ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸ੍ਰੀ ਅਨਿਲ ਠਾਕੁਰ ਨੇ ਅੱਜ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ 'ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸ੍ਰੀ ਅਨਿਲ ਠਾਕੁਰ ਵਪਾਰੀਆਂ
news
Articles by this Author


ਮਾਨਸਾ : ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 9 ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਦੋਵੇਂ ਵਿਧਾਇਕਾਂ ਸਮੇਤ

ਗੁਰਦਾਸਪੁਰ : ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਨੱਤਮਸਤਕ ਹੋਣ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਪਹੁੰਚ । ਇਸ ਮੌਕੇ ਉਹਨਾਂ ਕਿਹਾ ਕਿ ਉਝ ਇਸ ਧਾਰਮਿਕ ਅਸਥਾਨ ਨਾਲ ਅਰਸੇ ਤੋਂ ਜੁੜੇ ਹਨ ਅਤੇ ਅੱਜ ਇਥੇ ਦੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਇੱਕ-ਇੱਕ

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ

ਪਟਿਆਲਾ : ਪੰਜਾਬ ਜੇਲ੍ਹ ਵਿਭਾਗ ਵੱਲੋਂ ਅੱਜ ਪੁਲਿਸ ਯਾਦਗਾਰ ਦਿਵਸ ਮੌਕੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਸ਼ਰਧਾਂਜਲੀ ਸਮਾਰੋਹ ਵਿੱਚ ਸਪੈਸ਼ਲ ਡੀ.ਜੀ.ਪੀ. (ਜੇਲ੍ਹਾਂ) ਹਰਪ੍ਰੀਤ ਸਿੰਘ ਸਿੱਧੂ, ਇੰਸਪੈਕਟਰ ਜਨਰਲ (ਜੇਲ੍ਹਾਂ) ਆਰ.ਕੇ. ਅਰੋੜਾ ਅਤੇ ਡੀ.ਆਈ.ਜੀ. (ਜੇਲ੍ਹਾਂ) ਸੁਰਿੰਦਰ ਸਿੰਘ ਸੈਣੀ

ਚੰਡੀਗੜ੍ਹ, : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਸੰਵਿਧਾਨਕ ਮੁਖੀ ਰਾਜਪਾਲ ਅਤੇ ਪੰਜਾਬੀਆਂ ਨਾਲ ਹੋਏ ਗੰਭੀਰ ਅਪਰਾਧ ਮਾਮਲੇ ਦੀ ਜਾਂਚ ਕਰਵਾਈ ਜਾਵੇ ਕਿਉਂਕਿ ਨਾ ਸਿਰਫ ਰਾਜਪਾਲ ਕੋਲ ਝੂਠੀ ਤੇ ਜਾਅਲਸਾਜ਼ੀ ਵਾਲੀ ਚਿੱਠੀ ਭੇਜੀ ਗਈ ਬਲਕਿ ਸੋਸ਼ਲ ਮੀਡੀਆ ’ਤੇ ਇਹ ਚਿੱਠੀ ਰਿਲੀਜ਼ ਕਰ ਕੇ ਇਕ ਵੱਡਾ ਡਰਾਮਾ ਕੀਤਾ ਗਿਆ। ਇਥੇ ਜਾਰੀ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਖੱਲ ਬਚਾਉਣ ਲਈ ਕੋਈ ਵੀ ਕੋਸ਼ਿਸ਼ ਕਰਨ ਤੋਂ ਬਾਜ਼ ਆਉਣ। ਬਾਜਵਾ ਨੇ ਕਿਹਾ ਕਿ ਜਿਵੇਂ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ

ਚੰਡੀਗੜ੍ਹ : ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਮਹਾਨ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਪੰਜਾਬ ਸਿਵਲ ਸਰਵਿਸਜ਼ (ਸੇਵਾਵਾਂ ਦੀਆਂ ਆਮ ਤੇ ਸਾਂਝੀਆਂ ਸ਼ਰਤਾਂ) ਨਿਯਮ-1994 ਦੇ ਨਿਯਮ-17 ਅਤੇ ਪੰਜਾਬ ਰਾਜ (ਗਰੁੱਪ-ਡੀ) ਸੇਵਾ ਨਿਯਮ-1963 ਵਿਚ ਸੋਧ ਕਰਨ ਦੀ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਇੱਥੇ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਵਿੱਚ ਪੈਰਾਮੈਡੀਕਲ ਸਟਾਫ ਅਧੀਨ ਅੱਠ ਨੌਜਵਾਨਾਂ ਨੂੰ ਨਿਯੁਕਤ ਪੱਤਰ ਦਿੱਤੇ ਗਏ। ਨਿਯੁਕਤੀ ਪੱਤਰ ਸੌਂਪਣ ਮਗਰੋਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ. ਚੇਤਨ ਸਿੰਘ