news

Jagga Chopra

Articles by this Author

ਅਦਾਕਾਰੀ ਹੀ ਮੇਰੀ ਜ਼ਿੰਦਗੀ ਹੈ : ਵਿਸ਼ੂ ਖੇਤੀਆ

ਜ਼ਿੰਦਗੀ ਵਿੱਚ ਕੁੱਝ ਕਰਨ ਦੀ ਚਾਹਤ, ਲਗਨ ਤੇ ਜਨੂੰਨ ਨਾਲ ਤੁਸੀਂ ਵੱਡੀ ਤੋਂ ਵੱਡੀ ਬੁਲੰਦੀ ਨੂੰ ਵੀ ਸਰ ਕਰ ਸਕਦੇ ਹੋ, ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ, ਜਿਲ੍ਹਾ ਮਾਨਸਾ ਦੇ ਪਿੰਡ ਜਟਾਣਾ ਕਲਾਂ ਦੀ ਜੰਮਪਲ ਕੁੜੀ ਅਦਾਕਾਰਾ ਵਿਸ਼ੂ ਖੇਤੀਆ ਨੇ, ਜਿਸ ਨੇ ਰੰਗ ਮੰਚ ਤੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਕੇ ਅੱਜ ਅਨੇਕਾਂ ਪੰਜਾਬੀ ਫਿਲਮਾਂ, ਪੰਜਾਬੀ ਗੀਤਾਂ, ਨਾਟਕਾਂ ’ਚ ਆਪਣੀ

ਝੋਰੜਾਂ 'ਚ ਹੋਏ ਕਤਲ ਦੀ ਪੁਲਿਸ ਨੇ ਗੁੱਥੀ ਸੁਲਝਾਈ
ਰਾਏਕੋਟ, 11 ਸਤੰਬਰ (ਗੁਰਭਿੰਦਰ ਗੁਰੀ) : ਨਜ਼ਦੀਕੀ ਪਿੰਡ ਝੋਰੜਾਂ 'ਚ ਕੁਝ ਦਿਨ ਪਹਿਲਾਂ ਰਾਤ ਨੂੰ ਕੀਤੇ ਕਤਲ ਦੀ ਗੁੱਥੀ ਹਠੂਰ ਪੁਲਿਸ ਵੱਲੋਂ ਦੋ ਦਿਨਾਂ ਵਿਚ ਸੁਲਝਾ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਹਠੂਰ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਬੀਤੇ ਬੁੱਧਵਾਰ ਦੀ ਰਾਤ ਨੂੰ ਇੰਦਰਜੀਤ ਸਿੰਘ (36) ਪੁੱਤਰ ਗੁਰਮੁੱਖ ਸਿੰਘ ਵਾਸੀ ਝੋਰੜਾਂ ਦਾ ਕਤਲ ਹੋ ਗਿਆ ਸੀ
ਖੇਡਾਂ ਵਤਨ ਪੰਜਾਬ ਦੀਆਂ 2022

ਜ਼ਿਲ੍ਹੇ ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ : ਡਿਪਟੀ ਕਮਿਸ਼ਨਰ
ਲੁਧਿਆਣਾ (ਨਿਸ਼ਾਨ ਸਿੰਘ)
: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ 2022’ ਦੇ ਬਲਾਕ

ਸਵਾਮੀ ਸਵਰੂਪਾਨੰਦ ਸਰਸਵਤੀ ਦਾ 99 ਸਾਲ ਦੀ ਉਮਰ ਵਿੱਚ ਦੇਹਾਂਤ

ਭੋਪਾਲ : ਦਵਾਰਕਾਪੀਠ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਦਾ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਵਿੱਚ 99 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ ਆਸ਼ਰਮ ਵਿੱਚ 3:50 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਸ਼ੰਕਰਾਚਾਰੀਆ ਜੀ ਦਾ ਅੰਤਿਮ ਸਸਕਾਰ ਸੋਮਵਾਰ ਨੂੰ ਹੋਵੇਗਾ।

ਕ੍ਰਿਕਟ ਸਟੇਡੀਅਮ ਰਾਣਾ ਗ੍ਰੀਨ ਫੀਲਡ ਦਾ ਖੇਡ ਮੰਤਰੀ ਮੀਤ ਹੇਅਰ ਵੱਲੋਂ ਉਦਘਾਟਨ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ : ਮੰਤਰੀ ਹੇਅਰ
ਐਸ.ਏ.ਐਸ ਨਗਰ (ਪਪ)
: ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡਾਂ ਕਰਵਾਈਆਂ ਗਈਆਂ ਉੱਥੇ ਖੇਡ ਸਟੇਡੀਅਮ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੀ ਤਾਜਾ ਮਿਸਾਲ ਪਿੰਡ ਚੋਲਟਾ ਕਲਾਂ ਵਿਖੇ

