news

Jagga Chopra

Articles by this Author

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਸਪੀਕਰ ਸੰਧਵਾਂ ਨੇ ਵਿਧਾਨ ਸਭਾ 'ਚ ਕੀਤਾ ਸਨਮਾਨ

ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ ਕੀਤਾ। ਇਸ ਮੌਕੇ ਉਹਨਾਂ ਕਿਸਾਨਾਂ ਦਾ ਵੀ ਸਨਮਾਨ ਕੀਤਾ ਗਿਆ ਜੋ

'ਆਪ' ਸਰਕਾਰ ਮੀਡੀਆ 'ਚ ਜੋ ਰੰਗਲਾ ਪੰਜਾਬ ਇਸ਼ਤਿਹਾਰਾਂ ਚ ਦਿਖਾ ਰਹੀ ਹੈ, ਜ਼ਮੀਨੀ ਹਕੀਕਤ ਬਿਲਕੁਲ 'ਚ ਉਲਟ ਹੈ : ਬਾਜਵਾ

ਚੰਡੀਗੜ੍ਹ :  ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਮੀਡੀਆ 'ਚ ਜੋ ਰੰਗਲਾ ਪੰਜਾਬ ਇਸ਼ਤਿਹਾਰਾਂ ਚ ਦਿਖਾ ਰਹੀ ਹੈ, ਜ਼ਮੀਨੀ ਹਕੀਕਤ ਉਸ ਦੇ ਬਿਲਕੁਲ ਉਲਟ ਹੈ। ਇਹ ਵਿਚਾਰ ਪ੍ਰਗਟਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ  ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ 'ਆਪ' ਸਰਕਾਰ ਹਕੀਕੀ ਤੌਰ ਤੇ ਪੂਰੀ ਤਰ੍ਹਾਂ ਫ਼ੇਲ

ਨੈਸ਼ਨਲ ਇੰਟਲੈਕਚੁਅਲ ਪ੍ਰਾਪਰਟੀ ਐਵਾਰਡ ਪੀ.ਐਸ.ਸੀ.ਐਸ.ਟੀ. ਨੇ ਜਿੱਤਿਆ

ਚੰਡੀਗੜ੍ਹ : ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਨੇ ਟੈਕਨਾਲੋਜੀ ਐਂਡ ਇਨੋਵੇਸ਼ਨ ਸਪੋਰਟ ਸੈਂਟਰ (ਟੀ.ਆਈ.ਐਸ.ਸੀ.) ਦੀ ਸ਼੍ਰੇਣੀ ਵਿੱਚ ਸਾਲ 2021 ਅਤੇ 2022 ਲਈ ਨੈਸ਼ਨਲ ਇੰਟਲੈਕਚੁਅਲ ਪ੍ਰਾਪਰਟੀ ਐਵਾਰਡ ਹਾਸਲ ਕੀਤਾ। ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਕੰਟਰੋਲਰ ਜਨਰਲ ਆਫ਼ ਪੇਟੈਂਟ ਡਿਜ਼ਾਈਨ ਐਂਡ ਟ੍ਰੇਡਮਾਰਕ ਦੇ ਦਫ਼ਤਰ

ਅਰਵਿੰਦ ਕੇਜਰੀਵਾਲ ਦੇਸ਼ ਦੀ ਸਮੁੱਚੀ ਜਨਤਾ ਤੋਂ ਮੁਆਫੀ ਮੰਗਣ : ਪ੍ਰੋ ਬਡੂੰਗਰ

ਪਟਿਆਲਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ  ਨੂੰ ਆਪਣੇ ਕੀਤੇ ਟਵੀਟ ਜਰੀਏ  ਅੱਜ ਦੇ ਭਗਤ ਸਿੰਘ ਕਹਿਣ ਦੇ ਮਾਮਲੇ ਤੇ ਵਿਵਾਦਾਂ ਵਿੱਚ ਘਿਰ ਗਏ ਹਨ,  ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ

ਅਮਰੀਕੀ ਸਫ਼ਾਰਤਖਾਨੇ ਦਾ ਇਕ ਵਫਦ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਇਆ ਨਤਮਸਤਕ

ਨਵੀਂ ਦਿੱਲੀ  : ਦੇਸ਼ `ਚ ਸਥਿਤ ਅਮਰੀਕੀ ਸਫ਼ਾਰਤਖਾਨੇ ਦਾ ਇਕ ਵਫਦ ਅੱਜ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਵਫਦ ਵਿਚ ਮਿਸ਼ੇਲ ਬਰਨਿਅਰ ਟੋਥ ਸਪੈਸ਼ਲ ਐਡਵਾਈਜ਼ਰ ਟੂ ਚਿਲਡ੍ਰਨ ਇਸ਼ੂਜ਼, ਐਬੋਨੀ ਜੈਕਸਨ ਬ੍ਰਾਂਚ ਚੀਫ, ਡੋਨ ਹੈਫਲਿਨ ਮਿਨਿਸਟਰ ਕੌਂਸਲਰ ਫਾਰ ਕੌਂਸਲਰ ਅਫੇਅਰਜ਼ ਬ੍ਰੈਂਨਡੈਨ ਮੁਲਾਰਕੀ, ਜੇਅਰਡ ਹੈਸ ਅਟਾਰਨੀ ਐਡਵਾਈਜ਼ਰ ਅਤੇ

