news

Jagga Chopra

Articles by this Author

ਕੈਬਨਿਟ ਵਲੋਂ 5ਜੀ ਨੈੱਟਵਰਕ ਨੂੰ ਹਰੀ ਝੰਡੀ, ਜਲਦ ਪੰਜਾਬੀਆਂ ਨੂੰ ਮਿਲੇਗਾ ਫੁਲ ਸਪੀਡ ਇੰਟਰਨੈੱਟ

ਚੰਡੀਗੜ੍ਹ : ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ

ਯੁਵਾ ਰਾਮ ਲੀਲਾ ਕਲੱਬ ਵੱਲੋਂ ਅੱਜ ਤੋਂ ਸ੍ਰੀ ਰਾਮ ਲੀਲਾ ਸ਼ੁਰੂ
ਰਾਮਪੁਰਾ ਫੂਲ ( ਅਮਨਦੀਪ ਸਿੰਘ ਗਿਰ) :ਭਗਵਾਨ ਸ੍ਰੀ ਰਾਮ ਜੀ ਦੀ ਸਿੱਖਿਆਵਾਂ ਦਾ ਵਰਣਨ ਕੀਤਾ ਹੋਇਆ ਪਵਿੱਤਰ ਗਰੰਥ ਸ੍ਰੀ ਰਾਮਾਇਣ ਜੀ ਵਿੱਚੋਂ ਸਾਰ ਅੰਸ ਸ੍ਰੀ ਰਾਮ ਲੀਲਾ ਦਾ ਮੰਚਣ ਯੁਵਾ ਰਾਮ ਲੀਲਾ ਕਲੱਬ ਫੂਲ ਟਾਊਨ ਵੱਲੋੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਰਾਣੇ ਖੂਹ ( ਨੇੜੇ ਮੰਦਿਰ ਸ੍ਰੀ ਠਾਕੁਰ ਦਵਾਰਾ ) ਵਾਲੇ ਮੈਦਾਨ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।ਇਹ
ਸਰਕਾਰ ਦੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਵੱਲੋਂ 27 ਸਤੰਬਰ ਨੂੰ ਬੰਦ ਦਾ ਸੱਦਾ ਵਾਪਸ ਲਿਆ

ਲੁਧਿਆਣਾ : ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਵੱਲੋਂ ਪੱਟੀ ਅਤੇ ਡਡੂਆਣਾ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਈਸਾਏ ਭਾਈਚਾਰੇ ਨੇ ਅੱਜ 27 ਸਤੰਬਰ ਨੂੰ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਸਥਾਨਕ ਬੱਚਤ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕ੍ਰਿਸ਼ਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੁਆ ਨੇ ਦੱਸਿਆ ਕਿ 23 ਸਤੰਬਰ ਨੂੰ

ਕੇਜਰੀਵਾਲ ਅਤੇ ਮਾਨ ਅਹਿਮਦਾਬਾਦ ਵਿੱਚ ਗੁਜਰਾਤ ਸਰਕਾਰ ਦੇ ਕਰਮਚਾਰੀਆਂ ਮੁਲਾਕਾਤ ਕਰਨਗੇ।

ਅਹਿਮਦਾਬਾਦ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਹਿਮਦਾਬਾਦ ਵਿੱਚ ਟੈਂਡਰਾਂ ਅਤੇ ਠੇਕਿਆ ’ਤੇ ਕੰਮ ਕਰ ਰਹੇ ਗੁਜਰਾਤ ਸਰਕਾਰ ਦੇ ਕਰਮਚਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਪਾਰਟੀ ਦੇ ਦੋਵੇਂ ਆਗੂ ਸੂਬੇ ਦੇ ਨੌਜਵਾਨਾਂ ਨਾਲ ਮੀਟਿੰਗ ਵੀ ਕਰਨਗੇ ਗੁਜਰਾਤ ਵਿੱਚ

ਐਨਆਰਆਈ ਦੀ ਕੋਠੀ ਵਿੱਚ ਬਣਾਏ ਗਏ ਪਟਾਖਾ ਗੋਦਾਮ ਵਿੱਚੋਂ ਲੱਖਾਂ ਰੁਪਏ ਦੇ ਪਟਾਕੇ ਫੜੇ

ਗੁਰਦਾਸਪੁਰ : ਦੀਵਾਲੀ ਤੋਂ ਪਹਿਲਾਂ ਸੀਆਈਏ ਸਟਾਫ ਦੀ ਪੁਲਸ ਨੇ ਇੱਕ ਐਨਆਰਆਈ ਦੀ ਕੋਠੀ ਵਿੱਚ ਬਣਾਏ ਗਏ ਪਟਾਖਾ ਗੋਦਾਮ ਵਿੱਚੋਂ ਲੱਖਾਂ ਰੁਪਏ ਦੇ ਪਟਾਕੇ ਫੜੇ ਹਨ। ਦੱਸਿਆ ਗਿਆ ਹੈ ਕਿ ਪੁਲਿਸ ਥਾਣਾ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਅਵਾਂਖਾ ਵਿੱਚ ਇੱਕ ਐਨ ਆਰ ਆਈ ਦੀ ਕੋਠੀ ਸ਼ਹਿਰ ਦੇ ਕਿਸੇ ਵੱਡੇ ਵਪਾਰੀ ਨੇ ਕਿਰਾਏ ਤੇ ਲਈ ਹੋਈ ਸੀ ਅਤੇ ਉਸ ਵਿਚ ਲੱਖਾਂ ਦੇ ਪਟਾਕੇ ਭਰੇ ਹੋਏ

