news

Jagga Chopra

Articles by this Author

ਅਗਲੀ ਪੀੜ੍ਹੀ ਲਈ ਵਿਰਾਸਤ ਨੂੰ ਸੰਭਾਲਣਾ ਜਰੂਰੂੀ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ (ਏਐੱਨਆਈ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (NMHC) ਪ੍ਰੋਜੈਕਟ ਦੀ ਸਮੀਖਿਆ ਕੀਤੀ। ਪੀਐਮ ਮੋਦੀ ਨੇ ਵਿਰਾਸਤ ਨੂੰ ਬਚਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਇਸ ਨੂੰ ਅਗਲੀ ਪੀੜ੍ਹੀ ਲਈ ਸੰਭਾਲਣਾ ਚਾਹੀਦਾ ਹੈ, ਪਰ ਪਹਿਲਾਂ ਅਜਿਹਾ ਨਹੀਂ ਕੀਤਾ ਗਿਆ ਸੀ।

ਭਾਰਤ ਆਪਸੀ ਹਿੱਤਾਂ ਦੇ ਖੇਤਰਾਂ 'ਚ ਅਫ਼ਰੀਕੀ ਦੇਸ਼ਾਂ ਨਾਲ ਕੰਮ ਕਰਨ ਲਈ ਤਿਆਰ ਹੈ : ਰਾਜਨਾਥ ਸਿੰਘ

ਗਾਂਧੀਨਗਰ (ਏਐੱਨਆਈ) : ਡਿਫੈਂਸ ਐਕਸਪੋ 2022 ਮੰਗਲਵਾਰ ਤੋਂ ਗੁਜਰਾਤ ਦੇ ਗਾਂਧੀਨਗਰ ਵਿੱਚ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਸ਼ਾਂਤੀ ਅਤੇ ਸਥਿਰਤਾ ਸਮੇਤ ਸਾਰੇ ਖੇਤਰਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅਫਰੀਕੀ ਦੇਸ਼ਾਂ ਦਾ ਸਮਰਥਨ ਕਰਨ ਦੀ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਭਾਰਤ ਆਪਸੀ ਹਿੱਤਾਂ ਦੇ

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਆਯੁਸ਼ ਖਟਕੜ ਨੂੰ ਜਿੱਤ ਦੀ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਸੀ ਵਾਈ ਐਸ ਐਸ ਦੀ ਜਿੱਤ ’ਤੇ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਬਣੇ ਆਯੂਸ਼ ਖਟਕੜ ਨੂੰ ਵਧਾਈ ਦਿੱਤੀ ਹੈ। ਉਹਨਾਂ ਆਪਣੇ ਇਕ ਟਵੀਟ ਵਿਚ ਕਿਹਾ ਕਿ ਅੱਜ ਦੇਸ਼ ਭਰ ਵਿਚ ਨੌਜਵਾਨ ਵਰਗ ਬਹੁਤ ਆਸਾਂ ਨਾਲ ਆਮ ਆਦਮੀ ਪਾਰਟੀ ਵੱਲ ਵੇਖ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਇੰਸ ਮੇਲਾ ਲਗਵਾਇਆ ਗਿਆ।

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਰੇਖਾ ਰਾਣੀ ਜੀ ਦੀ ਯੋਗ ਅਗਵਾਈ ਵਿੱਚ ਸਾਇੰਸ ਮਿਸਟਰੈਸ ਨੀਤੂ ਗਰਗ ਜੀ ਅਤੇ ਸ਼੍ਰੀਮਤੀ ਨਵਨੀਤ ਕੌਰ ਜੀ ਦੁਵਾਰਾ ਸਾਇੰਸ ਮੇਲਾ ਲਗਵਾਇਆ ਗਿਆ। ਇਸ ਮੇਲੇ ਵਿੱਚ ਛੇਵੀਂ ਕਲਾਸ ਤੋਂ ਲੈ ਕੇ ਦਸਵੀਂ ਜਮਾਤ ਦੀਆਂ ਵਿਦਿਆਰਥੀਆਂ ਨੇ

