ਜੇਐੱਨਐੱਨ, ਨਵੀਂ ਦਿੱਲੀ : ਸੋਮਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12ਵੀਂ ਕਿਸ਼ਤ ਜਾਰੀ ਕੀਤੀ। ਇਸ ਤਹਿਤ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ 'ਚ 16,000 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਸ ਸਕੀਮ ਤਹਿਤ ਕਿਸਾਨਾਂ ਦੇ ਖਾਤੇ ਵਿੱਚ ਇਕ ਸਾਲ ਵਿੱਚ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ
news
Articles by this Author

ਚੰਡੀਗੜ੍ਹ : ਸੀਨੀਅਰ ਪੱਤਰਕਾਰ ਜ਼ਾਹਿਦਾ ਸੁਲੇਮਾਨ ਨੇ ਸੈਕਟਰ-9 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਮਲੇਰੋਕਟਲਾ ਦੇ ਪਛੜੇਪਣ ਅਤੇ ਸਿਆਸਤ ਬਾਰੇ ਵਿਚਾਰ-ਚਰਚਾ ਹੋਈ। ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਤੋਂ ਬਾਅਦ ਜ਼ਾਹਿਦਾ ਸੁਲੇਮਾਨ ਨੇ ਦੱਸਿਆ ਕਿ ਸੁਖਬੀਰ ਬਾਦਲ ਮਲੇਰਕੋਟਲਾ ਸ਼ਹਿਰ ਦੀ ਇਤਿਹਾਸਕਤਾ ਅਤੇ ਭਾਈਚਾਰਕ

ਨਵੀਂ ਦਿੱਲੀ : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦੇ ਘਰ 'ਚ ਇਕ ਹਮਲਾਵਰ ਨੇ ਦਾਖਲ ਹੋ ਕੇ ਘਰ 'ਚ ਰੱਖੇ ਵਾਹਨਾਂ 'ਤੇ ਹਮਲਾ ਕਰ ਦਿੱਤਾ। ਹਮਲਾ ਹੋਣ ਸਮੇਂ ਨਾ ਤਾਂ ਸਵਾਤੀ ਮਾਲੀਵਾਲ ਅਤੇ ਨਾ ਹੀ ਉਨ੍ਹਾਂ ਦੀ ਮਾਂ ਮੌਜੂਦ ਸੀ। ਹਮਲਾਵਰ ਨੇ ਕਾਰ ਦੀ ਬੁਰੀ ਤਰ੍ਹਾਂ ਭੰਨ-ਤੋੜ ਕੀਤੀ ਅਤੇ ਘਰ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ ਕਿ 'ਕੁਝ ਵੀ

ਲੁਧਿਆਣਾ : ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਲੁਧਿਆਣਾ ਦੁਆਰਾ ਫੇਮੇਲਾ ਦੁਆਰਾ ਸਹਾਇਤਾ ਪ੍ਰਾਪਤ ਇੱਕ ਲਘੂ ਫਿਲਮ “ਰਿਵਾਈਂਡ” ਫੇਮੇਲਾ ਦੇ ਯੂਟਿਊਬ ਚੈਨਲ ਉੱਤੇ ਵਾਇਰਲ ਹੋ ਰਹੀ ਹੈ। ਟਰੱਸਟ ਫੇਮੇਲਾ- ਔਨਲਾਈਨ ਵੂਮੈਨ ਕਲੋਥਿੰਗ ਬ੍ਰਾਂਡ ਦੇ ਸੰਸਥਾਪਕਾਂ ਦੁਆਰਾ ਇੱਕ ਪਹਿਲ ਹੈ। ਦੇਸ਼ ਭਰ ਵਿੱਚ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਤੌਰ

ਜਲੰਧਰ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਵੱਲੋਂ ਪ੍ਰਭੂ ਯੀਸ਼ੂ ’ਤੇ ਵਿਵਾਦਤ ਟਿੱਪਣੀ ਕਰਨ ਤੋਂ ਬਾਅਦ ਈਸਾਈ ਭਾਈਚਾਰੇ ਵੱਲੋਂ ਜਲੰਧਰ ਦੇ ਪੀ.ਏ.ਪੀ. ਚੌਂਕ ’ਚ ਧਰਨਾ ਦਿੱਤਾ ਗਿਆ। ਇਸਾਈ ਭਾਈਚਾਰੇ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਉੱਠੀ ਹੈ। ਪ੍ਰਦਰਸ਼ਨ ਕਰ ਰਹੇ ਈਸਾਈ ਭਾਈਚਾਰੇ ਨੇ ਕਿਹਾ ਕਿ ਸਾਡਾ ਪ੍ਰਦਰਸ਼ਨ ਸਿੱਖ ਭਾਈਚਾਰੇ ਖ਼ਿਲਾਫ਼ ਨਹੀਂ ਹੈ

