news

Jagga Chopra

Articles by this Author

ਐਮਪੀ ਨੇ ਸਰਕਾਰੀ ਕਾਲਜ, ਮਾਛੀਵਾੜਾ ਦੇ ਪਹਿਲੇ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਿਤ ਕੀਤਾ

ਲੁਧਿਆਣਾ : ਮਾਛੀਵਾੜਾ ਵਿੱਚ ਸਰਕਾਰੀ ਕਾਲਜ ਦੇ ਪਹਿਲੇ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਭਾਸ਼ਣ ਦਿੰਦੇ ਹੋਏ, ਮੈਂਬਰ ਪਾਰਲੀਮੈਂਟ (ਰਾਜ ਸਭਾ) ਸੰਜੀਵ ਅਰੋੜਾ ਨੇ ਐਮਪੀਲੈਡ ਫੰਡ ਵਿਚੋਂ ਕਾਲਜ ਦੀਆਂ ਕੁਝ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ 20 ਲੱਖ ਰੁਪਏ ਦੀ ਗ੍ਰਾੰਟ ਦੇਣ ਦੀ ਘੋਸ਼ਣਾ ਕੀਤੀ ਹੈ। ਇਹ ਕਾਲਜ ਜਿਲੇ ਦੇ ਪੇਂਡੂ ਅਤੇ ਦੂਰ-ਸਥਿਤ ਖੇਤਰ ਵਿੱਚ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਟਰੱਸਟ ਵੱਲੋਂ ਸ਼ਾਨਦਾਰ ਸਵਾਗਤ

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚਿਆ। ਵਾਘਾ ਸਰਹੱਦ ਉਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ। 29

ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਏ ਜਥੇ ਵਿਚ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਹੈੱਡ

ਅਮਰੀਕਾ ਦੇ ਉੱਤਰੀ ਕੈਰੋਲੀਨਾ ਵਿੱਚ ਸ਼੍ਰੀ ਵੈਂਕਟੇਸ਼ਵਰ ਮੰਦਿਰ ਦੇ ਇੱਕ ਨਵੇਂ 87 ਫੁੱਟ ਟਾਵਰ ਦਾ ਕੀਤਾ ਉਦਘਾਟਨ

ਊਯਾਰਕ : ਅਮਰੀਕਾ ਦੇ ਉੱਤਰੀ ਕੈਰੋਲੀਨਾ ਵਿੱਚ ਇਸ ਸਾਲ ਦੀਵਾਲੀ ਦਾ ਤਿਉਹਾਰ ਹਿੰਦੂ ਭਾਈਚਾਰੇ ਲਈ ਖਾਸ ਰਿਹਾ। ਕੇਰੀ ਵਿੱਚ ਸ਼੍ਰੀ ਵੈਂਕਟੇਸ਼ਵਰ ਮੰਦਿਰ ਦੇ ਇੱਕ ਨਵੇਂ 87 ਫੁੱਟ ਟਾਵਰ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਅਮਰੀਕੀ ਹਿੰਦੂਆਂ ਵਿੱਚ ਦੀਵਾਲੀ ਦੀ ਖੁਸ਼ੀ ਵਿੱਚ ਵਾਧਾ ਹੋਇਆ। ਨੌਰਥ ਕੈਰੋਲੀਨਾ ਦੇ ਗਵਰਨਰ ਰਾਏ ਕੂਪਰ ਨੇ ਸੈਂਕੜੇ ਸ਼ਰਧਾਲੂਆਂ ਦੀ ਮੌਜੂਦਗੀ ਵਿੱਚ ਇਸ ਦਾ

ਪ੍ਰਧਾਨ ਮੰਤਰੀ ਮੋਦੀ ਨੇ ਗ੍ਰਹਿ ਮੰਤਰੀਆਂ ਦੇ ਚਿੰਤਨ ਸ਼ਿਵਿਰ ਵਿਖੇ ਜਾਅਲੀ ਖ਼ਬਰਾਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਦਿੱਤਾ ਜ਼ੋਰ

