news

Jagga Chopra

Articles by this Author

ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਦਾ ਟਰੱਸਟ ਦੇ ਮੁੱਖੀ ਡਾ. ਓਬਰਾਏ ਵੱਲੋਂ ਉਦਘਾਟਨ ਕੀਤਾ ਗਿਆ

ਅੰਮ੍ਰਿਤਸਰ: ਆਪਣੀ ਜੇਬ੍ਹ 'ਚੋਂ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ' ਖੋਲ੍ਹਣ ਦੇ ਅਰੰਭੇ ਗਏ ਕਾਰਜ ਤਹਿਤ ਅੱਜ ਕਸ਼ਮੀਰ

ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧ : ਮੁੱਖ ਮੰਤਰੀ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫਸਲ ਨੂੰ ਖਰੀਦ ਕੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ

ਮੁੱਖ ਮੰਤਰੀ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਵਿਰੁੱਧ ਸੁਖਬੀਰ ਬਾਦਲ ਵੱਲੋਂ ਚੇਤਾਵਨੀ

ਚੰਡੀਗੜ੍ਹ : ਸ਼੍ਰੋਮਣੀ ਅਕਾਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ  ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਦੀ ਗਲਤੀ ਨਾ ਕਰਨ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ

ਫੂਡ ਪ੍ਰੋਸੈਸਿੰਗ ਵਿਭਾਗ ਨੇ 300 ਲਘੂ/ਛੋਟੇ ਉਦਯੋਗਾਂ ਨੂੰ 100 ਕਰੋੜ ਰੁਪਏ ਦੇ ਕਰਜ਼ੇ/ਸਬਸਿਡੀ ਦੀ ਦਿੱਤੀ ਪ੍ਰਵਾਨਗੀ : ਮੰਤਰੀ ਸਰਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ 3 ਮਹੀਨਿਆਂ ਅੰਦਰ ਪੰਜਾਬ ਸਰਕਾਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵੱਲੋਂ ਸਾਂਝੇ ਤੌਰ 'ਤੇ ਚਲਾਈ ਜਾ ਰਹੀ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ਿਜ਼ ਸਕੀਮ ਦੀ ਪੀ.ਐਮ. ਫਾਰਮਾਲਾਈਜੇਸ਼ਨ ਤਹਿਤ ਲਗਭਗ 300 ਲਘੂ/ਛੋਟੇ ਫੂਡ ਪ੍ਰੋਸੈਸਿੰਗ ਉੱਦਮਾਂ ਨੂੰ 100 ਕਰੋੜ ਰੁਪਏ

ਫ਼ਿਲਮ 'ਵਿੱਚ ਬੋਲੂੰਗਾ ਤੇਰੇ' ਕਾਮੇਡੀ ਭਰਪੂਰ, 14 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ

ਬਰਨਾਲਾ : ਪੰਜਾਬ ਸਿਨੇਮੇ ਨੂੰ ਹੱਲ ਹੋ, ਕੁੜਮਾਈਆਂ, ਤੂੰ ਮੇਰਾ ਕੀ ਲੱਗਦਾ, ਜੱਟਸ ਲੈਂਡ ਅਤੇ ਝੱਲੇ ਪੈ ਗਏ ਪੱਲੇ ਵਰਗੀਆਂ ਨਾਮੀ ਫ਼ਿਲਮਾਂ ਦੇਣ ਵਾਲੇ ਪੰਜਾਬੀ ਸਿਨੇਮਾ ਦੇ ਨਾਮਵਾਰ ਅਦਾਕਾਰ ਗੁਰਮੀਤ ਸਾਜਨ ਅਤੇ ਛੋਟੀ ਉਮਰ ’ਚ ਡਾਇਰੈਕਸ਼ਨ ਖੇਤਰ ’ਚ ਨਿਰੰਤਰ ਨਾਮਣਾ ਖੱਟਣ ਵਾਲੇ ਮਨਜੀਤ ਸਿੰਘ ਟੋਨੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ 14 ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ

