news

Jagga Chopra

Articles by this Author

ਪ੍ਰਧਾਨ ਮੰਤਰੀ  ਮੋਦੀ ਦੀ ਸੁਰੱਖਿਆ ਉਲੰਘਣਾ ਮਾਮਲੇ 'ਚ ਨਵਾਂ ਮੋੜ: ਕਿਸਾਨਾਂ ਤੇ ਠੋਕੀ ਧਾਰਾ 307- ਕਿਸਾਨ ਯੂਨੀਅਨਾਂ ਵੱਲੋਂ ਸਖ਼ਤ ਵਿਰੋਧ

ਫਿਰੋਜ਼ਪੁਰ, 16 ਜਨਵਰੀ 2025 : ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਉਲੰਘਣਾ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਦੋਸ਼ਾਂ ਵਿੱਚ ਧਾਰਾ 307 (ਕਤਲ ਦੀ ਕੋਸ਼ਿਸ਼) ਜੋੜੀ ਹੈ, ਜਿਸ ਨਾਲ ਤਣਾਅ ਵਧਿਆ ਹੈ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ 5 ਜਨਵਰੀ

ਜਲੰਧਰ 'ਚ ਪੈਟਰੋਲ ਪੰਪ ‘ਤੇ ਲੁਟੇਰਿਆਂ ਨੇ ਚਲਾਈਆਂ ਗੋਲੀਆਂ, ਲੁੱਟੀ ਨਕਦੀ

ਜਲੰਧਰ, 16 ਜਨਵਰੀ 2025 : ਜਲੰਧਰ ਵਿੱਚ ਨੈਸ਼ਨਲ ਹਾਈਵੇਅ ‘ਤੇ ਸਥਿਤ ਇੱਕ ਪੈਟਰੋਲ ਪੰਪ ‘ਤੇ ਤਿੰਨ ਬਾਈਕ ਸਵਾਰ ਲੁਟੇਰਿਆਂ ਨੇ ਗੋਲੀਆਂ ਚਲਾ ਕੇ ਲਗਭਗ 35,000 ਰੁਪਏ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਬੁੱਧਵਾਰ ਦੇਰ ਸ਼ਾਮ ਨੂੰ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ। ਜਿਸ ਵਿੱਚ ਬਾਈਕ ਸਵਾਰ ਲੁਟੇਰੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਭੱਜਦੇ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
  • ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

ਚੰਡੀਗੜ੍ਹ 16 ਜਨਵਰੀ 2025 : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
  • ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ

ਚੰਡੀਗੜ੍ਹ 16 ਜਨਵਰੀ 2025 :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਗ੍ਰਿਫ਼ਤਾਰ

ਚੰਡੀਗੜ੍ਹ, 16 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ

ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ : ਡਾ. ਬਲਜੀਤ ਕੌਰ
  • ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ
  • ਸ਼ਿਕਾਇਤ ਨਿਵਾਰਣ ਅਫਸਰਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ
  • ਮੰਤਰੀ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਨਿਵਾਰਣ ਅਫ਼ਸਰਾਂ ਦੀ ਟੈਲੀਫੋਨ ਡਾਇਰੈਕਟਰੀ ਜਲਦ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 16 ਜਨਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ

ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੀ ਵਜ਼ਾਰਤ ਦਿੱਲੀ ਡੇਰੇ ਲਗਾਈ ਬੈਠੀ ਹੈ : ਡਾ. ਦਲਜੀਤ ਸਿੰਘ ਚੀਮਾ 
  • ਅਕਾਲੀ ਦਲ 20 ਜਨਵਰੀ ਤੋਂ ਜਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰੇਗਾ

ਚੰਡੀਗੜ੍ਹ, 16 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ’ਤੇ ਵਿਸ਼ਾਲ ਸਿਆਸੀ ਕਾਨਫਰੰਸ ਦਾ ਸਫਲਤਾ ਪੂਰਵਕ ਆਯੋਜਨ ਕਰਨ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਉਹ ਆਪਣੀਆਂ ਜਥੇਬੰਦਕ ਚੋਣਾਂ ਲਈ 25 ਲੱਖ ਮੈਂਬਰ ਭਰਤੀ ਕਰਨ ਦੇ ਟੀਚੇ ’ਤੇ ਧਿਆਨ

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ
  • ਸਕੂਲ ֹ’ਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਤੇ ਸਟੇਸ਼ਨੀ ਵੀ ਰੈਡ ਕਰਾਸ ਸੁਸਾਇਟੀ ਨੂੰ ਸੌਂਪੀ

ਹੁਸ਼ਿਆਰਪੁਰ, 16 ਜਨਵਰੀ 2025 : ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ ਰਾਘਵ ਵਾਸਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸਪੈਸ਼ਲ ਬੱਚਿਆਂ ਦੇ ਪ੍ਰੋਜੈਕਟ ਵਿੰਗਸ ਦੇ ਲਈ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਦਿੰਦੇ ਹੋਏ ਚੈਕ ਡਿਪਟੀ

ਵਾਰਡਨ ਸਰਵਿਸ ਸਬੰਧੀ ਹੋਈਆਂ ਵੀਚਾਰਾਂ

ਬਟਾਲਾ, 16 ਜਨਵਰੀ 2025 : ਸਥਾਨਕ ਜ਼ਿਲਾ ਹੈੱਡ ਕੁਆਟਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਗੁਰਦਾਸਪੁਰ ਵਿਖੇ ਰਵੇਲ ਸਿੰਘ ਕਮਾਂਡੈਂਟ ਦੀ ਅਗਵਾਈ ਵਿਚ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ ਸਬੰਧੀ ਵੀਚਾਰਾਂ ਹੋਈਆਂ ਜਿਸ ਵਿਚ ਹਰਬਖਸ਼ ਸਿੰਘ ਪੋਸਟ ਵਾਰਡਨ ਬਟਾਲਾ, ਰਮੇਸ਼, ਸਟੋਰ ਸੁਪਰਡੈਂਟ ਸਿਵਲ ਡਿਫੈਂਸ ਗੁਰਦਾਸਪੁਰ, ਨਵਨੀਤ ਸ਼ਰਮਾਂ (ਮੈਗਸੀਪਾ) ਕਾਰਤਿਕ ਸ਼ਰਮਾਂ (ਚੰਡੀਗੜ)

ਸੇਵਾ ਕੇਂਦਰ 'ਚ ਸ਼ੁਰੂ ਹੋਈਆਂ ਨਵੀਆਂ ਸੇਵਾਵਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ- ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ

ਬਟਾਲਾ, 16 ਜਨਵਰੀ 2025 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਲਈ ਸੁਵਿਧਾ ਅਤੇ ਸੁਰੱਖਿਆ ਵਿਚ ਵਾਧਾ ਕਰਨ ਲਈ ਸੇਵਾ ਕੇਂਦਰ ਵਿਚ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਨਵੀਆਂ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਨ੍ਹਾਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