news

Jagga Chopra

Articles by this Author

ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਪੇ -ਅਧਿਆਪਕ ਮਿਲਣੀ ਕਰਵਾਈ ਗਈ।

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫੂਲ ਟਾਊਨ ਵਿੱਚ ਸਿੱਖਿਆ ਵਿਭਾਗ ਦੀ ਹਦਾਇਤ ਤੇ ਪਿ੍ੰਸੀਪਲ ਰੇਖਾ ਰਾਣੀ ਜੀ ਦੀ ਯੋਗ ਅਗਵਾਈ ਅਤੇ ਭਾਰਤੀ ਫਾਊਂਡੇਸ਼ਨ (ਲੁਧਿ:) ਦੇ ਸਹਿਯੋਗ ਨਾਲ ਸਕੂਲ ਵਿੱਚ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਮਾਪੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਦੇ ਭਵਿੱਖ ਅਤੇ

ਮੰਦਰ ਐਕਟ ਦੀ ਮੰਗ ਨੂੰ ਲੈ ਕੇ ਰਾਏਕੋਟ ਵਿਖੇ ਮੀਟਿੰਗ ਕੀਤੀ ਗਈ
ਰਾਏਕੋਟ (ਚਰਨਜੀਤ ਸਿੰਘ ਬੱਬੂ) : ਮੰਦਰ ਐਕਟ ਦੀ ਮੰਗ ਨੂੰ ਲੈ ਕੇ ਅੱਜ ਸਥਾਨਕ ਮੰਦਰ ਸਿਵਾਲਾ ਖਾਮ (ਤਲਾਬ ਵਾਲਾ) ਵਿੱਚ ਟੀਮ ਮੰਦਰ ਐਕਟ ਦੀ ਇੱਕ ਮੀਟਿੰਗ ਸੰਸਥਾ ਦੇ ਚੇਅਰਮੈਨ ਮਹੰਤ ਸ੍ਰੀ ਰਵੀ ਕਾਂਤ ਮੁਨੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਵਾਮੀ ਸ੍ਰੀ ਅਮਰੇਸ਼ਵਰ ਜੀ (ਮੋਗੇ ਵਾਲੇ) ਵੀ ੳਚੇਚੇ ਤੌਰ ਤੇ ਹਾਜ਼ਰ ਹੋਏ। ਉਨਾਂ ਤੋਂ ਇਲਾਵਾ ਸੂਬਾ ਸੰਯੋਜ਼ਕ ਮਨੋਜ ਕੁਮਾਰ ਨੰਨਾ
ਕਿਸੇ ਨੇ ਭਾਰਤ 'ਤੇ ਮਾੜੀ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਮੂੰਹਤੋੜ ਜਵਾਬ ਦਿੱਤਾ ਜਾਵੇਗਾ : ਰੱਖਿਆ ਮੰਤਰੀ

ਪੀਟੀਆਈ, ਨਵੀਂ ਦਿੱਲੀ : ਪੂਰਬੀ ਲੱਦਾਖ 'ਚ ਚੀਨ ਨਾਲ ਚੱਲ ਰਹੇ ਤਣਾਅ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਨੇ ਕਦੇ ਵੀ ਕਿਸੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਪਰ ਜੇਕਰ ਕਿਸੇ ਨੇ ਭਾਰਤ 'ਤੇ ਮਾੜੀ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਇੱਕ ਵਰਚੁਅਲ ਈਵੈਂਟ ਵਿੱਚ ਆਪਣੇ

