੂਸ-ਯੂਕਰੇਨ ਦੀ ਜੰਗ ਦੌਰਾਨ ਭਾਰਤੀ ਮੁਫਤ ਖੁਆ ਰਿਹਾ 1000 ਲੋਕਾਂ ਨੂੰ ਖਾਣਾ, ਨਹੀਂ ਛੱਡਣਾ ਚਾਹੁੰਦਾ ਯੂਕਰੇਨ

ਯੂਕਰੇਨ : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਭਾਰਤ ਸਰਕਾਰ ਵੱਲੋਂ ਹਫ਼ਤੇ ਵਿੱਚ ਦੋ ਵਾਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਜਿੰਨੇ ਭਾਰਤੀ ਮੂਲ ਦੇ ਲੋਕ ਯੂਕਰੇਨ ਵਿੱਚ ਹਨ, ਉਹ ਜਲਦੀ ਹੀ ਵਤਨ ਵਾਪਸੀ ਕਰ ਲਓ। ਯਾਨੀ ਯੂਕਰੇਨ ਵਿੱਚ ਖਤਰਾ ਵਧਦਾ ਜਾ ਰਿਹਾ ਹੈ ਪਰ ਯੂਕਰੇਨ ਵਿੱਚ ਇੱਕ ਅਜਿਹਾ ਵੀ ਭਾਰਤੀ ਹੈ, ਜੋ ਭਾਰਤ ਸਰਕਾਰ ਦੀ ਐਡਵਾਇਜ਼ਰੀ ਨਹੀਂ ਮੰਨ ਰਿਹਾ

ਸ਼ਹਿਰ ਦੇ ਹਰ ਇਲਾਕੇ ’ਚ ਪਹੁੰਚਾਇਆ ਜਾ ਰਿਹੈ ਪੀਣ ਯੋਗ ਸਾਫ਼ ਪਾਣੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪੀਣ ਵਾਲੇ ਪਾਣੀ ਦੀ ਕਮੀ ਹੈ, ਉਥੇ ਪੈਂਡਿੰਗ ਟਿਊਬਵੈਲਾਂ ਨੂੰ ਪਹਿਲ ਦੇ ਆਧਾਰ ’ਤੇ ਲਗਾਇਆ ਜਾ ਰਿਹਾ ਹੈ ਅਤੇ ਇਲਾਕੇ ਦੇ ਬਜ਼ੁਰਗਾਂ ਤੇ ਪਤਵੰਤਿਆਂ ਤੋਂ ਟਿਊਬਵੈਲਾਂ

ਚੰਗੀਆਂ ਅਤੇ ਦਮਦਾਰ ਭੂਮਿਕਾਵਾਂ ਕਰਨਾ ਚਾਹੁੰਦੀ ਹਾਂ : ਅਭਿਨੇਤਰੀ ਸਾਇਸ਼ਾ ਭਸੀਨ ਖਾਨ

ਕੋਲਕਾਤਾ : ਗਲੈਮਰਸ ਅਤੇ ਬਹੁਮੁਖੀ ਅਭਿਨੇਤਰੀ ਸਾਇਸ਼ਾ ਭਸੀਨ ਖਾਨ ਕੋਲਕਾਤਾ ਤੋਂ ਬਾਲੀਵੁੱਡ ਵਿੱਚ ਆਈ ਅਤੇ ਫਿਲਮ 'ਏ ਮਾਰਨਿੰਗ ਇਨ ਕਸ਼ਮੀਰ' ਦੀ ਮੁੱਖ ਹੀਰੋਇਨ ਵਜੋਂ ਕੰਮ ਕੀਤਾ, ਜੋ ਪੂਰੀ ਹੋ ਚੁੱਕੀ ਹੈ ਅਤੇ ਅਗਲੇ ਸਾਲ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਹੁਣ ਸਾਇਸ਼ਾ ਭਸੀਨ ਖਾਨ ਨੇ ਪੇਪਰਸਟੋਨ ਪ੍ਰੋਡਕਸ਼ਨ ਨਾਲ ਨਵੀਂ ਫਿਲਮ ਸਾਈਨ ਕੀਤੀ ਹੈ। ਇਸ ਤੋਂ ਇਲਾਵਾ ਉਹ ਐਮਐਕਸ

ਹੁਸ਼ਿਆਰਪੁਰ-ਦਿੱਲੀ ਪੈਸੰਜਰ ਟ੍ਰੇਨ ਨੂੰ ਵਰਿੰਦਾਵਨ ਨਾਲ ਜੋੜਨ ਲਈ ਕੈਬਨਿਟ ਮੰਤਰੀ ਜਿੰਪਾ ਨੇ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ

ਹੁਸ਼ਿਆਰਪੁਰ  : ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਰੇਲਵੇ ਮੰਤਰੀ ਭਾਰਤ ਸਰਕਾਰ ਸ਼੍ਰੀ ਅਸ਼ਵਨੀ ਵੈਸ਼ਣਵ ਨੂੰ ਪੱਤਰ ਲਿਖ ਕੇ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟ੍ਰੇਨ ਨੂੰ ਮਥੁਰਾ, ਵਰਿੰਦਾਵਨ ਨਾਲ ਜੋੜਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਰੋਡ ਦੇ ਪੁਨਰ ਨਿਰਮਾਣ ਲਈ ਨਗਰ ਨਿਗਮ ਹੁਸ਼ਿਆਰਪੁਰ ਨੂੰ ਐਨ.ਓ.ਸੀ. ਦੇਣ ਦੀ ਵੀ ਅਪੀਲ

ਏਆਈਸੀਸੀ ਦਾ ਨਵਾਂ ਪ੍ਰਧਾਨ ਮਿਲਦੇ ਹੀ ਮਤਭੇਦ ਹੋਏ ਦੂਰ, ਮੁਨੀਸ਼ ਤਿਵਾੜੀ ’ਭਾਰਤ ਜੋੜੋ ਯਾਤਰਾ’ ’ਚ ਹੋਏ ਸ਼ਾਮਲ

ਤੇਲੰਗਾਨਾ : ਆਲ ਇੰਡੀਆ ਕਾਂਗਰਸ ਪਾਰਟੀ ਨੂੰ ਨਵਾਂ ਪ੍ਰਧਾਨ ਮਿਲਦੇ ਹੀ ਮਤਭੇਦ ਦੂਰ ਕਰਦੇ ਹੋਏ ਮਨੀਸ਼ ਤਿਵਾੜੀ ਅੱਜ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਹੋਈ ’ਭਾਰਤ ਜੋੜੋ ਯਾਤਰਾ’ ਤੇਲੰਗਾਨਾ ’ਚ ਸ਼ਾਮਿਲ ਹੋਏ। ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਅੱਜ ਤੇਲੰਗਾਨਾ ਦੇ ਨਰਾਇਣਪੇਟ ਜਿਲ੍ਹੇ ਦੇ ਯੇਲੀਗਾਂਡਲਾ ਤੋਂ ਮੁੜ ਸ਼ੁਰੂ ਹੋਈ, ਇਸ ਦੌਰਾਨ ਲੱਗਭੱਗ 24