ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬੀ ਗਾਇਕੀ ਜੈਨੀ ਜੌਹਲ ਦੇ ਹੱਕ ਵਿੱਚ ਡਟ ਗਏ ਹਨ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਹੈ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਗੀਤ ਵਿੱਚ ਸੱਚ ਬੋਲਿਆ ਹੈ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਅੱਜ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਲੜਕੀ ਨੂੰ ਕੋਈ ਨੁਕਸਾਨ
news
Articles by this Author

ਗੁਜਰਾਤ : ਗੁਜਰਾਤ ਦੇ ਲੋਕਾਂ ਨੇ ਕਿਸੇ ਬਦਲ ਦੀ ਘਾਟ ਕਾਰਨ ਭਾਜਪਾ ਨੂੰ 27 ਸਾਲ ਤੋਂ ਵੱਧ ਦਾ ਸਮਾਂ ਦਿੱਤਾ ਪਰ ਹੁਣ ਸੂਬੇ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 27 ਸਾਲਾਂ ਵਿੱਚ ਗੁਜਰਾਤ ਵਿਕਾਸ ਪੱਖੋਂ ਪਛੜਿਆ ਹੈ। ਉਨ੍ਹਾਂ

ਚੰਡੀਗੜ੍ਹ : ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਚੰਡੀਗੜ੍ਹ ਵਿਖੇ ਪੁੱਜਣ ‘ਤੇ ਮਾਨਯੋਗ ਰਾਜਪਾਲ ਵਲੋਂ ਰਾਜ ਭਵਨ ਵਿਖੇ ਰੱਖੇ ਗਏ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ਼ੈਰ-ਹਾਜ਼ਰ ਰਹਿਣ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਾ ਸਿਰਫ ਮੁਖ ਮੰਤਰੀ ਭਗਵੰਤ ਮਾਨ ਆਪਣੀਆਂ ਸੰਵਿਧਾਨਿਕ ਜਿੰਮੇਵਾਰੀਆਂ ਨੂੰ

ਆਇਰਲੈਂਡ : ਆਇਰਲੈਂਡ ਦੇ ਡੋਨੇਗਲ ਵਿੱਚ ਇੱਕ ਗੈਸ ਸਟੇਸ਼ਨ ਵਿੱਚ ਧਮਾਕਾ ਹੋਇਆ। ਇਸ 'ਚ 10 ਲੋਕਾਂ ਦੀ ਮੌਤ ਹੋ ਗਈ। ਖਬਰਾਂ ਮੁਤਾਬਕ ਇਹ ਘਟਨਾ ਰਾਤ ਨੂੰ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਣ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਾਦਸੇ ਵਿੱਚ 10 ਲੋਕਾਂ ਦੀ ਜਾਨ ਚਲੀ ਗਈ ਹੈ।ਇੱਕ ਅਧਿਕਾਰੀ ਡੇਵਿਡ ਕੈਲੀ ਨੇ ਦੱਸਿਆ ਕਿ

ਨਿਊਜ਼ੀਲੈਂਡ : ਸਵਾਰੀਆ ਵਾਲੇ ਸ਼ਿੱਪ ਸੈਰ ਸਪਾਟਾ ਕਰਨ ਵਾਲਿਆਂ ਲਈ ਦੁਬਾਰਾ ਸਵਰਗ ਵਰਗੇ ਨਜ਼ਾਰੇ ਦੇਣ ਲਈ ਸਮੁੰਦਰਾਂ ਦੇ ਵਿਚ ਆਪਣੀ ਯਾਤਰਾ ਸ਼ੁਰੂ ਕਰ ਚੁੱਕੇ ਹਨ। ਨਿਊਜ਼ੀਲੈਂਡ ਦੇ ਵਿਚ 16 ਅਕਤੂਬਰ ਤੋਂ 31 ਦਸੰਬਰ ਤੱਕ ਵੇਖਿਆ ਜਾਵੇ ਤਾਂ 27 ਦੇ ਕਰੀਬ ਕਰੂਜ਼ ਸਮਾਂ ਸਾਰਣੀ ਦੇ ਵਿਚ ਵੇਖੇ ਜਾ ਸਕਦੇ ਹਨ। ਇਸ ਤੋਂ ਇਲਾਵਾ ਅਗਲੇ ਸਾਲ ਦੇ ਵਿਚ ਵੀ ਲਾਈਨਾ ਲੱਗੀਆਂ ਹੋਈਆਂ ਹਨ। 16