ਹਨੀਪ੍ਰੀਤ ਡੇਰਾ ਸੱਚਾ ਸੌਦਾ ਦੀ ਗੱਦੀ ਦੀ ਅਗਲੀ ਵਾਰਸ ਬਣ ਸਕਦੀ ਹੈ?, ਚਰਚਾਵਾਂ ਤੇਜ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ 'ਤੇ ਰਿਹਾਈ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਹਿਮਾਚਲ ਪ੍ਰਦੇਸ਼ 'ਚ 12 ਨਵੰਬਰ ਨੂੰ ਅਤੇ ਆਦਮਪੁਰ ਵਿਧਾਨ ਸਭਾ ਸੀਟ 'ਤੇ 3 ਨਵੰਬਰ ਨੂੰ ਉਪ ਚੋਣਾਂ ਹਨ। ਪੈਰੋਲ ਮਿਲਦੇ ਹੀ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਪਹੁੰਚੇ ਰਾਮ ਰਹੀਮ ਨੇ ਦੋ ਮਿੰਟ 12 ਸੈਕਿੰਡ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫ਼ਰਜ਼ੀ ਦਾਅਵਿਆਂ 'ਤੇ ਕਰੋੜਾਂ ਰੁਪਏ ਖਰਚ ਕੀਤੇ ਹਨ : ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 7 ਮਹੀਨਿਆਂ ਦੀ ਕਾਰਗੁਜ਼ਾਰੀ ਦੀ ਪਿਛਲੇ 70 ਸਾਲਾਂ ਨਾਲ ਤੁਲਨਾ ਕਰਨ 'ਤੇ ਵਿਅੰਗ ਕਸਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਜਿਹੇ ਵੱਡੇ ਫ਼ਰਜ਼ੀ ਦਾਅਵੇ ਲਈ ਅਤਿਕਥਨੀ ਵੀ ਇੱਕ ਛੋਟਾ ਜਿਹਾ ਸ਼ਬਦ ਹੈ। ਉਨ੍ਹਾਂ ਕਿਹਾ ਕਿ ਇਹ ਦਾਅਵੇ ਪੂਰੀ ਤਰ੍ਹਾਂ ਹਾਸੋਹੀਣੇ ਹਨ ਅਤੇ ਇਸ ਤੋਂ ਵੀ

ਕੰਪਨੀ ਯੂਕਰੇਨ ਵਿੱਚ ਸਟਾਰਲਿੰਕ ਇੰਟਰਨੈਟ ਸੇਵਾ ਪ੍ਰਦਾਨ ਕਰਨਾ ਜਾਰੀ ਰੱਖੇਗੀ : ਐਲਨ ਮਸਕ

ਦੁਨੀਆ ਦੇ ਸਭ ਤੋਂ ਅਮੀਰ ਬੰਦੇ ਐਲਨ ਮਸਕ ਨੇ ਜੰਗਪੀੜਤ ਦੇਸ਼ ਯੂਕਰੇਨ ਵਿੱਚ ਆਪਣੀ ਕੰਪਨੀ ਸਟਾਰਲਿੰਕ ਦੀ ਸੈਟੇਲਾਈਟ ਆਧਾਰਿਤ ਮੁਫਤ ਇੰਟਰਨੈੱਟ ਸੇਵਾ ਨੂੰ ਜਾਰੀ ਰੱਖਣ ਦੀ ਗੱਲ ਕੀਤੀ ਹੈ। ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਸੰਕੇਤ ਦਿੱਤਾ ਸੀ ਕਿ ਯੂਕਰੇਨ ਵਿੱਚ ਉਨ੍ਹਾਂ ਦੀ ਕੰਪਨੀ ਵੱਲੋਂ ਦਿੱਤੀ ਜਾ ਰਹੀ ਇੰਟਰਨੈਟ ਸੇਵਾ ਠੱਪ ਹੋ ਸਕਦੀ ਹੈ। ਟੇਸਲਾ ਅਤੇ ਸਪੇਸਐਕਸ ਵਰਗੀਆਂ

‘ਸਸੁਰਾਲ ਸਿਮਰ ਕਾ’ ਵਿਚ ਕਿਰਦਾਰ ਨਿਭਾਉਣ ਵਾਲੀ ਐਕਟ੍ਰੈਸ ਵੈਸ਼ਾਲੀ ਠੱਕਰ ਨੇ ਕੀਤਾ ਸੁਸਾਈਡ

ਇੰਦੌਰ  : ਮਸ਼ਹੂਰ ਟੀਵੀ ਸ਼ੋਅ ‘ਸਸੁਰਾਲ ਸਿਮਰ ਕਾ’ ਵਿਚ ਅੰਜਲੀ ਭਾਰਦਵਾਜ ਦਾ ਕਿਰਦਾਰ ਨਿਭਾਉਣ ਵਾਲੀ ਐਕਟ੍ਰੈਸ ਵੈਸ਼ਾਲੀ ਠੱਕਰ ਨੇ ਸੁਸਾਈਡ ਕਰ ਲਿਆ ਹੈ। 30 ਸਾਲ ਦੀ ਵੈਸ਼ਾਲੀ ਦੀ ਲਾਸ਼ ਇੰਦੌਰ ਦੀ ਸਾਈਂ ਬਾਗ ਕਾਲੋਨੀ ਵਿਚ ਉਨ੍ਹਾਂ ਦੇ ਘਰ ਮਿਲਿਾ। ਉੁਨ੍ਹਾਂ ਨੇ ਸਟਾਰ ਪਲੱਸ ਦੇ ਮਸ਼ਹੂਰ ਟੀਵੀ ਸੀਰੀਅਲ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਵਿਚ ਸੰਜਨਾ ਦੇ ਰੋਲ ਵਿਚ ਕਾਫੀ ਪ੍ਰਸਿੱਧੀ

