ਜੰਮੂ-ਕਸ਼ਮੀਰ : ਊਧਮਪੁਰ ਹੋਏ ਧਮਾਕਿਆ ਕਾਰਨ ਉੱਥੇ ਵਸਨੀਕਾਂ ਵਿਚ ਸਹਿਮ ਦਾ ਮਾਹੌਲ ਹੈ, ਬੀਤੀ ਰਾਤ ਤੋਂ ਇੱਕ ਤੋਂ ਬਾਅਦ ਇੱਕ ਬਲਾਸਟ ਹੋ ਰਹੇ ਨੇ।ਊਧਮਪੁਰ 'ਚ ਰਾਤ ਕਰੀਬ 10.30 ਵਜੇ ਇਕ ਖਾਲੀ ਬੱਸ ਵਿਚ ਧਮਾਕਾ ਹੋਇਆ, ਜਿਸ ਕਾਰਨ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਖਾਲੀ ਸੀ, ਜੋ ਪੈਟਰੋਲ ਪੰਪ ਨੇੜੇ
news
Articles by this Author


ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫ਼ਤਿਆਂ 'ਚ ਗਰਭਪਾਤ ਕਰਨ ਦਾ ਅਧਿਕਾਰ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ 'ਚ ਇਹ

ਅਮਰੀਕਾ ਤੋਂ ਵੱਡੀ ਖਬਰ, ਸਕੂਲ 'ਚ ਫਿਰ ਹੋਈ ਗੋਲੀਬਾਰੀ, ਨਿੱਕੇ-ਨਿੱਕੇ ਬੱਚੇ ਹੋਏ ਗੰਭੀਰ ਜ਼ਖਮੀ

ਰਾਏਕੋਟ (ਜੱਗਾ) : ਬੀਤੀ ਰਾਤ ਬਾਲਾਜੀ ਪਰਿਵਾਰ ਵੱਲੋਂ ਮੰਦਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸ਼ਿਵ ਮੰਦਰ ਬਗੀਚੀ ਰਾਏਕੋੋਟ ’ਚ ਸਥਿਤ ਸ੍ਰੀ ਬਾਲਾ ਜੀ ਧਾਮ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ। ਇਸ ਮੌਕੇ ਅਭੀ ਗੋਇਲ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਭਜਨ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਲਾਜੀ ਪਰਿਵਾਰ ਦੇ ਸ਼ਾਮ ਲਾਲ ਗੋਇਲ, ਵਿਨੋਦ ਜੈਨ (ਪੁਜਾਰੀ ਫੀਡ ਵਾਲੇ)

ਰਾਏਕੋਟ (ਜੱਗਾ) : ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਦਿਹਾੜਾ ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਪਿੰਡ ਬੁਰਜ ਹਰੀ ਸਿੰਘ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਪਰਦੀਪ ਸਿੰਘ ਵਾਲੀਆ ਦੀ ਦੇਖ ਰੇਖ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕਾਲਜ ਸਟਾਫ ਦੀ ਦੇਖ ਰੇਖ ਹੇਠ ਰੈਲੀ ਕੱਢੀ ਗਈ ਜੋ ਕਿ ਕਾਲਜ ਕੰਪਲੈਕਸ ਤੋਂ ਲੈ ਕੇ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਕਸਬਾ ਫੂਲ ਟਾਊਨ ਵਿੱਚ ਯੁਵਾ ਰਾਮ ਲੀਲਾ ਕਲੱਬ ਦੁਆਰਾ ਕਰਵਾਈ ਜਾ ਰਹੀ ਰਾਮ ਲੀਲਾ ਦੇ ਤੀਸਰੇ ਦਿਨ ਦੇ ਆਰੰਭ ਦਾ ਉਦਘਾਟਨ ਆਮ ਆਦਮੀ ਪਾਰਟੀ ਦੀ ਫੂਲ ਬਲਾਕ ਦੀ ਸੀਨੀਅਰ ਲੀਡਰਸ਼ਿਪ ਨੇ ਰੀਬਨ ਕੱਟ ਕੇ ਕੀਤਾ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਧਾਨ ਪਰਮਪਾਲ ਸਿੰਘ ਬਿੰਨੜ, ਸਰਬਾ ਬਰਾੜ ਹਲਕਾ ਵਾਈਸ ਪਧਾਨ, ਸ਼ਮਸੇਰ ਮੱਲੀ ਮੀਡੀਆ ਸੈੱਲ ਇੰਚਾਰਜ

ਚੰਡੀਗੜ੍ਹ : ਅੱਜ ਤੋਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲਿਆ ਜਾਵੇਗਾ। ਹੁਣ ਹਵਾਈ ਅੱਡੇ ਨੂੰ ਬਲਿਦਾਨੀ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਵਜੋਂ ਜਾਣਿਆ ਜਾਵੇਗਾ। ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ ਇਸ ਖਾਸ ਮੌਕੇ 'ਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲਿਆ ਜਾ ਰਿਹਾ ਹੈ। ਪ੍ਰੋਗਰਾਮ ਲਈ ਵਿੱਤ ਮੰਤਰੀ ਨਿਰਮਲਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਵੱਡੇ ਫੈਸਲੇ ਲਏ ਗਏ। ਕੈਬਨਿਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਵਿੱਚ 4 ਫੀਸਦੀ ਵਾਧੇ ਅਤੇ ਪੈਨਸ਼ਨਰਾਂ ਨੂੰ 1 ਜੁਲਾਈ, 2022 ਤੋਂ ਮਹਿੰਗਾਈ ਰਾਹਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੇਸ਼ ਵਿੱਚ ਕਰੀਬ 50 ਲੱਖ

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਰਸ਼ਲਾਂ ਨੂੰ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕਰਨ ਦੇ ਹੁਕਮ ਦੇ ਕੇ ਕੀਤੀ ਗਈ ਪੱਖਪਾਤੀ ਕਾਰਵਾਈ ਨਿੰਦਣਯੋਗ ਹੈ। ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਨਾ ਸਿਰਫ਼ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸੀ, ਸਗੋਂ ਇਹ ਲੋਕਤੰਤਰ ਦਾ ਵੀ ਕਤਲ ਸੀ। ਉਨ੍ਹਾਂ

ਗੁਰਦਾਸਪੁਰ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਭਾਰਤ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰ. ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ,ਬਲਦੇਵ ਸਿੰਘ ਸਿਰਸਾ,ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਹਰਸ਼ਲਿਦਰ ਸਿੰਘ ਕਿਸ਼ਨਗੜ,ਅਮਰਜੀਤ ਸਿੰਘ ਰੜਾ,ਗੁਰਚਰਨ ਸਿੰਘ ਭੀਖੀ, ਬਾਬਾ