'ਆਪ' ਵਿਧਾਇਕਾਂ ਦੁਆਰਾ ਅਧਿਕਾਰੀਆਂ ਨੂੰ ਬੇਇਜ਼ੱਤ ਕਰਨ ਵਾਲੇ ਵਤੀਰੇ ਦੀ ਪ੍ਰਤਾਪ ਬਾਜਵਾ ਵੱਲੋਂ ਨਿੰਦਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਦੇ ਘਟੀਆਂ ਅਤੇ ਨਿੱਜੀ ਸਵਾਰਥ ਖ਼ਾਤਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ  ਬੇਇਜ਼ੱਤ ਕਰਨ ਵਾਲੇ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਹੈ । ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਧਮਕੀਆਂ ਦੇਣੀਆਂ ਜ਼ਾਰੀ ਹਨ ਜੇਕਰ

ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਵਿਧਵਾਵਾਂ ਨੂੰ ਵਿਸ਼ੇਸ਼ ਪੈਨਸ਼ਨ ਦੇਣ ਦੀ ਕੀਤੀ ਮੰਗ

ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਆਗੂ ਸ਼ੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾਵਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਵਾਧੂ ਭੱਤੇ ਵਜੋਂ ਵਿਸ਼ੇਸ਼ ਪੈਨਸ਼ਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਤੋਂ ਇਲਾਵਾ ਇੱਕਲੀਆਂ ਰਹਿ ਕੇ ਆਪਣੇ ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਮਾਵਾਂ ਲਈ ਵੀ ਇੱਕ ਵਿਸ਼ੇਸ਼ ਵਜ਼ੀਫਾ ਸ਼ੁਰੂ ਕਰਨ ਦੀ

ਉੱਘੇ ਲੇਖਕ ਗੁਰਪ੍ਰੀਤ ਸਿੰਘ ਤੂਰ ਨੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਕਰਨਾ ਸ਼ੁਭ ਸ਼ਗਨ- ਪ੍ਰੋ ਭੱਠਲ

ਲੁਧਿਆਣਾ : ਉੱਘੇ ਪੰਜਾਬੀ ਵਾਰਤਕਕਾਰ ਤੇ ਸੇਵਾ ਮੁਕਤ ਆਈ ਪੀ ਐੱਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਧੀਆਂ ਦੇ ਅੰਤਰਰਾਸ਼ਟਰੀ ਦਿਹਾੜੇ ਤੇ ਸ਼ਬਦ ਸ਼ਗਨ  ਲਹਿਰ ਦਾ ਆਰੰਭ ਆਪਣੀ ਪੁਸਤਕ ਦਫ਼ਤਰ ਦੀਆਂ ਪੰਜਾਹ ਕਾਪੀਆਂ ਵੰਡ ਕੇ ਅਰਬਨ ਐਸਟੇਟ ਲੁਧਿਆਣਾ ਸਥਿਤ ਗੁਰਦਵਾਰਾ ਸੁਖਮਨੀ ਸਾਹਿਬ ਵਿਖੇ ਨਿੱਕੀ ਬੱਚੀ ਅਸੀਸ ਕੌਰ ਗਿੱਲ ਦੇ ਚੌਥੇ ਜਨਮ ਦਿਨ ਮੌਕੇ ਸੁਖਮਨੀ ਸਾਹਿਬ ਦੇ ਪਾਠ

ਰਾਜਪਾਲ ਨੇ ਬੁਲਾਇਆ 27 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਤੀਜੇ ਸਮਾਗਮ ਲਈ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ 27 ਸਤੰਬਰ 2022 ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਵਿਖੇ ਬੁਲਾਇਆ ਗਿਆ ਹੈ।ਜਿਕਰਯੋਗ ਹੈ ਕਿ 22 ਸਤੰਬਰ ਨੂੰ ਪਹਿਲਾਂ ਸਰਕਾਰ ਵੱਲੋਂ ਰੱਖੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ

ਗਹਿਲੋਤ ਸਮਰਥਕਾਂ ਦੇ 80 ਤੋਂ ਵੱਧ ਵਿਧਾਇਕਾਂ ਨੇ ਅਸਤੀਫਿਆਂ ਦਾ ਕੀਤਾ ਐਲਾਨ, ਸਰਕਾਰ ਸੰਕਟ ’ਚ

ਜੈਪੁਰ : ਸੂਬੇ ਵਿਚ ਕਾਂਗਰਸ ਸਰਕਾਰ ਉਸ ਵੇਲੇ ਸੰਕਟ ਵਿਚ ਉਲਝ ਗਈ ਜਦੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਸਮਰਥਕ 80 ਤੋਂ ਜ਼ਿਆਦਾ ਵਿਧਾਇਕਾਂ ਨੇ ਗਹਿਲੋਤ ਦੇ ਵਿਰੋਧੀ ਸਚਿਨ ਪਾਇਲਟ ਨੁੰ ਮੁੱਖ ਮੰਤਰੀ ਬਣਾਉਣ ਦੇ ਕਦਮ ਵਿਰੁੱਧ ਅਸਤੀਫੇ ਦੇਣ ਦਾ ਐਲਾਨ ਕਰ ਦਿੱਤਾ। 
ਐਲਾਨ ਮਗਰੋਂ ਇਹ ਵਿਧਾਇਕ ਰਾਜਪਾਲ ਰਾਜਸਥਾਨ ਦੀ ਰਿਹਾਇਸ਼ ਵੱਲ ਗਏ ਹਨ। ਦੱਸਣਯੋਗ ਹੈ ਕਿ ਗਹਿਲੋਤ ਕੁੱਲ ਹਿੰਦ