ਸੰਗਰੂਰ : ਖੇਤਰੀ ਸਰਸ ਮੇਲੇ ਦੇ ਪਹਿਲੇ ਹੀ ਦਿਨ ਜ਼ਿਲਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ‘ਸਟਾਰ ਨਾਈਟ’ ਦਾ ਹਜ਼ਾਰਾਂ ਦਰਸ਼ਕਾਂ ਨੇ ਉਤਸ਼ਾਹ ਨਾਲ ਆਨੰਦ ਮਾਣਿਆ। ਪ੍ਰਸਿੱਧ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਗੀਤਾਂ ਨਾਲ ਲਗਭਗ ਦੋ ਘੰਟੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ। ਉਸਦੇ ਚਰਚਿਤ ਗੀਤਾਂ ‘ਟਿੱਚ ਬਟਨਾਂ ਦੀ ਜੋੜੀ’, ‘ਰੱਖ ਹੌਂਸਲਾ ਵੇ ਜੱਟਾ’ ਅਤੇ ‘ਸੁੱਚਾ ਸੂਰਮਾ’ ਨੂੰ ਲੋਕਾਂ ਨੇ

ਚੰਡੀਗੜ੍ਹ : ਮੂਲ ਨਿਵਾਸੀ ਯੂਥ ਫੈੱਡਰੇਸ਼ਨ, ਨਰੇਗਾ ਵਰਕਰ ਫਰੰਟ, ਮਜ਼ਦੂਰ ਕਿਸਾਨ ਦਲਿਤ ਫਰੰਟ ਨੇ ਬਸਪਾ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਪ੍ਰੀ ਨਿਰਵਾਣ ਦਿਵਸ ਦੇ ਮੌਕੇ 'ਤੇ ਤੁਗਲਕਾਬਾਦ ਬਚਾਓ ਬੇਗਮਪੁਰਾ ਵਸਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਨਰੇਗਾ ਵਰਕਰ ਫਰੰਟ ਦੇ ਕੌਮੀ ਪ੍ਰਧਾਨ ਰੇਸ਼ਮ ਸਿੰਘ ਕਾਹਲੋਂ, ਜਨਰਲ ਸਕੱਤਰ ਗੁਰਮੁਖ ਸਿੰਘ ਢੋਲਣ ਮਾਜਰਾ, ਮੀਡੀਆ ਇੰਚਾਰਜ ਲਖਵੀਰ

ਅਨੰਦਪੁਰ ਸਾਹਿਬ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੇ ਬੱਸ ਸਟੈਂਡਾਂ ਦਾ ਅਚਨਚੇਤ ਦੌਰਾ ਕਰਕੇ ਬੰਦ ਪਏ ਰੂਟਾਂ 'ਤੇ ਬੱਸ ਸਰਵਿਸ ਸ਼ੁਰੂ ਕਰਾਉਣ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੁਪਹਿਰ ਵੇਲੇ ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਵਿਖੇ ਅਚਨਚੇਤ ਪਹੁੰਚੇ ਟਰਾਂਸਪੋਰਟ ਮੰਤਰੀ ਲਾਲਜੀਤ

ਚੰਡੀਗੜ੍ਹ : ਊਰਜਾ ਦੀ ਬੱਚਤ ਅਤੇ ਵਾਤਾਵਰਣ ਵਿਗਾੜ ਦੀ ਸਮੱਸਿਆ ਨਾਲ ਨਜਿੱਠਣ ਲਈ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਵਾਲੇ ਪੰਪਸੈੱਟ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ

ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ਉੱਤੇ ਇੱਕ ਪਾਸੇ ਸ਼ੁਰੂ ਕੀਤਾ ਗਿਆ, ਜਿਸ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਿਲ ਹੋਏ। ਸਟੇਜ ਦੇ ਅਗਲੇ ਅਤੇ ਪਿਛਲੇ