ਪੰਜਾਬ ਸਰਕਾਰ ਵੱਲੋਂ ਆਦਮਪੁਰ, ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਪ੍ਰਮੁੱਖ ਸਕੱਤਰ, ਸ਼ਹਿਰੀ ਹਵਾਬਾਜ਼ੀ ਸ੍ਰੀ ਰਾਹੁਲ ਭੰਡਾਰੀ ਨੇ ਅੱਜ ਇੱਥੇ ਉਡਾਨ, ਕ੍ਰਿਸ਼ੀਉਡਾਨ, ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ, ਗ੍ਰੀਨਫੀਲਡ ਏਅਰਪੋਰਟਸ, ਹੈਲੀਪੋਰਟ ਅਤੇ ਵਾਟਰ

ਬਲਦੇਵ ਸੀਹਰਾ ਦਾ ਗ਼ਜ਼ਲ ਸੰਗ੍ਰਹਿ ‘ਖਾਲੀ ਬੇੜੀਆਂ’ ਗ਼ਜ਼ਲ ਮੰਚ ਸਰੀ ਵੱਲੋਂ ਰਿਲੀਜ਼

ਕੈਨੇਡਾ :  ਗ਼ਜ਼ਲ ਮੰਚ ਸਰੀ ਵੱਲੋਂ ਮੰਚ ਦੇ ਮਾਣਮੱਤੇ ਸ਼ਾਇਰ ਬਲਦੇਵ ਸੀਹਰਾ ਦਾ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ‘ਖਾਲੀ ਬੇੜੀਆਂ’ ਇਕ ਸੰਖੇਪ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ।ਬਲਦੇਵ ਸੀਹਰਾ ਨੂੰ ਨਵੀਂ ਪੁਸਤਕ ਲਈ ਮੁਬਾਰਕਬਾਦ ਦਿੰਦਿਆਂ ਮੰਚ ਦੇ ਪ੍ਰਧਾਨ ਅਤੇ ਨਾਮਵਰ ਸ਼ਾਇਰ ਜਸਵਿੰਦਰ ਨੇ ਕਿਹਾ ਕਿ ਬਲਦੇਵ ਸੀਹਰਾ ਦੀ ਸ਼ਾਇਰੀ ਵਿਚ ਦੁਸ਼ਵਾਰੀਆਂ ਦੇ ਵਿਚਾਲਦੀ ਇਕਰਸਤਾ ਦਿਖਾਈ ਦਿੰਦਾ

ਅਕਾਲੀ-ਬਸਪਾ ਦੀਆਂ ਵੋਟਾਂ ਭਰੋਸੇ ਦੇ ਮਤੇ ਦੇ ਸਮਰਥਨ 'ਚ ਨਹੀਂ ਗਿਣੀਆਂ ਜਾਣਗੀਆਂ : ਸਪੀਕਰ ਸੰਧਵਾਂ

ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਤੀਜੇ ਸੈਸ਼ਨ ਵਿੱਚ ਸਰਕਾਰ ਦੇ ਭਰੋਸੇ ਦੇ ਮਤੇ ਦੇ ਹੱਕ ਵਿੱਚ ਅਤੇ ਵਿਰੋਧ ਵਿੱਚ ਪਈਆਂ ਵੋਟਾਂ ਦੀ ਗਿਣਤੀ ਮੁੜ ਤਹਿ ਕਰ ਦਿੱਤੀ ਗਈ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਬਸਪਾ ਵਿਧਾਇਕ ਨਛੱਤਰ ਪਾਲ ਦੀ ਸ਼ਿਕਾਇਤ ਨੂੰ ਪ੍ਰਵਾਨ ਕਰਦਿਆਂ ਇਨ੍ਹਾਂ ਦੋਵਾਂ ਮੈਂਬਰਾਂ ਦੀ ਭਰੋਸੇ

ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੇਂਦਰੀ ਰਾਜ ਮੰਤਰੀ ਅਠਾਵਲੇ ਵੱਲੋਂ ਸਮੀਖਿਆ

ਮੋਗਾ : ਭਾਰਤ ਸਰਕਾਰ ਦੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਰੈਸਟ ਹਾਊਸ ਵਿਖੇ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ

ਲੁਧਿਆਣਾ ਵਿੱਚ ਰਿਹਾਇਸ਼ੀ ਤੇ ਵਪਾਰਕ ਅਰਬਨ ਅਸਟੇਟ ਕੀਤੀ ਜਾਵੇਗੀ ਵਿਕਸਿਤ : ਅਮਨ ਅਰੋੜਾ

ਲੁਧਿਆਣਾ  : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਵਿਕਸਿਤ ਕੀਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਦੇ