ਬਟਾਲਾ, 3 ਅਪ੍ਰੈਲ 2025 : ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ 'ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ' ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡਾ
news
Articles by this Author

- ਕਿਸਾਨ ਵੀਰਾਂ ਨੂੰ ਸੁੱਕੀ ਕਣਕ ਮੰਡੀਆਂ ਚ ਲਿਆਉਣ ਦੀ ਅਪੀਲ
- ਮੰਡੀਆਂ 'ਚ ਗੱਡੀਆਂ ਦੀ ਆਵਾਜਾਈ ਕੀਤੀ ਜਾਵੇਗੀ ਨਿਯੰਤਰਿਤ
ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ 2025 : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ

- 90 ਏਕੜ ਤੋਂ ਵੱਧ ਰਕਬੇ ਨੂੰ ਮਿਲੇਗੀ ਪੀਣ ਵਾਲੇ ਪਾਣੀ ਦੀ ਸਪਲਾਈ
ਮਲੋਟ, 03 ਅਪ੍ਰੈਲ 2025 : ਫੋਕਲ ਪੁਆਇੰਟ ਮਲੋਟ ਵਿਖੇ ਲੋਕਾਂ ਦੀ ਲਮਚੇਰੀ ਮੰਗ ਨੂੰ ਪੂਰਾ ਕਰਦਿਆਂ 1.71 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਮੁਹਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ

- ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ
ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ

- ਕਣਕ ਦੀ ਰਹਿੰਦ-ਖੂੰਹਦ ਤੇ ਨਾੜ ਨੂੰ ਅੱਗ ਲਾਉਣ ’ਤੇ ਵੀ ਲੱਗੀ ਰੋਕ
ਨਵਾਂਸ਼ਹਿਰ, 3 ਅਪ੍ਰੈਲ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਚੰਡੀਗੜ੍ਹ ਦੇ ਪੱਤਰ ਅਤੇ ਰਬੀ ਸੀਜ਼ਨ 2025-26 ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023

- ਮੀਟਿੰਗ ਵਿੱਚ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਦੀ ਕੀਤੀ ਸਮੀਖਿਆ
- ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਕੀਤੀ ਵਿਚਾਰ-ਚਰਚਾ
- ਸ਼ਾਨਦਾਰ ਕਾਰਗੁਜਾਰੀ ਲਈ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ
ਚੰਡੀਗੜ੍ਹ, 2 ਅਪ੍ਰੈਲ 2025 : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ

- 'ਆਪ' ਨੇ ਡਾ. ਬੀ.ਆਰ. ਅੰਬੇਡਕਰ ਵਿਰੁੱਧ ਗੁਰਪਤਵੰਤ ਪੰਨੂ ਦੇ ਬਿਆਨ ਦੀ ਕੀਤੀ ਸਖ਼ਤ ਨਿੰਦਾ
- “ਪੰਨੂ ਸਿੱਖਾਂ ਲਈ ਨਿਆਂ ਦੀ ਗੱਲ ਕਰਦਾ ਹੈ, ਪਰ ਉਹ ਖ਼ੁਦ ਸਿੱਖ ਧਰਮ ਦਾ ਸਤਿਕਾਰ ਨਹੀਂ ਕਰਦਾ” - ਅਮਨ ਅਰੋੜਾ
- ਅਮਨ ਅਰੋੜਾ ਨੇ ਕਿਹਾ, 'ਆਪ' ਵਰਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਕਰਨਗੇ ਰੱਖਿਆ- ਅਰੋੜਾ
ਚੰਡੀਗੜ੍ਹ, 2 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ

ਸਹਾਰਨਪੁਰ, 2 ਅਪ੍ਰੈਲ 2025 : ਈਦ ਮਿਲਨ ਲਈ ਮੇਰਠ ਤੋਂ ਸਹਾਰਨਪੁਰ ਦੇ ਗੋਪਾਲੀ ਪਿੰਡ ਜਾ ਰਹੇ ਇਕ ਪਰਿਵਾਰ ਦੀ ਕਾਰ ਬਰਾਲਾ-ਬਸੇਰਾ ਰੋਡ 'ਤੇ ਅੱਗੇ ਜਾ ਰਹੇ ਇਕ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਖੁਸ਼ਨੁਮਾ (35) ਅਤੇ ਉਸ ਦੀ ਬੇਟੀ ਸਾਨੀਆ (15) ਤੋਂ ਇਲਾਵਾ ਦੋ ਬੱਚਿਆਂ ਦੀ ਮੌਤ ਹੋ ਗਈ। ਕਾਰ ਵਿੱਚ ਸਵਾਰ ਤਿੰਨ ਬੱਚੇ ਜ਼ਖ਼ਮੀ ਹੋ ਗਏ। ਪੁਲਸ ਨੇ ਜ਼ਖਮੀਆਂ ਨੂੰ

ਬੁਲਢਾਣਾ, 2 ਅਪ੍ਰੈਲ 2025 : ਮਹਾਰਾਸ਼ਟਰ ਦੇ ਬੁਲਢਾਣਾ ਵਿੱਚ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਇੱਕ ਬੱਸ ਅਤੇ ਇੱਕ ਐਸਯੂਵੀ ਦੀ ਟੱਕਰ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਪੂਰਬੀ ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਬੱਸ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਟੱਕਰ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ

ਬਰਨਾਲਾ, 2 ਅਪ੍ਰੈਲ 2025 : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਹੇਠ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬਰਨਾਲਾ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਨਾਲ ਸੰਬੰਧਤ ਹਾਲਾਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡਣ ਜਾਂ ਪੰਜਾਬ ਛੱਡਣ। ਮੰਤਰੀ