ਪੁਰਾਣੀ ਪੈਨਸ਼ਨ ਬਹਾਲੀ ਅਤੇ 10 ਪ੍ਰਤੀਸ਼ਤ ਮਹਿੰਗਾਈ ਭੱਤਾ ਦੇ ਪੱਤਰ ਜਾਰੀ ਕੀਤੇ ਬਿਨਾਂ ਹੜਤਾਲ ਨਹੀਂ ਲਈ ਜਾਵੇਗੀ ਵਾਪਿਸ

ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਵਿਖੇ ਮੁਕੰਮਲ ਤੌਰ ਤੇ ਕਲਮ ਛੋੜ / ਕੰਪਿਊਟਰ ਬੰਦ ਕਰਦੇ ਹੋਏ ਹੜਤਾਲ ਕੀਤੀ

ਸਥਾਨਕ ਸਰਕਾਰਾਂ ਮੰਤਰੀ ਨੇ ਲੁਧਿਆਣਾ ਵਿੱਚ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਲੁਧਿਆਣਾ : ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ  ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ

ਕੇ .ਵੀ.ਐਮ. ਸਕੂਲ ਨੇ ਮਨਾਇਆ 82ਵਾਂ ਸਥਾਪਨਾ ਦਿਵਸ, ਸਪੀਕਰ ਸੰਧਵਾਂ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

ਲੁਧਿਆਣਾ : ਕੁੰਦਨ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਸੰਸਥਾਪਕ ਦਿਵਸ ਸਮਾਰੋਹ ਦਾ ਆਯੋਜਨ ਬੜੇ ਉਤਸ਼ਾਹ ਨਾਲ ਕੀਤਾ ਗਿਆ। ਹਰ ਸਾਲ ਕੇ ਵੀ ਐਮ ਸਕੂਲ ਆਪਣੇ ਸੰਸਥਾਪਕ ਸਵਰਗੀ ਸ਼੍ਰੀ ਕੁੰਦਨ ਲਾਲ ਜੀ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਉਂਦਾ ਹੈ। ਇਸ 82ਵੇਂ ਸਥਾਪਨਾ ਦਿਵਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਮੁੱਖ

ਚੌਥੇ ਦਿਨ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਵਿਧਾਇਕਾਂ ਸਿੱਧੂ ਅਤੇ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ 2022, ਅਧੀਨ ਚੌਥੇ ਦਿਨ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਵਿਧਾਇਕਾਂ ਸ. ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਅੰਡਰ-17 ਵਰਗ ਦੇ ਲੜਕੇ/ਲੜਕੀਆਂ ਨੇ ਹੈਂਡਬਾਲ, ਸਾਫਟਬਾਲ ਅਤੇ ਜੂਡੋ ਮੁਕਾਬਲਿਆਂ ਵਿੱਚ ਆਪਣੇ ਜੌਹਰ ਵਿਖਾਏ। ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ

ਮੰਤਰੀ ਜਿੰਪਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਪਹਿਲ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਦੇ ਨਿਰਦੇਸ਼

ਲੁਧਿਆਣਾ : ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ 'ਫੇਕ ਐਨ.ਓ.ਸੀ' ਦੀ ਵਰਤੋਂ ਕੀਤੇ ਜਾਣ ਦੀਆਂ ਕੁਝ ਸ਼ਿਕਾਇਤਾਂ ਨੂੰ ਦੇਖਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਜਲਦ ਤੋਂ ਜਲਦ ਜਾਂਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਸ੍ਰੀ ਜਿੰਪਾ ਵੱਲੋਂ ਲੁਧਿਆਣਾ ਪੱਛਮੀ ਅਤੇ ਲੁਧਿਆਣਾ ਕੇਂਦਰੀ ਦੇ ਸਬ

ਰਾਮਗੜ੍ਹੀਆ ਗਰਲਜ਼ ਕਾਲਿਜ ਵਿਖੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਪ੍ਰਧਾਨਗੀ

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਮਿੱਲਰਗੰਜ ਲੁਧਿਆਣਾ ਵਿਖੇ ਜ਼ੋਨਲ ਯੁਵਕ ਮੇਲੇ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਣ ਲਈ ਪ੍ਰੇਰਿਆ ਅਤੇ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