ਲਘੂ ਉਦਯੋਗਾਂ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਪ੍ਰਵਾਨਗੀ ਲੈਣ ਲਈ ਮੁੱਖ ਮੰਤਰੀ ਵੱਲੋਂ ਸਵੈ-ਇੱਛੁਕ ਖੁਲਾਸਾ ਯੋਜਨਾ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਾਰੇ ਲਘੂ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ (10 ਕਰੋੜ ਤੋਂ ਘੱਟ ਪੂੰਜੀ ਨਿਵੇਸ਼ ਵਾਲੇ) ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਪ੍ਰਵਾਨਗੀ ਲੈਣ ਲਈ ਇੱਕ ਸਵੈ-ਇੱਛੁਕ ਖੁਲਾਸਾ ਯੋਜਨਾ (ਵੀਡੀਐਸ) ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਲੁਧਿਆਣਾ ਦੇ ਉਦਯੋਗਪਤੀਆਂ ਦੇ ਵਫ਼ਦ ਨਾਲ ਮੀਟਿੰਗ ਦੀ

ਉਸਾਰੀ ਕਿਰਤੀਆਂ ਅਤੇ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ ਵਿੱਚ ਵਾਧੇ ਨੂੰ ਮਿਲੀ ਪ੍ਰਵਾਨਗੀ : ਮਾਨ

ਚੰਡੀਗੜ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਉਸਾਰੀ ਕਿਰਤੀਆਂ ਅਤੇ ਗੈਰ-ਹੁਨਰਮੰਦ ਕਾਮਿਆਂ ਦੀ ਭਲਾਈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਬੀਤੀ ਸਾਮ ਸੂਬੇ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ

ਸਾਬਕਾ ਓਐਸਡੀ ਕੈਪਟਨ ਸੰਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਅਦਾਲਤ ਵਲੋਂ ਰੱਦ

ਚੰਡੀਗੜ੍ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਬਿਊਰੋ ਵਲੋਂ 65 ਲੱਖ ਦੇ ਸੋਲਰ ਸਟਰੀਟ ਲਾਈਟ ਘੁਟਾਲੇ ‘ਚ ਨਾਮਜ਼ਦ ਕੀਤੇ ਕੈਪਟਨ ਸੰਦੀਪ ਸੰਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਲੁਧਿਆਣਾ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ “ਸ਼੍ਰੀ ਮਹਾਕਾਲ ਲੋਕ” ਕੋਰੀਡੋਰ ਦਾ ਕੀਤਾ ਉਦਘਾਟਨ

ਮੱਧ ਪ੍ਰਦੇਸ਼ : ਉਜੈਨ ਵਿੱਚ ਭਗਵਾਨ ਮਹਾਕਾਲ ਦੀ ਪੂਜਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਦਿਕ ਜਾਪ ਦੇ ਵਿਚਕਾਰ “ਸ਼੍ਰੀ ਮਹਾਕਾਲ ਲੋਕ” ਕੋਰੀਡੋਰ ਦਾ ਉਦਘਾਟਨ ਕੀਤਾ | ਮੱਧ ਪ੍ਰਦੇਸ਼ ਸਰਕਾਰ ਸ਼ਾਨਦਾਰ ਕੋਰੀਡੋਰ ਬਣਾਉਣ ਲਈ 421 ਕਰੋੜ ਰੁਪਏ ਦਾ ਯੋਗਦਾਨ ਦੇਵੇਗੀ। ਮਹਾਕਾਲ ਕੰਪਲੈਕਸ 20 ਹੈਕਟੇਅਰ ਵਿੱਚ ਬਣਾਇਆ ਜਾ ਰਿਹਾ ਹੈ। ਇਹ ਵਾਰਾਣਸੀ, ਯੂਪੀ ਵਿੱਚ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਨੂੰ ਵੰਡੇ ਸਵੱਛ ਵਿਦਿਆਲਾ ਪੁਰਸਕਾਰ

ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੈਸ਼ਨ 2021-22 ਤਹਿਤ ਸਵੱਛ ਵਿਦਿਆਲਾ ਪੁਰਸਕਾਰਾਂ ਦੀਆਂ ਵੱਖ-ਵੱਖ ਕੈਟੇਗਰੀਆਂ ਵਿੱਚ ਅੱਵਲ ਰਹਿਣ ਵਾਲੇ ਸਕੂਲਾਂ ਨੂੰ ਅੱਜ ਇਥੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਨਾਮ ਜੇਤੂ ਸਕੂਲ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ  ਸਕੂਲ