ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ "ਅੰਤਰਰਾਸ਼ਟਰੀ ਸਾਈਨ ਲੈਂਗੂਏਜ਼ ਦਿਵਸ" ਨੂੰ ਸਮਰਪਿਤ ਇਕ ਨਿਵੇਕਲੀ ਪਹਿਲਕਦਮੀ ਕੀਤੀ ਗਈ। ਅੱਜ ਜਿੱਥੇ ਯੂਨਾਈਟਿਡ ਨੇਸ਼ਨਜ਼ ਜਨਰਲ ਅਸੈਂਬਲੀ ਮਿਤੀ 23 ਸਤੰਬਰ, 2022 ਨੂੰ “ਅੰਤਰ ਰਾਸ਼ਟਰੀ ਸਾਈਨ ਲੈਂਗੂਏਜ਼ ਦਿਵਸ” ਵਿਸ਼ਵ ਪੱਧਰ ਉੱਪਰ ਮਨਾ ਰਿਹਾ ਹੈ ਉਸੇ ਲੜੀਂ ਤਹਿਤ ਹੀ ਜਗਤ ਗੁਰੂ ਨਾਨਕ ਦੇਵ ਪੰਜਾਬ
news
Articles by this Author

ਮਾਨ ਸਰਕਾਰ ਦੇ 6 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਦੇ ਲੋਕ ਤ੍ਰਾਹਿ-ਤ੍ਰਾਹਿ ਕਰ ਉਠੇ ਹਨ : ਸ਼ਰਮਾ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੇ ਸਿਸਵਾਂ ਫਾਰਮ ਹਾਉਸ ਪੁੱਜ ਕੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਰਮਾ ਨੇ ਭਾਜਪਾ

ਭਾਜਪਾ ਇਸ ਸਮੇਂ ਘਟੀਆ ਅਤੇ ਲੋਕਤੰਤਰ ਵਿਰੋਧੀ ਰਾਜਨੀਤੀ ਕਰ ਰਹੀ ਹੈ, ਦੇਸ਼ ਭਰ 'ਚ ਕੋਈ ਵੀ ਹੱਥਕੰਡਾ ਅਪਣਾ ਕੇ ਬਣਾ ਰਹੀ ਸਰਕਾਰ: 'ਆਪ' ਮੰਤਰੀ
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 'ਆਪ੍ਰੇਸ਼ਨ ਲੋਟਸ' ਰਾਹੀਂ ਪੰਜਾਬ 'ਚ 'ਆਪ' ਵਿਧਾਇਕ ਖਰੀਦਣ ਅਤੇ ਸਰਕਾਰ ਡੇਗਣ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਮਲਾ ਕੀਤਾ।

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
ਲੁਧਿਆਣਾ (ਜੱਗਾ ਚੋਪੜਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਲਈ ਆਪਣੀ ਮਨਜ਼ੂਰੀ ਵਾਪਸ ਲੈਣ ਦੀ ਨਿੰਦਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਦਾ 'ਕਾਲਾ ਦਿਨ' ਕਰਾਰ ਦਿੱਤਾ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ

4 ਹਫਤੇ ਦਾ ਹੋਵੇਗਾ ਇਹ ਸਿਖਲਾਈ ਕੋਰਸ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਤੀਸਰਾ ਬੈਚ 03 ਅਕਤੂਬਰ ਤੋਂ ਸ਼ੁਰੂ

ਰਾਮਪੁਰਾ ਫੂਲ : ਸਥਾਨਕ ਸ਼ਹਿਰ ਵਿੱਚ ਰੋਜਾਨਾ ਹੁੰਦੀਆਂ ਚੋਰੀਆਂ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹਨ, ਉੱਥੇ ਪ੍ਰਸ਼ਾਸ਼ਨ ਨੇ ਵੀ ਚੁੱਪੀਧਾਰੀ ਹੋਈ ਹੈ, ਜਿਸ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਹਨ। ਜਿਸ ਦੀ ਤਾਜਾ ਮਿਸਾਲ ਦੁਕਾਨਦਾਰ ਮਨੋਹਰ ਲਾਲ ਤੇ ਪਿਛਲੇ ਦਿਨੀਂ ਹੋਏ ਹਮਲੇ ਦੀ ਘਟਨਾਂ ਸਾਹਮਣੇ ਆਈ ਸੀ, ਤੋਂ ਬਾਅਦ ਅੱਜ ਐਕਸੀਡੈਂਟ ਕੇਸਾਂ ਵਿੱਚ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੀ


ਕੈਨੇਡਾ (ਸਰੀ) : ਹਰਸਿਮਰਨ ਸਿੰਘ ਵੱਲੋਂ ਬਾਬਾ ਦੀਪ ਸਿੰਘ ਦੇ ਜੀਵਨ ਸੰਬੰਧੀ ਅੰਗਰੇਜ਼ੀ ਵਿਚ ਪ੍ਰਕਾਸ਼ਿਤ ਖੋਜ ਭਰਪੂਰ ਪੁਸਤਕ ‘ਦੀਪ ਸਿੰਘ ਸ਼ਹੀਦ-ਦਿ ਮੈਨ ਇਨ ਦਿ ਲੀਜ਼ੈਂਡ’ ਰਿਲੀਜ਼ ਕਰਨ ਲਈ ਨਿਊਟਨ ਲਾਇਬਰੇਰੀ ਸਰੀ ਵਿਚ ਇਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਸੰਚਾਲਨ ਕਰਦਿਆਂ ਪਵਨਦੀਪ ਕੌਵ RCC ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਨਵਰੂਪ ਸਾਮਰਾ ਨੇ ਲਾਰੈਂਸ ਸਕੂਲ, ਸਨਾਵਰ ਦੇ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਦੋਸ਼ਾਂ ਅਤੇ ਆਲੋਚਨਾ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਨੂੰ ਕਾਂਗਰਸ ਤੋਂ ਆਪਣੀ ਇਸ ਡਰਾਮੇਬਾਜ਼ੀ ਲਈ ਸਮਰਥਨ ਦੀ ਉਮੀਦ ਹੈ।ਪਾਰਟੀ ਆਗੂਆਂ ਨੇ ਕਿਹਾ ਕਿ ਅਸੀਂ ਮੁੱਖ ਵਿਰੋਧੀ ਪਾਰਟੀ ਹਾਂ ਅਤੇ ਸਕਾਰਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਗੱਲ ਕਰਦੇ