ਨਵੀਂ ਦਿੱਲੀ (ਜੇਐੱਨਐੱਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗ੍ਰਹਿ ਮੰਤਰੀਆਂ ਦੇ ਚਿੰਤਨ ਸ਼ਿਵਿਰ ਵਿਖੇ ਜਾਅਲੀ ਖ਼ਬਰਾਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ਨੂੰ ਘੱਟ ਨਹੀਂ ਸਮਝਿਆ ਜਾ ਸਕਦਾ ਤੇ ਥੋੜ੍ਹੇ ਜਿਹੇ ਫਰਜ਼ੀ ਖ਼ਬਰਾਂ ਦੇਸ਼ ਵਿੱਚ ਵੱਡਾ ਹੰਗਾਮਾ ਕਰ ਸਕਦੀਆਂ ਹਨ। ਇਸ ਦੇ ਨਾਲ ਹੀ ਲੋਕਾਂ

ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਜੀ.ਐਚ.ਜੀ ਸਿੱਧਵਾਂ ਖੁਰਦ ਦਾ ਸ਼ਾਨਦਾਰ ਪ੍ਰਦਰਸ਼ਨ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ ) ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਸਪੋਰਟਸ ਕੰਪਲੈਕਸ ਲੁਧਿਆਣਾ ਵਿਖੇ 27 ਅਕਤੂਬਰ 2022 ਨੂੰ ਜ਼ਿਲ੍ਹਾ ਪੱਧਰੀ ਸਕੂਲ ਵਾਲੀਬਾਲ ਦੇ ਟੂਰਨਾਮੈਂਟ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੀਆਂ ਲੜਕੀਆਂ ਨੇ ਅੰਡਰ 14 ਮੁਕਾਬਲਿਆਂ ਵਿੱਚ ਸ਼ਾਨਦਾਰ

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਹੋਵੇਗਾ ਖਤਮ, ਮੰਤਰੀ ਧਾਲੀਵਾਲ ਅਤੇ ਪ੍ਰਧਾਨ ਉਗਰਾਹਾਂ ਦਰਮਿਆਨ ਹੋਈ ਸਾਂਝੀ ਬੈਠਕ

ਪਟਿਆਲਾ : ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ ਦੇ ਸਰਕਟ ਹਾਊਸ

ਪ੍ਰਿੰਸੀਪਲ ਸਕੱਤਰ ਵੀ. ਕੇ ਮੀਨਾ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਮਾਨਸਾ : ਪ੍ਰਿੰਸੀਪਲ ਸਕੱਤਰ ਪੰਜਾਬ ਸਰਕਾਰ ਕਮ ਸਕੱਤਰ ਇੰਚਾਰਜ਼ ਜ਼ਿਲ੍ਹਾ ਮਾਨਸਾ ਸ੍ਰੀ ਵੀ. ਕੇ ਮੀਨਾ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਤਿੰਨ ਪੁਸਤਕਾਂ ਜਾਰੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦੇ ਖੋਜ ਕਾਰਜਾਂ ਤਹਿਤ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬਿਰਤਾਂਤ ਬਾਰੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਗਈਆਂ। ਦਫ਼ਤਰ

ਗੁਰਦੁਆਰਾ ਡੇਟਨ ਵਿਖੇ ਬਾਬਾ ਗੁਰਦਿੱਤਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਅਮਰੀਕਾ : ਓਹਾਇਹੋ (ਅਮਰੀਕਾ) ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਸੁਸਾਇਟੀ ਆਫ਼ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ ਮੁੱਖ ਗ੍ਰੰਥੀ ਭਾਈ ਹੇਮ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇੰਡੀਅਨ ਐਪਲਿਸ ਤੋਂ ਆਏ ਭਾਈ ਮਨਜੀਤ ਸਿੰਘ