ਦੇਸ਼ 'ਚ ਪਹਿਲੀ ਵਾਰ ਐਮਬੀਬੀਐਸ ਦੀ ਪੜ੍ਹਾਈ ਹਿੰਦੀ ਵਿੱਚ ਹੋਵੇਗੀ : ਗ੍ਰਹਿ ਮੰਤਰੀ ਸ਼ਾਹ

ਮੱਧ ਪ੍ਰਦੇਸ਼ : ਦੇਸ਼ ਵਿੱਚ ਪਹਿਲੀ ਵਾਰ ਮੱਧ ਪ੍ਰਦੇਸ਼ ਵਿੱਚ ਐਮਬੀਬੀਐਸ ਦੀ ਪੜ੍ਹਾਈ ਹਿੰਦੀ ਵਿੱਚ ਹੋਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭੋਪਾਲ ਵਿੱਚ ਐਤਵਾਰ ਨੂੰ ਇਸਦੀਆਂ ਤਿੰਨ ਕਿਤਾਬਾਂ ਰਿਲੀਜ਼ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਪਲ ਦੇਸ਼ ਵਿੱਚ ਸਿੱਖਿਆ ਖੇਤਰ ਦੇ ਪੁਨਰ ਨਿਰਮਾਣ ਦਾ ਪਲ ਹੈ। ਸਭ ਤੋਂ ਪਹਿਲਾਂ ਮੈਡੀਕਲ ਦੀ ਸਿੱਖਿਆ ਹਿੰਦੀ ਵਿੱਚ ਸ਼ੁਰੂ ਕਰ ਕੇ

ਗੁਰਮੀਤ ਮੀਤੇ ਨੂੰ ਮੂਸੇਵਾਲਾ ਹੱਤਿਆਕਾਂਡ ਦੀ ਰੇਕੀ ਕਰਨ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

ਲੁਧਿਆਣਾ : ਮੂਸੇਵਾਲਾ ਹੱਤਿਆਕਾਂਡ ਵਿਚ ਲੁਧਿਆਣਾ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਹੱਤਿਆਕਾਂਡ ਵਿਚ ਹਥਿਆਰ ਸਪਲਾਈ ਕਰਨ ਜਾ ਰਹੀ ਫਾਰਚੂਨਰ ਗੱਡੀ ਵਿਚ ਜੋ ਤੀਜਾ ਵਿਅਕਤੀ ਅਣਪਛਾਤਾ ਸੀ, ਉਸ ਦੀ ਪਛਾਣ ਹੋ ਗਈ ਹੈ। ਉਹ ਬਟਾਲਾ ਵਾਸੀ ਗੁਰਮੀਤ ਸਿੰਘ ਮੀਤੇ ਹੈ। ਦੋਸ਼ ਹੈ ਕਿ ਗੁਰਮੀਤ ਮੀਤੇ ਨੇ ਮੂਸੇਵਾਲਾ ਹੱਤਿਆਕਾਂਡ ਵਿਚ ਰੇਕੀ ਕੀਤੀ ਸੀ। ਦੋਸ਼ੀ ਗੁਰਮੀਤ ਸਿੰਘ ਮੀਤੇ ਫਾਰਚੂਰ

ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਹਰ ਲੜ੍ਹਾਈ ਲੜਨਗੇ : ਬਲਕੌਰ ਸਿੰਘ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਬੀਤ ਚੁੱਕੇ ਹਨ, ਇਸ ਬਾਵਜੂਦ ਵੀ ਐਤਵਾਰ ਨੂੰ ਉਸਦੇ ਪ੍ਰਸ਼ੰਸਕ ਸਿੱਧੂ ਮੂਸੇਵਾਲਾ ਦੇ ਪਿਤਾ-ਮਾਤਾ ਨੂੰ ਮਿਲਦੇ ਹਨ, ਅੱਜ ਵੱਡੀ ਗਿਣਤੀ ’ਚ ਆਏ ਸਿੱਧੂ ਮੂਸੇਵਾਲਾ ਦੇ ਪ੍ਰੰਸ਼ਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਸਰਕਾਰ ਉਸਦੇ ਪੁੱਤਰ ਦੇ ਕਾਤਲ