ਜੇਐੱਨਐੱਨ, ਵਾਸ਼ਿੰਗਟਨ : ਨਾਸਾ ਦੇ ਏਰੋਨੌਟਿਕਲ ਇਨੋਵੇਟਰ ਇਸ ਵਾਰ ਬਹੁਤ ਹੀ ਵੱਖਰੇ ਤਰੀਕੇ ਨਾਲ ਧੁਨੀ ਰੁਕਾਵਟ ਨੂੰ ਤੋੜਨ ਲਈ ਨਿਕਲੇ, ਜੋ ਇੱਕ ਦਿਨ ਸਾਡੇ ਸਾਰਿਆਂ ਲਈ ਹਵਾਈ ਯਾਤਰਾ ਨੂੰ ਸੰਭਵ ਬਣਾ ਸਕਦਾ ਹੈ ਜਿੰਨੀ ਤੇਜ਼ੀ ਨਾਲ ਕਿਸੇ ਵੀ ਐਕਸ-1 ਪਾਇਲਟ ਲਈ ਸੁਪਰਸੋਨਿਕ ਉਡਾਣ ਲਈ। ਨਾਸਾ ਦਾ ਐਕਸ-59, ਏਜੰਸੀ ਦੇ ਕੁਐਸਟ ਮਿਸ਼ਨ ਦਾ ਕੇਂਦਰ ਹੈ, ਜ਼ਮੀਨ 'ਤੇ ਵਪਾਰਕ

ਨਵੀਂ ਦਿੱਲੀ (ਪੀਟੀਆਈ) : ਸਰਕਾਰ ਦਾ ਕੋਵਿਡ ਟੀਕਾਕਰਨ ਪ੍ਰੋਗਰਾਮ ਆਪਣੇ ਅੰਤਿਮ ਪੜਾਅ ’ਤੇ ਹੈ ਅਤੇ ਸਿਹਤ ਮੰਤਰਾਲੇ ਨੇ ਹੁਣ ਤਕ ਕੋਈ ਹੋਰ ਟੀਕੇ ਨਾ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਮੰਤਰਾਲੇ ਨੇ 2022-23 ਦੇ ਬਜਟ ਦਾ ਲਗਪਗ 85 ਫ਼ੀਸਦੀ ਯਾਨੀ ਕਿ 4,237 ਕਰੋੜ ਰੁਪਏ, ਟੀਕਾਕਰਨ ਦੇ ਉਦੇਸ਼ ਲਈ ਅਲਾਟ ਕੀਤੇ ਗਏ ਵਿੱਤ ਮੰਤਰਾਲੇ ਨੂੰ ਵਾਪਸ ਕਰ ਦਿੱਤੇ ਹਨ। ਸੂਤਰਾਂ ਨੇ ਦੱਸਿਆ

ਲੁਧਿਆਣਾ (ਰਘਵੀਰ ਸਿੰਘ ਜੱਗਾ ) : 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਦੂਸਰੇ ਦਿਨ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ-21 ਲੜਕੇ/ਲੜਕੀਆਂ ਦੇ ਰੋਮਾਂਚਕ ਮੁਕਾਬਲੇ ਹੋਏ। ਵੱਖ-ਵੱਖ ਜ਼ਿਲ੍ਹਿਆਂ ਵਿੱਚ 15 ਤੋਂ 22 ਅਕਤੂਬਰ ਤੱਕ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਬੀਤੇ ਦਿਨੀਂ ਸੰਗਰੂਰ ਵਿਖੇ ਅਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਸੂਬੇ ਭਰ 'ਚੋਂ ਆਏ ਨੰਬਰਦਾਰਾਂ 'ਤੇ ਮੜੇ ਪੁਲਸ ਕੇਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਭਗਵੰਤ ਮਾਨ ਸਰਕਾਰ ਤੋਂ ਪਰਚਾ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਓਂ ਦੀ ਗਿੱਲ ਇਨਕਲੇਵ ਕਾਲੋਨੀ ਵਲੋਂ ਅਤੇ ਕਪਤਾਨ ਅਵਤਾਰ ਸਿੰਘ ਛੀਨਾ ਕੋਠੇ ਰਾਹਲਾ ਯੂ ਐਸ ਏ ਵਲੋਂ ਇਕ ਫ੍ਰੀ ਮੈਡੀਕਲ ਕੈਂਸਰ ਕੈੰਪ ਲਗਵਾਇਆ ਗਿਆ ਇਹ ਕੈੰਪ ਗਿੱਲ ਇਨਕਲੇਵ ਕਾਲੋਨੀ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲਗਵਾਇਆ ਗਿਆ ਇਸ ਕੈੰਪ ਵਿਚ ਔਰਤਾਂ ਦੀ ਸ਼ਰੀਰਿਕ ਜਾਂਚ , ਮਰਦਾ ਦੇ ਗਦੂਦਾਂ ਦੇ