- ਪਲਾਸਟਿਕ ਤੋਂ ਬਣੀਆਂ ਵਸਤਾਂ ਵਰਤਣ ਤੋਂ ਕਰਨਾ ਚਾਹੀਦਾ ਹੈ ਗੁਰੇਜ- ਏ.ਡੀ.ਸੀ
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2025 : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ ਪ੍ਰਧਾਨਗੀ ਸ੍ਰੀ