ਸਰਕਾਰ ਵੱਲੋਂ ਘੱਟਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ : ਬਾਦਲ
ਲੁਧਿਆਣਾ : ਲੁਧਿਆਣਾ ਵਿਖੇ ਅੱਜ ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਐਸਜੀਪੀਸੀ ਦੇ ਸਮੂਹ ਮੈਂਬਰ ਹਾਜ਼ਰ ਹੋਏ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ, ਅਸੀਂ ਸੁਪਰੀਮ ਕੋਰਟ ਦਾ ਫ਼ੈਸਲਾ ਨਹੀਂ ਮੰਨਦੇ