21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਸਾਰਾਗੜ੍ਹੀ ਦੀ ਜੰਗ

ਰਾਏਕੋਟ, (ਜੱਗਾ): ਨੇੜਲੇ ਪਿੰਡ ਝੋਰੜਾਂ ਦੇ ਹੌਲਦਾਰ ਈਸ਼ਰ ਸਿੰਘ ਦੀ ਕਮਾਂਡ ਹੇਠ 12 ਸਤੰਬਰ 1897 ਨੂੰ ਲੜੀ ਗਈ ਸਾਰਾਗੜ੍ਹੀ ਦੀ ਜੰਗ ਪੂਰੇ ਵਿਸ਼ਵ ’ਚ ਪ੍ਰਸਿੱਧ ਹੈ। ਇਹ ਜੰਗ 21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਪੇਸ਼ ਕਰਦੀ ਹੈ, ਜਿੰਨ੍ਹਾਂ 21 ਜਵਾਨਾਂ ਨੇ 12000 ਅਫਗਾਨੀਆਂ ਦਾ ਡਟ ਕੇ ਮੁਕਾਬਲਾ ਹੀ ਨਹੀਂ ਕੀਤਾ ਸਗੋਂ ਦੁਸ਼ਮਣ ਦਾ ਭਾਰੀ ਨੁਕਸ਼ਾਨ ਕਰਕੇ

ਯੂਕਰੇਨ 'ਚ ਫਸੇ ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਭਗਵੰਤ ਮਾਨ ,AAP MP ਨੇ ਜਾਰੀ ਕੀਤਾ ਵਟਸਐੱਪ ਨੰਬਰ

ਚੰਡੀਗੜ੍ਹ : ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਲਈ ਇੱਕ ਵਟਸਐੱਪ ਨੰਬਰ 9877847778 ਜਾਰੀ ਕੀਤਾ ਹੈ ਜਿਸ ਨਾਲ ਲੋਕ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਉਹਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ

ਇੱਕ ਜੱਜ ਨੇ ਗਾਂ ਨੂੰ ਕੌਮੀ ਪਸ਼ੂ ਐਲਾਣਨ ਦਾ ਦਿੱਤਾ ਵਿਚਾਰ

ਇਲਾਹਾਬਾਦ ਹਾਈਕਰੋਟ ਦੇ ਇਕ ਜੱਜ ਨੇ ਗਊ ਹੱਤਿਆ ਦੇ ਦੋਸ਼ੀ ਵਿਅਕਤੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਗਾਂ ਨੂੰ ਭਾਰਤ ਦਾ ਰਾਸ਼ਟਰੀ ਪਸ਼ੂ ਐਲਾਨਿਆ ਜਾਣਾ ਚਾਹੀਦਾ ਹੈ। ਕਿਉਂਕਿ ਗਾਂ ਇਕ ਅਜਿਹਾ ਜਾਨਵਰ ਹੈ ਜੋ ਸਾਹ ਲੈਂਦਾ ਹੈ ਤੇ ਆਕਸੀਜਨ ਬਾਹਰ ਕੱਢਦਾ ਹੈ।

12 ਪੰਨਿਆ ਦੇ ਫੈਸਲੇ 'ਚ ਜਸਟਿਸ਼ ਸੇਖਰ ਕੁਮਾਰ ਯਾਦਵ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਵਿਚ ਗਊ ਦਾ

ਨਿਊਯਾਰਕ 'ਚ ਕੁਦਰਤ ਦੀ ਕਰੋਪੀ

ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਈਡਾ ਤੂਫਾਨ ਦੀ ਵਜਾ ਨਾਲ ਮੋਹਲੇਧਾਰ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਨਿਊਯਾਰਕ ਸ਼ਹਿਰ 'ਚ ਮੀਹ ਤੇ ਹੜ੍ਹਾਂ ਦੀ ਲਪੇਟ 'ਚ ਆਉਣ ਨਾਲ ਕਰੀਬ 41 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਆਪਣੀਆਂ ਬੇਸਮੈਂਟਾਂ 'ਚ ਹੀ ਮਾਰੇ ਗਏ। ਰਿਕਾਰਡ ਬਾਰਸ਼ ਦੇ ਹੁੰਦਿਆਂ ਨਿਊਯਾਰਕ ਸ਼ਹਿਰ 'ਚ ਭਾਰੀ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

OMG ! ਮਸ਼ਹੂਰ ਅਭਿਨੇਤਾ ਸਿਧਾਰਥ ਸ਼ੁਕਲਾ ਦਾ ਦਿਲ ਦੇ ਦੌਰੇ ਕਾਰਨ ਦਿਹਾਂਤ

ਮਸ਼ਹੂਰ ਟੈਲੀਵਿਜ਼ਨ ਅਤੇ ਫਿਲਮ ਅਭਿਨੇਤਾ ਸਿਧਾਰਥ ਸ਼ੁਕਲਾ, ਜੋ ਲੰਬੇ ਸਮੇਂ ਤੋਂ ਚੱਲ ਰਹੇ ਟੀਵੀ ਸ਼ੋਅ ਬਾਲਿਕਾ ਵਧੂ ਵਿੱਚ ਆਪਣੀ ਨਿਭਾਈ ਭੂਮਿਕਾ ਅਤੇ ਬਿਗ ਬੌਸ 13 ਦੇ ਵਿਜੇਤਾ ਵਜੋਂ ਜਾਣੇ ਜਾਂਦੇ ਹਨ, ਦਾ ਵੀਰਵਾਰ ਨੂੰ ਮੁੰਬਈ ਦੇ ਕੂਪਰ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਉਹ 40 ਸਾਲਾਂ ਦੇ ਸਨ।


ਪਤਾ ਲੱਗਾ ਹੈ ਕਿ ਸਿਧਾਰਥ ਸ਼ੁਕਲਾ ਨੂੰ ਸਵੇਰੇ ਦਿਲ ਦਾ ਦੌਰਾ ਪਿਆ। ਉਹ