ਨਵੀ ਦਿੱਲੀ, 17 ਜਨਵਰੀ 2025 : ਖੇਡ ਮੰਤਰਾਲੇ ਦੁਆਰਾ ਖੇਡ ਪੁਰਸਕਾਰ 2024 ਦੀ ਘੋਸ਼ਣਾ ਜਨਵਰੀ ਦੇ ਸ਼ੁਰੂਆਤੀ ਹਫ਼ਤੇ ਵਿੱਚ ਕੀਤੀ ਗਈ ਸੀ ਅਤੇ ਰਾਸ਼ਟਰਪਤੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ। ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਦੇ
news
Articles by this Author

- ਅੰਗਹੀਣ ਲੜਕੀਆਂ ਨੂੰ ਦਿੱਤੀ ਜਾਵੇਗੀ ਸਿਖਲਾਈ
- ਟ੍ਰੇਨਿੰਗ ਦੌਰਾਨ 1500 ਰੁਪਏ ਪ੍ਰਤੀ ਮਹੀਨਾ ਵਜੀਫ਼ੇ ਦਾ ਵੀ ਮਿਲੇਗਾ ਲਾਭ
ਲੁਧਿਆਣਾ, 17 ਜਨਵਰੀ 2025 : ਅੰਗਹੀਣ ਲੜਕੀਆਂ/ਇਸਤਰੀਆਂ (ਦੋਵੇਂ ਹੱਥਾਂ ਤੋਂ ਤੰਦਰੁਸਤ) ਨੂੰ ਮੁਫਤ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਦੇਣ ਲਈ ਨਵਾਂ ਸੈਸ਼ਨ 2025-26 ਸਥਾਨਕ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ (ਵੀ.ਆਰ.ਸੀ.) ਬਰੇਲ ਭਵਨ, ਚੰਡੀਗੜ੍ਹ

- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਿਨੇਮਾ ਘਰਾਂ ਬਾਹਰ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 17 ਜਨਵਰੀ 2025 : ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ

- ਕਿਹਾ-ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਵਚਨਬੱਧ ਹਨ
ਬਟਾਲਾ, 17 ਜਨਵਰੀ 2025 : ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ

ਬਟਾਲਾ, 17 ਜਨਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਮਿਡਲ ਸਕੂਲ, ਸੱਲ੍ਹੋ ਚਾਹਲ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ

ਬਟਾਲਾ, 17 ਜਨਵਰੀ 2025 : ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ

- ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਤੱਕ ਪੁਹੰਚ ਬਣਾਉਣ ਦੀ ਕੀਤੀ ਅਪੀਲ
ਤਰਨ ਤਾਰਨ 17 ਜਨਵਰੀ 2025 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 22 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਤੋਂ ਜ਼ਿਲ੍ਹੇ ਦੇ ਆਮ ਲੋਕ ਵੱਖ

- ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ
ਤਰਨ ਤਾਰਨ 17 ਜਨਵਰੀ 2025 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82

ਕੋਟਕਪੂਰਾ 17 ਜਨਵਰੀ, 2025 : ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਓਜਸਵੀ ਅਲੰਕਾਰ ਨੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਦੇ ਬੱਚਿਆਂ ਵੱਲੋਂ ਟਰੈਫਿਕ ਨਿਯਮਾਂ ਸੰਬੰਧੀ ਸ਼ਹਿਰ ਵਿੱਚ ਕੱਢੀ ਜਾ ਰਹੀ ਰੈਲੀ ਦੌਰਾਨ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ

ਫ਼ਰੀਦਕੋਟ 17 ਜਨਵਰੀ, 2025 : 26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਝਾਕੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਸਾਂਝੀ